Tag Archives: Salim khan

ਕਰਨ ਜੌਹਰ ਤੋਂ ਫਿਰੌਤੀ ਮੰਗ ਰਿਹਾ ਸੀ ਲਾਰੈਂਸ ਬਿਸ਼ਨੋਈ ਗੈਂਗ! ‘ਮਹਾਕਾਲ’ ਨੇ ਪੁੱਛਗਿੱਛ ਦੌਰਾਨ ਕੀਤਾ ਖੁਲਾਸਾ

ਮੁੰਬਈ- ਹਾਲ ਹੀ ‘ਚ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਮਿਲੇ ਧਮਕੀ ਭਰੇ ਪੱਤਰ ਮਾਮਲੇ ‘ਚ ਜਾਂਚ ‘ਚ ਆਇਆ ਸੀ ਕਿ ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਸੀ। ਇੱਕ ਨਿਊਜ਼ ਏਜੰਸੀ ਦੇ ਅਨੁਸਾਰ, ਮਹਾਰਾਸ਼ਟਰ ਸਰਕਾਰ ਦੇ ਗ੍ਰਹਿ ਸਕੱਤਰ ਦੇ ਵਿਭਾਗ ਨੇ ਦੱਸਿਆ ਸੀ ਕਿ ਲਾਰੈਂਸ ਬਿਸ਼ਨੋਈ …

Read More »

ਮਾਨਸਾ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਮੂਸੇਵਾਲਾ ਕਤਲ ਕੇਸ ‘ਚ ਕੀਤਾ ਗਿਆ ਸੀ ਪੇਸ਼

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੰਗਲਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦੀ ਟਰਾਂਜ਼ਿਟ ਰਿਮਾਂਡ ਦੇ ਦਿੱਤੀ …

Read More »

ਸਲਮਾਨ ਖਾਨ ਨਾਲ ਮੁੰਬਈ ਏਅਰਪੋਰਟ ‘ਤੇ ਦੇਖੀ ਗਈ ਭਾਰੀ ਪੁਲਿਸ ਸੁਰੱਖਿਆ, ਸ਼ੂਟਿੰਗ ਲਈ ਹੈਦਰਾਬਾਦ ਪਹੁੰਚੇ ‘ਭਾਈਜਾਨ’

ਮੁੰਬਈ- ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਹਾਲ ਹੀ ‘ਚ ਧਮਕੀ ਭਰਿਆ ਪੱਤਰ ਮਿਲਿਆ ਹੈ। ਉਦੋਂ ਤੋਂ ਦੋਵਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਸਿਲਸਿਲੇ ‘ਚ ਇੱਕ ਦਿਨ ਬਾਅਦ ਸੋਮਵਾਰ ਨੂੰ ਸਲਮਾਨ ਦੇ ਨਾਲ ਮੁੰਬਈ ਦੇ ਕਾਲੀਨਾ ਏਅਰਪੋਰਟ ‘ਤੇ ਪੁਲਿਸ ਸੁਰੱਖਿਆ ਨਜ਼ਰ ਆਈ। ਇੰਸਟਾਗ੍ਰਾਮ ‘ਤੇ …

Read More »

ਲੱਦਾਖ ‘ਚ ਪਟਿਆਲਾ ਜ਼ਿਲ੍ਹੇ ਦਾ ਇੱਕ ਹੋਰ ਜਵਾਨ ਸ਼ਹੀਦ, ਕੈਪਟਨ ਨੇ ਜਵਾਨ ਦੀ ਸ਼ਹਾਦਤ ਨੂੰ ਕੀਤਾ ਸਲਾਮ

ਪਟਿਆਲਾ : ਪਟਿਆਲਾ ਜ਼ਿਲ੍ਹੇ ਦਾ ਇੱਕ ਹੋਰ ਜਵਾਨ ਦੇਸ਼ ਦੀ ਰੱਖਿਆ ਕਰਦ ਹੋਇਆ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ। ਭਾਰਤੀ ਫ਼ੌਜ ਦੀ ਰੈਜੀਮੈਂਟ, 59 ਇੰਜੀਨੀਅਰਜ਼ ਦੇ ਲਾਂਸ ਨਾਇਕ ਸਲੀਮ ਖ਼ਾਨ ਦੀ ਮ੍ਰਿਤਕ ਦੇਹ ਨੂੰ ਅੱਜ ਲੇਹ ਤੋਂ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਬਾਅਦ ਦੁਪਹਿਰ 2 ਵਜੇ ਪਟਿਆਲਾ-ਬਲਬੇੜਾ ਰੋਡ ਉੱਪਰ ਪੈਂਦੇ …

Read More »