ਨਵੀਂ ਦਿੱਲੀ : ਮਾਨਸੂਨ ਸੈਸ਼ਨ ਦੇ ਦੌਰਾਨ ਬੁੱਧਵਾਰ ਨੂੰ ਰਾਜ ਸਭਾ ਵਿੱਚ ਹੋਏ ਹੰਗਾਮੇ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਰਾਹੁਲ ਗਾਂਧੀ ਸਮੇਤ 15 ਵਿਰੋਧੀ ਨੇਤਾਵਾਂ ਨੇ ਇਸ ਨੂੰ ਲੋਕਤੰਤਰ ਦੀ ਹੱਤਿਆ ਕਿਹਾ ਹੈ, ਇਸਦੇ ਜਵਾਬ ‘ਚ ਕੇਂਦਰ ਸਰਕਾਰ ਦੇ 8 ਮੰਤਰੀਆਂ ਨੇ 48 ਮਿੰਟ ਲਈ ਪ੍ਰੈਸ ਕਾਨਫਰੰਸ ਕੀਤੀ …
Read More »