ਓਟਾਵਾ: ਜਸਟਿਨ ਟਰੂਡੋ ਨੇ ਆਪਣੀ ਕੈਬਨਿਟ ‘ਚ ਫੇਰਬਦਲ ਦੇ ਨਾਲ-ਨਾਲ ਦੋ ਨਵੇਂ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਹੈ। ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਦੋ ਨਵੇਂ ਮੰਤਰੀ ਡੇਵਿਡ ਲੈਮੇਟੀ ਤੇ ਬਰਨਾਡੈੱਟ ਜੌਰਡਨ ਹਨ। ਆਪਣੇ ਕੈਬਨਿਟ ਵਿੱਚ ਫੇਰਬਦਲ ਕਰਨ ਤੋਂ ਬਾਅਦ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਦਮਦਾਰ …
Read More »