ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਆਪਣੇ ਪਤੀ ਰਾਬਰਟ ਵਾਡਰਾ ਦਾ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਚੌਕਸੀ ਵਜੋਂ ਖੁਦ ਨੂੰ ਏਕਾਂਤਵਾਸ ਕਰਦੇ ਹੋਏ ਆਸਾਮ ਅਤੇ ਤਾਮਿਲਨਾਡੂ ਦਾ ਚੋਣਾਵੀ ਦੌਰਾ ਰੱਦ ਕਰ ਦਿੱਤਾ ਹੈ। ਪ੍ਰਿਯੰਕਾ ਗਾਂਧੀ ਨੇ ਇਕ ਵੀਡੀਓ ਸ਼ੇਅਰ ਕਰ ਕੇ ਇਸ ਗੱਲ ਦੀ ਜਾਣਕਾਰੀ …
Read More »