ਨਿਊਜ਼ ਡੈਸਕ: ਲੋਕ ਨਿਰਮਾਣ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੇ ਰੂਪਨਗਰ ਦਫ਼ਤਰ ‘ਚ ਅਚਾਨਕ ਦੌਰਾ ਕੀਤਾ । ਜਿਸ ਨਾਲ ਵਿਭਾਗ ਦੇ ਅਧਿਕਾਰੀ ਹੱਕੇ-ਬੱਕੇ ਰਹਿ ਗਏ ਅਤੇ ਉਨ੍ਹਾਂ ਨੂੰ ਭਾਜੜਾ ਪੈ ਗਈਆਂ। ਮੰਤਰੀ ਹਰਭਜਨ ਸਿੰਘ ਈਟੀਓ 9 ਵਜੇ ਤੋਂ ਪਹਿਲਾਂ ਹੀ ਦਫ਼ਤਰ ਪਹੁੰਚ ਗਏ।ਮਿਲੀ ਜਾਣਕਾਰੀ ਅਨੁਸਾਰ …
Read More »ਸਾਬਕਾ IPS ਲਾਲਪੁਰਾ ਮੁੜ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਾਬਕਾ ਆਈਪੀਐੱਸ ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਥਾਪਿਆ ਗਿਆ ਹੈ। ਇਸ ਸਬੰਧੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸੰਯੁਕਤ ਸਕੱਤਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ, ਉਨ੍ਹਾਂ ਨੂੰ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ …
Read More »ਮੁੱਖ ਮੰਤਰੀ ਚੰਨੀ ਨੇ ਅੰਦੋਲਨ ਦੌਰਾਨ ਜਾਨਾਂ ਗਵਾੳੇੁਣ ਵਾਲੇ ਕਿਸਾਨਾਂ ਦੀ ਯਾਦ ‘ਚ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ
ਰੂਪਨਗਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਉੱਘੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਹਾਜ਼ਰੀ ਵਿੱਚ ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਵਿੱਚ ਕਿਸਾਨ …
Read More »