Tag Archives: SAD COMPLAINTS AGAINST MP RAVNEET BITTU TO SC COMMISSION

ਅਕਾਲੀ ਦਲ ਵੱਲੋਂ ਐਸ਼.ਸੀ. ਕਮਿਸ਼ਨ ਨੂੰ MP ਰਵਨੀਤ ਬਿੱਟੂ ਦੀ ਸ਼ਿਕਾਇਤ, ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਲੁਧਿਆਣਾ ਤੋਂ ਕਾਂਗਰਸ ਦੇ ਐਮ. ਪੀ. ਰਵਨੀਤ ਸਿੰਘ ਬਿੱਟੂ ਦੇ ਖਿਲਾਫ ਸ਼ਿਕਾਇਤ ਦਾਇਰ ਕੀਤੀ ਤੇ ਬੇਨਤੀ ਕੀਤੀ ਕਿ ਕਾਂਗਰਸੀ ਆਗੂ ਵੱਲੋਂ ਦਲਿਤਾਂ ਦੇ ਖਿਲਾਫ ਜਾਤੀਸੂਚਕ ਟਿੱਪਣੀਆਂ ਕਰ ਕੇ ਸੂਬੇ ਦੇ ਐਸ. ਸੀ. ਭਾਈਚਾਰੇ ਦੀਆਂ …

Read More »