ਨਿਊਜ਼ ਡੈਸਕ: ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਆਕਸੀਜਨ ਘੱਟ ਹੋਣ ਦੀ ਸ਼ਿਕਾਇਤ ਤੋਂ ਬਾਅਦ ਸੋਮਵਾਰ ਨੂੰ ਲੋਕਨਾਇਕ ਜੈ ਪ੍ਰਕਾਸ਼ ਹਸਪਤਾਲ (LNJP) ਵਿੱਚ ਭਰਤੀ ਕਰਵਾਇਆ ਗਿਆ ਹੈ। ਇਕ ਸੂਤਰ ਮੁਤਾਬਿਕ ਜੈਨ ਨੂੰ ਸਵੇਰੇ ਤਿਹਾੜ ਜੇਲ੍ਹ ਤੋਂ ਜੀ.ਬੀ. ਪੰਤ ਨੂੰ ਹਸਪਤਾਲ ਲਿਜਾਇਆ ਗਿਆ, ਪਰ ਬਾਅਦ ਵਿੱਚ …
Read More »