Tag Archives: ronaldo buys bugatti

ਰੋਨਾਲਡੋ ਨੇ ਖਰੀਦੀ ਦੁਨੀਆ ਦੀ ਸਭ ਤੋਂ ਮਹਿੰਗੀ ਕਾਰ, ਕੰਪਨੀ ਨੂੰ ਵੀ ਆਖਿਰ ਮਿਲਿਆ ਖਰੀਦਦਾਰ

ਨਵੀਂ ਦਿੱਲੀ: ਮਸ਼ਹੂਰ ਫੁੱਟਬਾਲਰ ਕ੍ਰਿਸਟਿਆਨੋ ਰੋਨਾਲਡੋ ਨੇ ਦੁਨੀਆ ਦੀ ਸਭ ਤੋਂ ਮਹਿੰਗੀ ਕਾਰ ਨੂੰ ਆਪਣੀ ਕਾਰਾਂ ਦੀ ਕਲੈਕਸ਼ਨ ‘ਚ ਸ਼ਾਮਿਲ ਕਰਨ ਦਾ ਮਨ ਬਣਾਇਆ ਹੈ। ਕ੍ਰਿਸਟਿਆਨੋ ਰੋਨਾਲਡੋ ਨੇ ਦੁਨੀਆ ਦੀ ਸਭ ਤੋਂ ਮਹਿੰਗੀ ਸਪੋਰਟਸ ਕਾਰ ਬੁਗਾਤੀ ਲਾ ਵੋਈਤੂਰ ਨੋਇਰੋ (Bugatti La Voiture Noire) ਖਰੀਦੀ ਹੈ। ਬੁਗਾਤੀ ਕੰਪਨੀ ਨੇ ਇਸ ਕਾਰ …

Read More »