ਸਰੀ : ਸਰੀ ਦੇ ਫ੍ਰੇਜਰ ਹਾਈਟ ਇਲਾਕੇ ਵਿੱਚ ਕਾਰ ਦਰਖਤ ਨਾਲ ਟਕਰਾਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਿਕ ਸ਼ਨੀਵਾਰ ਸਵੇਰੇ 2:45 ਵਜੇ 104 ਐਵਨਿਊ ਦੇ 16000 ਬਲਾਕ ਤੇ ਇਹ ਹਾਦਸਾ ਵਾਪਰਿਆ । ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਤਿੰਨੇ ਨੌਜਵਾਨਾਂ ਦੀ ਹਾਦਸੇ ਵਾਲੀ ਥਾਂ ਤੇ ਹੀ ਮੌਤ ਹੋ …
Read More »