Tag Archives: Salman Khan

ਸਲਮਾਨ ਖਾਨ ਨਾਲ ਡੈਬਿਊ ਕਰਨ ਤੋਂ ਬਾਅਦ ਰਿਤਿਕ ਰੋਸ਼ਨ ਨਾਲ ਨਜ਼ਰ ਆਵੇਗੀ ਸ਼ਹਿਨਾਜ਼ ਗਿੱਲ? ਅਦਾਕਾਰਾ ਨੇ ਦਿੱਤਾ ਵੱਡਾ ਇਸ਼ਾਰਾ!

ਮੁੰਬਈ- ਸਲਮਾਨ ਖਾਨ ਸਟਾਰਰ ਫਿਲਮ ‘ਕਭੀ ਈਦ ਕਭੀ ਦੀਵਾਲੀ’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ਬਟੋਰ ਰਹੀ ਹੈ। ਉਹ ਆਪਣੇ ਡੈਬਿਊ ਲਈ ਕਾਫੀ ਉਤਸ਼ਾਹਿਤ ਹੈ। ਇਸ ਦੌਰਾਨ ਸ਼ਹਿਨਾਜ਼ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਆਉਣ ਵਾਲੇ …

Read More »

ਕਰਨ ਜੌਹਰ ਤੋਂ ਫਿਰੌਤੀ ਮੰਗ ਰਿਹਾ ਸੀ ਲਾਰੈਂਸ ਬਿਸ਼ਨੋਈ ਗੈਂਗ! ‘ਮਹਾਕਾਲ’ ਨੇ ਪੁੱਛਗਿੱਛ ਦੌਰਾਨ ਕੀਤਾ ਖੁਲਾਸਾ

ਮੁੰਬਈ- ਹਾਲ ਹੀ ‘ਚ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਮਿਲੇ ਧਮਕੀ ਭਰੇ ਪੱਤਰ ਮਾਮਲੇ ‘ਚ ਜਾਂਚ ‘ਚ ਆਇਆ ਸੀ ਕਿ ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਸੀ। ਇੱਕ ਨਿਊਜ਼ ਏਜੰਸੀ ਦੇ ਅਨੁਸਾਰ, ਮਹਾਰਾਸ਼ਟਰ ਸਰਕਾਰ ਦੇ ਗ੍ਰਹਿ ਸਕੱਤਰ ਦੇ ਵਿਭਾਗ ਨੇ ਦੱਸਿਆ ਸੀ ਕਿ ਲਾਰੈਂਸ ਬਿਸ਼ਨੋਈ …

Read More »

ਮਾਨਸਾ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਮੂਸੇਵਾਲਾ ਕਤਲ ਕੇਸ ‘ਚ ਕੀਤਾ ਗਿਆ ਸੀ ਪੇਸ਼

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੰਗਲਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦੀ ਟਰਾਂਜ਼ਿਟ ਰਿਮਾਂਡ ਦੇ ਦਿੱਤੀ …

Read More »

ਸ਼ਹਿਨਾਜ਼ ਗਿੱਲ ਦੀ ‘ਕਭੀ ਈਦ ਕਭੀ ਦੀਵਾਲੀ’ ਦੇ ਸੈੱਟ ਤੋਂ ਫੋਟੋ ਹੋਈ ਵਾਇਰਲ, ਬਾਲ ਕਲਾਕਾਰ ਨਾਲ ਨਜ਼ਰ ਆਈ ਅਦਾਕਾਰਾ

ਨਵੀਂ ਦਿੱਲੀ- ਸਲਮਾਨ ਖਾਨ ਦੀ ਮੋਸਟ ਵੇਟਿਡ ਫਿਲਮ ‘ਕਭੀ ਈਦ ਕਭੀ ਦੀਵਾਲੀ’ ਇਸ ਸਮੇਂ ਲਗਾਤਾਰ ਸੁਰਖੀਆਂ ‘ਚ ਹੈ। ਫਿਲਮ ਵਿੱਚ ਨਿੱਤ ਦਿਨ ਮਸ਼ਹੂਰ ਅਦਾਕਾਰਾਂ ਦਾ ਜੁੜਣਾ ਇਸ ਨੂੰ ਹੋਰ ਵੀ ਲਾਈਮਲਾਈਟ ਵਿੱਚ ਲਿਆ ਰਿਹਾ ਹੈ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ, ਸ਼ਹਿਨਾਜ਼ ਗਿੱਲ ਵੀ ਸਲਮਾਨ ਖਾਨ ਦੀ ਫਿਲਮ ‘ਕਭੀ ਈਦ …

Read More »

ਸਲਮਾਨ ਖਾਨ ਨਾਲ ਮੁੰਬਈ ਏਅਰਪੋਰਟ ‘ਤੇ ਦੇਖੀ ਗਈ ਭਾਰੀ ਪੁਲਿਸ ਸੁਰੱਖਿਆ, ਸ਼ੂਟਿੰਗ ਲਈ ਹੈਦਰਾਬਾਦ ਪਹੁੰਚੇ ‘ਭਾਈਜਾਨ’

ਮੁੰਬਈ- ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਹਾਲ ਹੀ ‘ਚ ਧਮਕੀ ਭਰਿਆ ਪੱਤਰ ਮਿਲਿਆ ਹੈ। ਉਦੋਂ ਤੋਂ ਦੋਵਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਸਿਲਸਿਲੇ ‘ਚ ਇੱਕ ਦਿਨ ਬਾਅਦ ਸੋਮਵਾਰ ਨੂੰ ਸਲਮਾਨ ਦੇ ਨਾਲ ਮੁੰਬਈ ਦੇ ਕਾਲੀਨਾ ਏਅਰਪੋਰਟ ‘ਤੇ ਪੁਲਿਸ ਸੁਰੱਖਿਆ ਨਜ਼ਰ ਆਈ। ਇੰਸਟਾਗ੍ਰਾਮ ‘ਤੇ …

Read More »

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੰਬਈ ਪੁਲਿਸ ਨੇ ਵਧਾ ਦਿੱਤੀ ਸਲਮਾਨ ਖਾਨ ਦੀ ਸੁਰੱਖਿਆ 

ਮੁੰਬਈ- ਪੰਜਾਬ ਦੇ ਨੌਜਵਾਨ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਹਿਰਾਸਤ ‘ਚ ਲਏ ਮਨਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ, ਜਿੱਥੋਂ ਉਸ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ …

Read More »

ਲੰਬੇ ਸਮੇਂ ਬਾਅਦ ਫਿਲਮਾਂ ‘ਚ ਵਾਪਸੀ ਕਰ ਰਹੀ ਹੈਲਨ, ਮੁੱਖ ਭੂਮਿਕਾ ‘ਚ ਹੋਵੇਗੀ ਕਰਿਸ਼ਮਾ ਕਪੂਰ

ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈਲਨ ਫਿਲਮਾਂ ‘ਚ ਵਾਪਸੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹ ਅਭਿਨਯ ਦੇਵ ਦੀ ਫਿਲਮ ‘ਬ੍ਰਾਊਨ’ ‘ਚ ਨਜ਼ਰ ਆਵੇਗੀ। ਕਰਿਸ਼ਮਾ ਕਪੂਰ ਵੀ ਫਿਲਮ ‘ਚ ਲੀਡ ਅਭਿਨੇਤਰੀ ਦੇ ਰੂਪ ‘ਚ ਨਜ਼ਰ ਆਵੇਗੀ। ਹੈਲਨ ਆਖਰੀ ਵਾਰ ਫਿਲਮ ਹੀਰੋਇਨ ਵਿੱਚ ਕਰੀਨਾ ਕਪੂਰ ਦੇ ਨਾਲ ਨਜ਼ਰ ਆਈ ਸੀ। ਫਿਲਮ …

Read More »

ਕਦੇ ਹੱਗ ਤਾਂ ਕਦੇ ਕਿੱਸ, ਈਦ ਪਾਰਟੀ ‘ਚ ਸ਼ਹਿਨਾਜ਼ ਗਿੱਲ ਨੇ ਸਲਮਾਨ ਖਾਨ ਨੂੰ  ਕੀਤਾ ਪਿਆਰ, ਦੇਖੋ ਕਿਊਟ ਬਾਂਡਿੰਗ

ਮੁੰਬਈ- ਤੁਸੀਂ ਇਹ ਤਾਂ ਸੁਣਿਆ ਹੋਵੇਗਾ ਕਿ ਬਾਲੀਵੁੱਡ ਦੇ ਦਬੰਗ ਸਲਮਾਨ ਖਾਨ ਦਾ ਹੱਥ ਜਿਸ ‘ਤੇ ਹੁੰਦਾ ਹੈ ਉਸ ਦੀ ਕਿਸਮਤ ਬਦਲਣ ਵਿੱਚ ਦੇਰ ਨਹੀਂ ਲੱਗਦੀ। ਅੱਜਕਲ ਸਲਮਾਨ ਪੰਜਾਬ ਦੀ ਕੈਟਰੀਨਾ ਕੈਫ ਯਾਨੀ ਸ਼ਹਿਨਾਜ਼ ਗਿੱਲ ‘ਤੇ ਮਿਹਰਬਾਨ ਹਨ। ਸੁਣਨ ‘ਚ ਆਇਆ ਹੈ ਕਿ ਸਲਮਾਨ ਨੇ ਸ਼ਹਿਨਾਜ਼ ਗਿੱਲ ਨੂੰ ਵੀ ਆਪਣੀ …

Read More »

ਸਲਮਾਨ ਖਾਨ ਨੂੰ ਕੋਰਟ ਤੋਂ ਵੱਡਾ ਝਟਕਾ, ਗੁਆਂਢੀ ਦਾ ‘ਮੂੰਹ ਬੰਦ’ ਕਰਨ ਦੀ ਅਪੀਲ ਖਾਰਜ!

ਨਵੀਂ ਦਿੱਲੀ- ਸਲਮਾਨ ਖਾਨ ਨੂੰ ਮੁੰਬਈ ਦੀ ਇੱਕ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ, ਉਨ੍ਹਾਂ ਨੇ ਅਦਾਲਤ ਵਿੱਚ ਅਮਰੀਕਾ ਵਿੱਚ ਰਹਿੰਦੇ ਆਪਣੇ ਗੁਆਂਢੀ ਕੇਤਨ ਆਰ ਕੱਕੜ ਦਾ ‘ਮੂੰਹ ਬੰਦ’ ਕਰਨ ਵਾਲੀ ਇੱਕ ਪਟੀਸ਼ਨ ਦਾਇਰ ਕੀਤੀ ਸੀ ਤਾਂ ਜੋ ਉਹ ਉਨ੍ਹਾਂ ਦੇ ਖਿਲਾਫ਼ ਸੋਸ਼ਲ ਮੀਡੀਆ ‘ਤੇ ਕਿਸੇ ਵੀ ਤਰ੍ਹਾਂ ਦਾ …

Read More »

ਸਲਮਾਨ ਖਾਨ ਨੂੰ ਮਿਲੀ ਰਾਹਤ, ਰਾਜਸਥਾਨ ਹਾਈਕੋਰਟ ਨੇ ਸੁਣਾਇਆ ਇਹ ਫੈਸਲਾ

ਨਿਊਜ਼ ਡੈਸਕ: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਲਈ ਰਾਜਸਥਾਨ ਹਾਈਕੋਰਟ ਤੋਂ ਰਾਹਤ ਦੀ ਖਬਰ ਹੈ। ਹਾਈ ਕੋਰਟ ਨੇ ਸਲਮਾਨ ਖਾਨ ਵੱਲੋਂ ਦਾਇਰ ਟਰਾਂਸਫਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਹਾਈਕੋਰਟ ‘ਚ ਸਾਰੇ ਕੇਸਾਂ ਦੀ ਇਕੱਠੇ ਸੁਣਵਾਈ ਹੋਵੇਗੀ। ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਸਲਮਾਨ ਖਾਨ ਨੂੰ …

Read More »