ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਹਟਾ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਨੂੰ ਅੱਜ ਸ਼ਾਮ ਪੰਜ ਵਜੇ ਤੱਕ ਰਿਲੀਵ ਹੋਣ ਦੇ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਕਿਹਾ ਹੈ …
Read More »