Tag Archives: SAD-BSP ANNOUNCED FOR SEAT EXCHANGE FOR TWO SEATS

ਅਕਾਲੀ ਦਲ ਅਤੇ ਬਸਪਾ ਨੇ ਦੋ ਵਿਧਾਨ ਸਭਾ ਸੀਟਾਂ ਲਈ ਕੀਤੀ ਅਦਲਾ-ਬਦਲੀ, ਜਾਣੋ ਕਿਹੜੀਆਂ ਸੀਟਾਂ ‘ਤੇ ਬਣੀ ਸਹਿਮਤੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ-ਬਸਪਾ ਗਠਜੋੜ ਵੱਲੋਂ ਦੋ ਵਿਧਾਨ ਸਭਾ ਸੀਟਾਂ ਦੀ ਅਦਲਾ-ਬਦਲੀ ਕਰਨ ਦਾ ਐਲਾਨ ਕੀਤਾ ਗਿਆ ਹੈ।‌ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ‘ਤੇ ਇਸ ਤੇ ਸਹਿਮਤੀ ਜਤਾਈ ਹੈ। ਇਸ ਬਾਰੇ ਮੰਗਲਵਾਰ ਨੂੰ ਕੀਤੇ …

Read More »