ਨਵੀਂ ਦਿੱਲੀ- ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਇਨ੍ਹੀਂ ਦਿਨੀਂ ਕਾਫੀ ਪਰੇਸ਼ਾਨੀ ‘ਚ ਹਨ। ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਜੈਨ ਨੂੰ 13 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅਦਾਲਤ ਵੱਲੋਂ ਵੀਰਵਾਰ ਨੂੰ ਹਿਰਾਸਤ ਵਧਾਉਣ ਤੋਂ ਬਾਅਦ ਸਤੇਂਦਰ ਜੈਨ ਦੀ ਸਿਹਤ ਵਿਗੜ ਗਈ। ਸਤੇਂਦਰ ਜੈਨ …
Read More »ਸਮ੍ਰਿਤੀ ਇਰਾਨੀ ਦਾ ਇਲਜ਼ਾਮ- ਸਤੇਂਦਰ ਜੈਨ ਨੇ ਬਣਾਈਆਂ 4 ਫਰਜ਼ੀ ਕੰਪਨੀਆਂ, ਕੇਜਰੀਵਾਲ ਨੇ ਕਿਉਂ ਦਿੱਤੀ ਕਲੀਨ ਚਿੱਟ?
ਨਵੀਂ ਦਿੱਲੀ- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਲੈ ਕੇ ਸਿਆਸੀ ਲੜਾਈ ਵਧਦੀ ਜਾ ਰਹੀ ਹੈ। ਅੱਜ (ਬੁੱਧਵਾਰ) ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਕਈ ਸਵਾਲ ਪੁੱਛੇ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਇੱਕ ਭ੍ਰਿਸ਼ਟ ਵਿਅਕਤੀ ਨੂੰ ਕਲੀਨ …
Read More »