Breaking News

Tag Archives: Russia Ukraine crisis

ਯੂਕਰੇਨ ਦੇ ਰਾਸ਼ਟਰਪਤੀ ਨੇ ਇੱਕ ਵਾਰ ਫਿਰ ਰੂਸ ਨੂੰ ਕੀਤੀ ਸ਼ਾਂਤੀ ਵਾਰਤਾ ਦੀ ਅਪੀਲ

ਨਿਊਜ਼ ਡੈਸਕ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਰੂਸ ਨਾਲ ਜੰਗ ਨੂੰ ਖ਼ਤਮ ਕਰਨ ਲਈ ਫਿਰ ਤੋਂ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ, ਪਰ ਉਨ੍ਹਾਂ ਨੇ ਇਹ ਵੀ ਕਿਹਾ ਕਿ ਯੂਕਰੇਨ ਸ਼ਾਂਤੀ ਲਈ ਆਪਣੇ ਕਿਸੇ ਵੀ ਖੇਤਰ ਨੂੰ ਛੱਡਣ ਲਈ ਸਹਿਮਤ ਨਹੀਂ ਹੋਵੇਗਾ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਦੇਰ …

Read More »

ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਸੋਨੂੰ ਸੂਦ ਨੇ ਕੀਤੀ ਅਪੀਲ

ਨਿਊਜ਼ ਡੈਸਕ: ਯੂਕਰੇਨ `ਚ ਵੱਡੀ ਗਿਣਤੀ `ਚ ਲੋਕ ਫਸੇ ਹੋਏ ਹਨ, ਜਿਨ੍ਹਾਂ `ਚ ਜ਼ਿਆਦਾਤਰ ਵਿਦਿਆਰਥੀ ਹਨ। ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ ਰਾਹੀਂ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ। ਅਦਾਕਾਰ ਸੋਨੂੰ ਸੂਦ ਨੇ ਯੂਕਰੇਨ ਦੀਆਂ ਵੱਖ-ਵੱਖ ਥਾਵਾਂ `ਚ ਫਸੇ ਹੋਏ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀ ਨੂੰ ਅਪੀਲ ਕੀਤੀ ਹੈ। ਯੂਕਰੇਨ …

Read More »

ਯੂਕਰੇਨ ਨਾਲ ਏਕਤਾ ‘ਚ ਟੋਰਾਂਟੋ ਦੇ ਡਾਊਨਟਾਊਨ ਵਿੱਚ ਕੱਢਿਆ ਗਿਆ ‘ਮੈਗਾ ਮਾਰਚ’

ਟੋਰਾਂਟੋ: ਯੂਕਰੇਨ ਨਾਲ ਏਕਤਾ ‘ਚ ਟੋਰਾਂਟੋ ਦੇ ਡਾਊਨਟਾਊਨ ਵਿੱਚ ‘ਮੈਗਾ ਮਾਰਚ’ ਲਈ ਵੱਡੀ ਭੀੜ ਇਕੱਠੀ ਹੋਈ। ਯੂਕਰੇਨ ਦੇ ਸਮਰਥਨ ‘ਚ ਦੇਸ਼ ਦੇ ਝੰਡੇ ਅਤੇ ਰੂਸ ਦੇ ਹਮਲੇ ਦੀ ਨਿੰਦਾ ਕਰਦਿਆਂ ਲੋਕਾਂ ਦੀ ਵੱਡੀ ਭੀੜ ਵਲਾਦੀਮੀਰ ਪੁਤਿਨ ਵਿਰੋਧੀ ਚਿੰਨ੍ਹ ਲੈ ਕੇ ਯੰਗ ਅਤੇ ਡੁੰਡਾਸ ਸਕੁਏਅਰ (Yonge and Dundas Square) ‘ਤੇ ਇਕੱਠੀ …

Read More »

ਜ਼ੇਲੇਨਸਕੀ ਸੜਕਾਂ ਤੇ ਉਤਰ ਕੇ ਪਾ ਰਹੇ ਹਨ ਵੀਡੀਓ ‘ਅਸੀਂ ਲੜਾਂਗੇ, ਹਥਿਆਰ ਨਹੀਂ ਸੁੱਟਾਂਗੇ’

ਨਿਊਜ਼ ਡੈਸਕ  – ਹੁਣ ਵੋਲੋਦੀਮੀਰ ਜ਼ੇਲੇਨਸਕੀ ਯੂਕਰੇਨ ਦੀਆਂ ਸੜਕਾਂ ਤੇ ਉਤਰੇ ਹੋਏ ਹਨ ਅਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਲਗਾਤਾਰ ਵੀਡੀਓ ਪੋਸਟ ਕਰ ਰਹੇ ਹਨ। ਉਨ੍ਹਾਂ ਰਾਜਧਾਨੀ ਕੀਵ ਦੀਆਂ ਸੜਕਾਂ ਤੋਂ ਇੱਕ ਵੀਡੀਓ ਪੋਸਟ ਕੀਤਾ ਜਿਸ ‘ਚ ਓਹ   ਕਹਿ ਰਹੇ ਹਨ ਕਿ ਅਸੀਂ ਹਥਿਆਰ ਨਹੀਂ ਸੁੱਟਾਂਗੇ ਤੇ ਅਸੀਂ ਲੜਾਂਗੇ। ਇਸ …

Read More »

ਯੂਕਰੇਨ ‘ਚ ਫੌਜ ਨਹੀਂ ਭੇਜਣਗੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ

ਵਾਸ਼ਿੰਗਟਨ: ਯੂਕਰੇਨ-ਰੂਸ ਵਿਚਾਲੇ ਜਾਰੀ ਜੰਗ ਦਾ ਅੱਜ ਦੂਜਾ ਦਿਨ ਹੈ ਤੇ ਹਮਲੇ ਅਜੇ ਵੀ ਜਾਰੀ ਹਨ। ਹੁਣ ਤੱਕ ਯੂਕਰੇਨ ਦੇ 137 ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿਚਾਲੇ ਅਮਰੀਕਾ ਤੋਂ ਖਬਰ ਆਈ ਹੈ ਕਿ ਅਮਰੀਕਾ ਤੇ ਨਾਟੋ ਦੇਸ਼ਾਂ ਨੇ ਯੂਕਰੇਨ ‘ਚ ਫ਼ੌਜ ਭੇਜਣ ਤੋਂ ਨਾਂ ਕਰ ਦਿੱਤੀ ਹੈ। ਇਸ …

Read More »

ਯੂਕਰੇਨ ਸੰਕਟ ਵਿਚਾਲੇ ਰੂਸ ਪੁੱਜੇ ਪਾਕਿਸਤਾਨੀ ਪ੍ਰਧਾਨ ਮੰਤਰੀ, ਅਮਰੀਕਾ ਨੇ ਦਿੱਤੀ ਸਖਤ ਪ੍ਰਤੀਕਿਰਿਆ

ਮੋਸਕੋ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਵੇਲੇ ਰੂਸ ਦੇ ਦੌਰੇ ‘ਤੇ ਹਨ। 23 ਸਾਲ ਵਿੱਚ ਕਿਸੇ ਪਾਕਿਸਤਾਨੀ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਰੂਸ ਦੌਰਾ ਹੈ। ਮੌਜੂਦਾ ਤਣਾਅ ਨੂੰ ਦੇਖਦੇ ਹੋਏ ਉਨ੍ਹਾਂ ਦੀ ਰੂਸ ਯਾਤਰਾ ‘ਤੇ ਕਈ ਤਰ੍ਹਾਂ ਦੇ ਸਵਾਲ ਵੀ ਖੜ੍ਹੇ ਹੋ ਰਹੇ ਹਨ। ਅਮਰੀਕਾ ਨੇ ਵੀ ਇਮਰਾਨ …

Read More »

ਯੂਕਰੇਨੀ ਮੰਤਰੀ ਦੀ ਪੂਰੀ ਦੁਨੀਆਂ ਨੂੰ ਅਪੀਲ, ਦੱਸਿਆ ਪੁਤਿਨ ਨੇ ਵੱਡੇ ਪੈਮਾਨੇ ‘ਤੇ ਕੀਤਾ ਹਮਲਾ

ਨਿਊਜ਼ ਡੈਸਕ: ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਟਰੋ ਕੁਲੇਬਾ ਨੇ ਟਵੀਟ ਕਰਕੇ ਦੱਸਿਆ ਹੈ ਕਿ ‘ਪੁਤਿਨ ਨੇ ਹੁਣੇ-ਹੁਣੇ ਯੂਕਰੇਨ ‘ਤੇ ਵੱਡੇ ਪੈਮਾਨੇ ‘ਤੇ ਹਮਲਾ ਕੀਤਾ ਹੈ।’ ਉਨ੍ਹਾਂ ਨੇ ਕਿਹਾ ਕਿ ਯੂਕਰੇਨ ਆਪਣਾ ਬਚਾਅ ਕਰੇਗਾ ਅਤੇ ਜਿੱਤੇਗਾ। ਉਨ੍ਹਾਂ ਕਿਹਾ ਆਮ ਨਾਗਰਿਕ ਹਮਲਿਆਂ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਕਿਹਾ ਕਿ ਦੁਨੀਆ …

Read More »

ਪੁਤਿਨ ਨੇ ਯੂਕਰੇਨ ‘ਤੇ ਫੌਜੀ ਕਾਰਵਾਈ ਦਾ ਕੀਤਾ ਐਲਾਨ

ਨਿਊਜ਼ ਡੈਸਕ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਹੁਣੇ ਹੀ ਯੂਕਰੇਨ ਦੇ ਡੋਨਬਾਸ ਖੇਤਰ ਵਿੱਚ ਫੌਜੀ ਕਾਰਵਾਈ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਐਲਾਨ ਟੈਲੀਵਿਜ਼ਨ ਭਾਸ਼ਣ ਵਿੱਚ ਕੀਤਾ ਜਦੋਂ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਉਨ੍ਹਾਂ ਨੂੰ ਰੁਕਣ ਲਈ ਬੇਨਤੀ ਕਰ ਰਹੀ ਸੀ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਕਿਸੇ ਵੀ …

Read More »

ਪ੍ਰਧਾਨ ਮੰਤਰੀ ਟਰੂਡੋ ਨੇ ਰੂਸ ਖਿਲਾਫ ਪਾਬੰਦੀਆਂ ਦਾ ਕੀਤਾ ਐਲਾਨ

ਓਟਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਰਥਿਕ ਪਾਬੰਦੀਆਂ ਦੇ ਪਹਿਲੇ ਦੌਰ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੂਰਬੀ ਯੂਕਰੇਨ ਦੇ ਦੋ ਰੀਜਨਜ਼ ਨੂੰ ਆਜ਼ਾਦ ਕਰਾਰ ਦੇਣ ਤੇ ਫੌਜ ਨੂੰ ਉੱਥੇ ਤਾਇਨਾਤ ਕਰਨ ਦੀ ਮਾਨਤਾ ਦੇਣ ਦਾ ਫੈਸਲਾ ਕੀਤਾ ਸੀ। …

Read More »