ਚੰਡੀਗੜ੍ਹ: ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਚੰਡੀਗੜ੍ਹ ਦੇ ਸੈਕਟਰ 34 ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ ਪੰਜਾਬ ਅਤੇ ਯੂਟੀ ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਲਦਿਆਂ ਜਸਟਿਸ ਸੰਤ ਪ੍ਰਕਾਸ਼ ਨੇ ਕਿਹਾ ਕਿ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣਾ ਕਰਨਾ ਉਨ੍ਹਾਂ ਦੀ ਪਹਿਲ …
Read More »