ਪਾਰਟੀ ਕਿਸਾਨ ਜਥੇਬੰਦੀਆਂ ਦੇ ਸਾਰੇ ਪ੍ਰੋਗਰਾਮਾਂ ਦੀ ਡਟਵੀਂ ਹਮਾਇਤ ਕਰੇਗੀ : ਸੁਖਬੀਰ ਬਾਦਲ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਹਮਾਇਤੀ ਸਿਆਸੀ ਪਾਰਟੀਆਂ ਦੀਆਂ ਸ਼ਾਂਤੀਪੂਰਨ ਲੋਕਤੰਤਰੀ ਗਤੀਵਿਧੀਆਂ ਨੂੰ ਸਾਬੋਤਾਜ਼ ਕਰਨ ਲਈ ਵਿਘਨ ਪਾਉਣ ਵਾਲੇ ਤਾਕਤਾਂ ਦੀਆਂ ਕੋਸ਼ਿਸ਼ਾਂ ਅਤੇ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਖਿਲਾਫ …
Read More »