ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਜਾ ਰਹੇ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਅਕਾਲੀ ਦਲ ਦੇ ਇਹਨਾਂ ਆਗੂਆਂ ਨੂੰ ਸਾਰੰਗਪੁਰ ਪੁਲਿਸ ਸਟੇਸ਼ਨ ਲੈ ਜਾਇਆ ਗਿਆ ਹੈ, ਜਿੱਥੇ ਸੁਖਬੀਰ ਬਾਦਲ ਦੀ ਅਗਵਾਈ ਵਿੱਚ …
Read More »