ਸੂਬੇ ਦੀ ਵਾਗਡੌਰ ਬੀ. ਐਸ. ਐਫ. ਦੇ ਹੱਥ ਸੌਂਪਣ ਲਈ ਚੁੱਕੇ ਕਦਮ ’ਤੇ ਕੇਂਦਰ ਤੇ ਰਾਜ ਸਰਕਾਰਾਂ ਦੀ ਕੀਤੀ ਜ਼ੋਰਦਾਰ ਨਿਖੇਧੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਤਕਰੀਬਨ ਅੱਧੇ ਸੂਬੇ ਦੀ ਵਾਗਡੌਰ ਬੀ. ਐਸ. ਐਫ. ਨੂੰ ਸੌਂਪਣ ਦੀ ਕਾਰਵਾਈ ਨੂੰ ਪਿਛਲੇ ਦਰਵਾਜੇ ਰਾਹੀਂ ਤਕਰੀਬਨ ਅੱਧੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ …
Read More »