ਪਟਿਆਲਾ: ਬੀਤੇ ਦਿਨੀਂ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਪੂਰੇ ਪਟਿਆਲਾ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਉੱਥੇ ਹੀ ਬੇਅਦਬੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਮੰਦਰ ਕਮੇਟੀ ਵਲੋਂ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਬੇਅਦਬੀ …
Read More »ਪ੍ਰਨੀਤ ਕੌਰ ਨੇ ਕਾਲੀ ਮਾਤਾ ਮੰਦਿਰ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ
ਪਟਿਆਲਾ – ਸਾਬਕਾ ਕੇਂਦਰੀ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ। ਅਧਿਕਾਰੀਆਂ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਿਆਂ ਸ੍ਰੀਮਤੀ ਪ੍ਰਨਿਟੀ ਕੌਰ ਨੇ ਕਿਹਾ ਕਿ ਇਹ ਸਭ ਜਾਣਬੁੱਝ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ …
Read More »ਅੰਮ੍ਰਿਤਸਰ ਦੇ ਗੁਰਦੁਆਰੇ ‘ਚ ਚੋਰੀ ਕਰਨ ਵਾਲਾ ਨੌਜਵਾਨ ਗ੍ਰਿਫਤਾਰ, ‘1 ਲੱਖ ਦਾ ਦਿੱਤਾ ਸੀ ਲਾਲਚ
ਅੰਮ੍ਰਿਤਸਰ : ਪੰਜਾਬ ‘ਚ ਬੇਅਦਬੀ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਬੇਅਦਬੀ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਅਜਨਾਲਾ ਪਿੰਡ ਔਲਖ ਸਥਿਤ ਗੁਰਦੁਆਰੇ ਤੋਂ ਸਾਹਮਣੇ ਆਇਆ ਹੈ। ਘਟਨਾ ਸ਼ਨੀਵਾਰ ਦੀ ਦੱਸੀ ਜਾ ਰਹੀ ਹੈ। ਮੁਲਜ਼ਮ ਨੇ ਸ਼ਨਿਚਰਵਾਰ ਰਾਤ ਨੂੰ ਗੁਰਦੁਆਰੇ ਦੀ ਗੋਲਕ ‘ਚੋਂ ਪੈਸੇ ਚੋਰੀ ਕਰ ਲਏ ਸਨ। ਇਲਾਕੇ ਦੇ …
Read More »ਬੇਅਦਬੀ ਮਾਮਲਾ: ਕੈਪਟਨ ਵੱਡੇ ਵਿਵਾਦ ਵਿੱਚ !
ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ ): ਬੇਅਦਬੀ ਮਾਮਲੇ ਬਾਰੇ ਕੈਪਟਨ ਅਮਰਿੰਦਰ ਸਿੰਘ ਦੀ ਅੱਜ ਤੇ ਭਲਕ ਬਿਆਨਬਾਜ਼ੀ ਅਤੇ ਉਸ ਤੋਂ ਬਾਅਦ ਸਪੱਸ਼ਟੀਕਰਨ ਨੇ ਇੱਕ ਵਾਰ ਫਿਰ ਤੋਂ ਬੇਅਦਬੀ ਕਾਂਡ ਦੀ ਚਰਚਾ ਨਵੇਂ ਸਿਰੇ ਤੋਂ ਛੇੜ ਦਿੱਤੀ ਹੈ। ਇਸ ਮਾਮਲੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀਆਂ ਦੀ ਉਸ ਸੋਚ ਨੂੰ ਹੁਲਾਰਾ ਦਿੱਤਾ …
Read More »ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਸੁਨਾਰੀਆ ਜੇਲ੍ਹ ਪਹੁੰਚੀ SIT
ਚੰਡੀਗੜ੍ਹ: ਪੰਜਾਬ ਵਿਚ ਪਿਛਲੇ ਸਮਿਆਂ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬਿਆਂ ਤੋਂ ਬਾਅਦ 2015 ‘ਚ ਹੋਈ ਬਹਿਬਲ ਕਲਾਂ ਅਤੇ ਕੋਟਕਪੂਰਾ ਫਾਈਰਿੰਗ ਦੀ ਜਾਂਚ ਕਰ ਰਹੀ SIT ਦੀ ਟੀਮ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੱਕ ਪਹੁੰਚ ਗਈ ਹੈ। SIT ਇਥੇ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ‘ਚ ਸਜ਼ਾ ਕੱਟ ਰਹੇ …
Read More »