ਅਬੋਹਰ: ਪੰਜਾਬ ਚੋਣਾਂ ਨੂੰ ਹੁਣ ਤਿੰਨ ਦਿਨ ਬਾਕੀ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਅਬੋਹਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਸੱਤਾਧਾਰੀ ਕਾਂਗਰਸ ਅਤੇ ਸੀਐਮ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ। ਪੰਜਾਬ ਦੇ …
Read More »