ਨਵੀਂ ਦਿੱਲੀ: ਭਾਜਪਾ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣ 2022 ਲਈ ਤਿੰਨ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਉੱਤਰ ਪ੍ਰਦੇਸ਼ ਵਿੱਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਵਿੱਚ ਸੇਵਾਪੁਰੀ, ਰੌਬਰਟਸਗੰਜ ਅਤੇ ਦੁਧੀ ਤੋਂ ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। …
Read More »