ਨਿਊਜ਼ ਡੈਸਕ: ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ ਝਟਕਾ ਲੱਗਾ ਹੈ। ਰਾਮਪੁਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਨਫ਼ਰਤ ਭਰੇ ਭਾਸ਼ਣ ਦੇ ਮਾਮਲੇ ਵਿੱਚ ਸੰਸਦ ਮੈਂਬਰ/ਵਿਧਾਇਕ ਅਦਾਲਤ ਦੁਆਰਾ ਆਜ਼ਮ ਖਾਨ ਨੂੰ ਸੁਣਾਈ ਗਈ ਤਿੰਨ ਸਾਲ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। …
Read More »ਮੁਲਾਇਮ ਸਿੰਘ ਯਾਦਵ ਨੇ ਜਾਤੀ ਦੇ ਆਧਾਰ ‘ਤੇ ਭੇਦਭਾਵ ਅਤੇ ਗਰੀਬਾਂ ‘ਤੇ ਅੱਤਿਆਚਾਰ ਦਾ ਲਗਾਇਆ ਦੋਸ਼
ਜੌਨਪੁਰ— ਸਮਾਜਵਾਦੀ ਪਾਰਟੀ (ਸਪਾ) ਦੇ ਸਰਪ੍ਰਸਤ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਨੇ ਸ਼ੁੱਕਰਵਾਰ ਨੂੰ ਜਾਤੀ ਦੇ ਆਧਾਰ ‘ਤੇ ਭੇਦਭਾਵ ਅਤੇ ਗਰੀਬਾਂ ‘ਤੇ ਅੱਤਿਆਚਾਰ ਦਾ ਦੋਸ਼ ਲਗਾਇਆ। ਮੁਲਾਇਮ ਸਿੰਘ (82) ਨੇ ਜੌਨਪੁਰ ਵਿੱਚ ਇੱਕ ਚੋਣ ਰੈਲੀ ਵਿੱਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਹਮੇਸ਼ਾ ਗਰੀਬਾਂ, ਨੌਜਵਾਨਾਂ …
Read More »ਜਯਾ ਨੇ ਅਮਿਤਾਭ ਬੱਚਨ ਦੇ ਨਾਂ ‘ਤੇ ਸਪਾ ਲਈ ਮੰਗੀ ਵੋਟ, ਕਿਹਾ-ਛੋਰਾ ਗੰਗਾ ਕਿਨਾਰੇ ਵਾਲੇ ਕਾ…
ਯੂਪੀ- ਉੱਤਰ ਪ੍ਰਦੇਸ਼ ਵਿਧਾਨ ਸਭਾ ‘ਚ ਪੰਜਵੇਂ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਸਿਰਥੂ ‘ਚ ਪੱਲਵੀ ਪਟੇਲ ਲਈ ਪ੍ਰਚਾਰ ਕਰਨ ਵਾਲੀ ਜਯਾ ਬੱਚਨ ਨੇ ਆਪਣੇ ਪਤੀ ਅਮਿਤਾਭ ਬੱਚਨ ਦੇ ਨਾਂ ‘ਤੇ ਵੀ ਸਮਾਜਵਾਦੀ ਪਾਰਟੀ ਦੇ ਨਾਂ ‘ਤੇ ਵੋਟਾਂ ਮੰਗੀਆਂ। ਖੁਦ ਨੂੰ ਯੂਪੀ ਦੀ ਵੱਡੀ ਨੂੰਹ ਦੱਸਦਿਆਂ ਜਯਾ ਨੇ ਕਿਹਾ ਕਿ ਆਪਣੇ …
Read More »ਬਸਪਾ ਮੁਖੀ ਮਾਇਆਵਤੀ ਨੇ ਲਖਨਊ ‘ਚ ਵੋਟ ਪਾਉਣ ਤੋਂ ਬਾਅਦ ਸਮਾਜਵਾਦੀ ਪਾਰਟੀ ‘ਤੇ ਸਾਧਿਆ ਨਿਸ਼ਾਨਾ
ਲਖਨਊ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਲਈ 9 ਜ਼ਿਲ੍ਹਿਆਂ ਦੀਆਂ 59 ਸੀਟਾਂ (ਚੌਥੇ ਪੜਾਅ ਦੀ ਵੋਟਿੰਗ) ਲਈ ਵੋਟਾਂ ਪੈ ਰਹੀਆਂ ਹਨ। ਚੌਥੇ ਪੜਾਅ ‘ਚ ਲਖਨਊ, ਰਾਏਬਰੇਲੀ, ਪੀਲੀਭੀਤ, ਲਖੀਮਪੁਰ ਖੇੜੀ, ਸੀਤਾਪੁਰ, ਹਰਦੋਈ, ਫਤਿਹਪੁਰ, ਬਾਂਦਾ ਅਤੇ ਉਨਾਵ ‘ਚ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ ਬਸਪਾ ਮੁਖੀ ਮਾਇਆਵਤੀ ਨੇ ਲਖਨਊ …
Read More »ਸੀਐਮ ਯੋਗੀ ਨੇ ਸਮਾਜਵਾਦੀ ਪਾਰਟੀ ‘ਤੇ ਸਾਧਿਆ ਨਿਸ਼ਾਨਾ, ਕਿਹਾ-ਅੱਤਵਾਦੀ ਦੇ ਪਿਤਾ ਦਾ ਸਬੰਧ ਸਮਾਜਵਾਦੀ ਪਾਰਟੀ ਨਾਲ ਹੈ
ਲਖੀਮਪੁਰ ਖੀਰੀ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਸਮਾਜਵਾਦੀ ਪਾਰਟੀ (ਸਪਾ) ਅਤੇ ਬਹੁਜਨ ਸਮਾਜ ਪਾਰਟੀ (ਬੀ.ਐੱਸ.ਪੀ.) ਸਮੇਤ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਵੋਟਰਾਂ ਨੂੰ ਦੰਗਾ ਮੁਕਤ ਰਾਜ ਲਈ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਸੀਐਮ ਯੋਗੀ ਨੇ ਕਿਹਾ ਕਿ ਅਹਿਮਦਾਬਾਦ ਸੀਰੀਅਲ ਧਮਾਕਿਆਂ ਦੇ ਇੱਕ …
Read More »ਚੋਣ ਤੋਂ ਪਹਿਲਾਂ ਸਪਾ ਉਮੀਦਵਾਰ ਹਿਰਾਸਤ ‘ਚ, ਸਵੇਰੇ 4 ਵਜੇ ਘਰ ਪਹੁੰਚੀ ਪੁਲਿਸ
ਅਯੁੱਧਿਆ- ਸਮਾਜਵਾਦੀ ਪਾਰਟੀ ਦੇ ਉਮੀਦਵਾਰ ਅਭੈ ਸਿੰਘ ਨੂੰ ਭਾਜਪਾ ਅਤੇ ਸਪਾ ਉਮੀਦਵਾਰਾਂ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਸਥਾਨਕ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਹਾਰਾਜਗੰਜ ਪੁਲfਸ ਨੇ ਉਸ ਦੇ ਘਰ ਜਾ ਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਤੋਂ ਇਲਾਵਾ 4 ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ …
Read More »ਭਾਜਪਾ ਦੀ ਸਰਕਾਰ ਆਈ ਤਾਂ 200 ਰੁਪਏ ਪ੍ਰਤੀ ਲੀਟਰ ਮਿਲੇਗਾ ਪੈਟਰੋਲ- ਅਖਿਲੇਸ਼ ਯਾਦਵ
ਬਦਾਯੂੰ- ਯੂਪੀ ਵਿਧਾਨ ਸਭਾ ਚੋਣਾਂ ਦੌਰਾਨ ਸਪਾ ਮੁਖੀ ਅਖਿਲੇਸ਼ ਯਾਦਵ ਨੇ ਬਦਾਯੂੰ ਵਿੱਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, ‘ਇਹ ਉਹੀ ਭਾਜਪਾ ਵਾਲੇ ਹਨ ਜੋ ਕਹਿੰਦੇ ਸਨ ਕਿ ਹਵਾਈ ਚੱਪਲ ਪਹਿਨਣ ਵਾਲਾ ਹਵਾਈ ਜਹਾਜ਼ ‘ਚ ਬੈਠ ਜਾਵੇਗਾ। ਜਦੋਂ ਤੋਂ ਉਨ੍ਹਾਂ ਦੀ ਸਰਕਾਰ ਆਈ ਹੈ, ਡੀਜ਼ਲ-ਪੈਟਰੋਲ ਇੰਨਾ ਮਹਿੰਗਾ ਕਰ ਦਿੱਤਾ ਗਿਆ …
Read More »ਅਖਿਲੇਸ਼ ਯਾਦਵ ਨੇ ਕਰਹਲ ਤੋਂ ਭਰੀ ਨਾਮਜ਼ਦਗੀ, ਪਹਿਲੀ ਵਾਰ ਲੜ ਰਹੇ ਹਨ ਵਿਧਾਨ ਸਭਾ ਚੋਣ
ਯੂਪੀ- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਕੀਤੀ। ਅਖਿਲੇਸ਼ ਯਾਦਵ ਨੇ ਮੈਨਪੁਰੀ ਦੀ ਕਰਹਲ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਉਨ੍ਹਾਂ ਨਾਲ ਸਪਾ ਦੇ ਸੀਨੀਅਰ ਨੇਤਾ ਰਾਮ ਗੋਪਾਲ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਸੋਹਰਨ ਯਾਦਵ ਮੌਜੂਦ ਸਨ। ਇਹ …
Read More »ਭਾਜਪਾ ਅਪਰਾਧੀਆਂ ਦੇ ਨਾਲ ਖੜ੍ਹੀ ਹੈ, ਮੰਤਰੀ ਵਿਰੁੱਧ ਕਾਰਵਾਈ ਨਹੀਂ ਕਰੇਗੀ: ਅਖਿਲੇਸ਼ ਯਾਦਵ
ਹਮੀਰਪੁਰ :ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਕਦੇ ਵੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਖ਼ਿਲਾਫ਼ ਕਾਰਵਾਈ ਨਹੀਂ ਕਰੇਗੀ, ਜਿਸ ਦਾ ਪੁੱਤਰ ਲਖੀਮਪੁਰ ਖੀਰੀ ਕਤਲੇਆਮ ਮਾਮਲੇ ਵਿੱਚ ਗ੍ਰਿਫ਼ਤਾਰ ਹੈ ਕਿਉਂਕਿ ਉਹ ਅਪਰਾਧੀਆਂ ਨਾਲ ਖੜ੍ਹਦੀ ਹੈ, ਜੋ ਉਸ ਦੇ ਮੌਜੂਦਾ ਰਾਜ ਵਿੱਚ ਬਹੁਤ …
Read More »ਸਾਧਨਾ ਸਿੰਘ ਦਾ ਸਿਰ ਕਲਮ ਕਰਨ ’ਤੇ 50 ਲੱਖ ਰੁਪਏ ਦੇ ਇਨਾਮ ਦਾ ਐਲਾਨ
ਬਸਪਾ ਦੇ ਸਾਬਕਾ ਵਿਧਾਇਕ ਵਿਜੇ ਯਾਦਵ ਨੇ ਭਾਜਪਾ ਦੀ ਮਹਿਲਾ ਵਿਧਾਇਕ ਸਾਧਨਾ ਸਿੰਘ ਦਾ ਸਰ ਕਲਮ ਕਰਕੇ ਲਿਆਉਣ ਵਾਲੇ ਨੂੰ 50 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਵਿਜੇ ਯਾਦਵ ਨੇ ਕਿਹਾ ਕਿ ਜੇਕਰ 48 ਘੰਟਿਆਂ ਚ ਸਾਧਨਾ ਨੇ ਬਸਪਾ ਮੁਖੀ ਤੇ ਦੇਸ਼ ਦੀਆਂ ਸਾਰੀਆਂ ਔਰਤਾਂ ਕੋਲੋਂ ਮੁਆਫੀ …
Read More »