Tag Archives: road named after Fatheveer

ਕੈਪਟਨ ਨੇ ਫ਼ਤਹਿ ਦੇ ਪਿੰਡ ਨੂੰ ਲਗਦੀ ਸੜਕ ਦਾ ਨਾਂ ‘ਫ਼ਤਹਿਵੀਰ ਰੋਡ’ ਰੱਖਣ ਦਾ ਕੀਤਾ ਐਲਾਨ

ਚੰਡੀਗੜ੍ਹ: ਸੰਗਰੂਰ ਦੇ ਭਗਵਾਨਪੁਰਾ ਵਿਖੇ ਦੋ ਸਾਲਾ ਬੱਚੇ ਫ਼ਤਹਿਵੀਰ ਦੇ ਬੋਰਵੈੱਲ ‘ਚ ਡਿੱਗਣ ਕਾਰਨ ਹੋਈ ਮੌਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਫ਼ਤਹਿ ਦੇ ਪਿੰਡ ਨੂੰ ਲਗਦੀ ਸੜਕ ਦਾ ਨਾਂ ‘ਫ਼ਤਹਿਵੀਰ ਰੋਡ’ ਰੱਖਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਭਗਵਾਨਪੁਰਾ ਤੇ ਜ਼ਿਲ੍ਹਾ ਸੰਗਰੂਰ ਦੇ ਲੋਕਾਂ ਤੇ ਫ਼ਤਹਿ ਦੇ ਪਰਿਵਾਰ ਦੀ …

Read More »