Tag Archives: Sachin Pilot

ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਤੇ ਪ੍ਰਦੇਸ਼ ਪਾਰਟੀ ਪ੍ਰਧਾਨ ਦੇ ਅਹੁਦਿਆਂ ਤੋਂ ਹਟਾਇਆ

ਨਵੀਂ ਦਿੱਲੀ: ਰਾਜਸਥਾਨ ਵਿੱਚ ਕਾਂਗਰਸ ਸਰਕਾਰ ਵਿਚਲੇ ਸੰਕਟ ਦੌਰਾਨ ਪਾਰਟੀ ਨੇ ਬਾਗ਼ੀ ਨੇਤਾ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਦੇ ਨਾਲ ਨਾਲ ਰਾਜ ਦੀ ਪਾਰਟੀ ਇਕਾਈ ਦੇ ਪ੍ਰਧਾਨ ਤੋਂ ਹਟਾ ਦਿੱਤਾ ਗਿਆ ਹੈ। ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੱਸਿਆ ਕਿ ਰਾਜ ਵਿੱਚ ਮੰਤਰੀ ਵਿਸ਼ਵੇਂਦਰ ਸਿੰਘ ਤੇ ਰਮੇਸ਼ ਮੀਨਾ ਨੂੰ …

Read More »