ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪ੍ਰਿਅੰਕਾ ਗਾਂਧੀ ਦਾ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਭਗਵੇਂ ਕਪੜਿਆਂ ਅਤੇ ਹਿੰਦੂਤਵ ਵਿਰੁੱਧ ਬਿਆਨ ਇਤਰਾਜ਼ਯੋਗ ਹੈ। ਦਿਨੇਸ਼ ਸ਼ਰਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ …
Read More »