Breaking News

Tag Archives: scott morrison

ਭਾਰਤ ਅਤੇ ਜਾਪਾਨ ਵਿਚਾਲੇ 19 ਮਾਰਚ ਨੂੰ ਹੋਵੇਗਾ ਸਿਖਰ ਸੰਮੇਲਨ, ਫੂਮੀਓ ਕਿਸ਼ਿਦਾ ਕਰਨਗੇ ਨਵੀਂ ਦਿੱਲੀ ਦਾ ਦੌਰਾ

ਨਵੀਂ ਦਿੱਲੀ- ਭਾਰਤ ਅਤੇ ਜਾਪਾਨ ਵਿਚਾਲੇ 19 ਮਾਰਚ ਨੂੰ ਸਿਖਰ ਸੰਮੇਲਨ ਹੋਵੇਗਾ। ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ 14ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਲਈ 19 ਤੋਂ 20 ਮਾਰਚ ਤੱਕ ਨਵੀਂ ਦਿੱਲੀ ਦਾ ਦੌਰਾ ਕਰਨਗੇ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ …

Read More »

ਆਸਟ੍ਰੇਲੀਆ ‘ਚ ਹੜ੍ਹ ਨੇ ਮਚਾਈ ਤਬਾਹੀ, ਲਗਾਈ ਗਈ ਰਾਸ਼ਟਰੀ ਐਮਰਜੈਂਸੀ

ਕੈਨਬਰਾ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਕਿਹਾ ਹੈ ਕਿ ਦੇਸ਼ ਦੇ ਉੱਤਰ-ਪੂਰਬ ਵਿੱਚ ਹੜ੍ਹਾਂ ਨੂੰ ਰਾਸ਼ਟਰੀ ਐਮਰਜੈਂਸੀ ਘੋਸ਼ਿਤ ਕਰਨ ਦੀ ਯੋਜਨਾ ਹੈ। ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਮੌਰੀਸਨ ਨੇ ਉੱਤਰੀ ਰਾਜ ਨਿਊ ਸਾਊਥ ਵੇਲਜ਼ ਵਿੱਚ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਭਾਈਚਾਰਿਆਂ ਦਾ ਦੌਰਾ ਕੀਤਾ। ਇਹ ਘੋਸ਼ਣਾ ਫੈਡਰਲ ਸਰਕਾਰ …

Read More »

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਸੰਸਦ ‘ਚ ਜਿਨਸੀ ਛੇੜਛਾੜ ਦੇ ਮਾਮਲਿਆਂ ਨੂੰ ਲੈ ਕੇ ਮੰਗੀ ਮੁਆਫ਼ੀ

ਸਿਡਨੀ: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰਿਸਨ ਨੇ ਦਹਾਕਿਆਂ ਤੱਕ ਜਿਨਸੀ ਛੇੜਛਾੜ ਤੇ ਯੋਨ ਸ਼ੋਸ਼ਣ ਦੇ ਸ਼ਿਕਾਰ ਹੋਣ ਵਾਲਿਆਂ ਤੋਂ ਸੰਸਦ ‘ਚ ਮੁਆਫੀ ਮੰਗੀ ਹੈ। ਇਸ ਦੌਰਾਨ ਜਿਨਸੀ ਸ਼ੋਸਣ ਦੀ ਪੀੜਤਾ ਬ੍ਰਿਟਨੀ ਵੀ ਮੌਜੂਦ ਸੀ। ਦੱਸਣਯੋਗ ਹੈ ਕਿ ਸਾਲ 2019 ਵਿਚ ਸੰਸਦ ਦੀ ਇੱਕ ਸਾਬਕਾ ਕਰਮਚਾਰੀ ਬ੍ਰਿਟਨੀ ਨਾਲ ਡਿਫੈਂਸ ਮਨਿਸਟਰ …

Read More »

ਭਾਰਤ ਤੋਂ ਪਰਤਣ ਵਾਲੇ ਆਸਟ੍ਰੇਲੀਆਈ ਨਾਗਰਿਕਾਂ ਨੂੰ ਜਲਦ ਮਿਲੇਗੀ ਐਂਟਰੀ, ਪੀਐਮ ਨੇ ਕੀਤਾ ਐਲਾਨ

ਸਿਡਨੀ: ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਵਿਚਾਲੇ ਆਸਟ੍ਰੇਲੀਆ ਨੇ ਹਾਲ ਹੀ ਵਿੱਚ ਭਾਰਤ ਤੋਂ ਯਾਤਰਾ ਕਰਨ ‘ਤੇ ਰੋਕ ਲਗਾ ਦਿੱਤੀ ਸੀ। ਹੁਣ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਉਸ ਐਲਾਨ ਨੂੰ ਪਲਟਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਸਟ੍ਰੇਲੀਆ ਭਾਰਤ ਤੋਂ ਆਉਣ ਵਾਲੇ ਆਪਣੇ ਨਾਗਰਿਕਾਂ ਦੀ …

Read More »

ਨਵੇਂ ਕਾਨੂੰਨ ਦੇ ਵਿਰੋਧ  ’ਚ  ਫੇਸਬੁੱਕ, ਸਕੌਟ ਮੌਰੀਸਨ ਨਵੇਂ ਕਾਨੂੰਨ ‘ਤੇ ਅੜੇ

ਵਰਲਡ ਡੈਸਕ – ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਬੀਤੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਉਹ ਫੇਸਬੁੱਕ ਦੇ ‘ਨਿਊਜ਼ ਬਲੈਕਆਊਟ’ ਵਰਗੇ ਦਬਾਅ ਦੇ ਬਾਵਜੂਦ ਵੀ ਨਵੇਂ ਕਾਨੂੰਨ ‘ਤੇ ਅੜੇ ਰਹਿਣਗੇ। ਮੌਰੀਸਨ ਨੇ ਇਸ ਪੱਖ ਨੂੰ ਨਰਮ ਕਰਦੇ ਹੋਏ ਸੋਸ਼ਲ ਮੀਡੀਆ ਕੰਪਨੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸਟਰੇਲੀਆਈ ਉਪਭੋਗਤਾਵਾਂ …

Read More »

ਆਸਟ੍ਰੇਲੀਆ ‘ਚ ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ!

ਪਰਥ : ਗੁਆਂਢੀ ਮੁਲਕ ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਪਰਥ ਅੰਦਰ ਇਸ ਭਿਆਨਕ ਬਿਮਾਰੀ ਕਾਰਨ ਪਹਿਲੀ ਮੌਤ ਹੋਈ ਹੈ। ਜਾਣਕਾਰੀ ਮੁਤਾਬਿਕ ਇਸ ਬਜ਼ੁਰਗ ਵਿਅਕਤੀ ਨੇ  ਡਾਇਮੰਡ ਪ੍ਰਿਸਿੰਜ ਕਰੂਜ਼ ਜਹਾਜ ‘ਤੇ ਸਮਾਂ ਬਿਤਾਇਆ ਸੀ। ਪਤਾ ਲੱਗਾ ਹੈ ਕਿ ਇਸ ਵਿਅਕਤੀ …

Read More »

ਆਸਟਰੇਲੀਆ ‘ਚ ਜਾਣਬੁੱਝ ਕੇ ਅੱਗ ਲਗਾਉਣ ਦੇ ਦੋਸ਼ ਹੇਂਠ ਸੈਂਕੜੇ ਲੋਕ ਗ੍ਰਿਫਤਾਰ

ਕੇਨਬਰਾ: ਆਸਟਰੇਲੀਆ ਵਿੱਚ ਜਾਣ ਬੁੱਝ ਕੇ ਜੰਗਲਾਂ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਅਣਗਿਣਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਤੰਬਰ ਮਹੀਨੇ ਤੋਂ ਲੱਗੀ ਅੱਗ ਨਾਲ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਅਣਗਿਣਤ ਜਾਨਵਰਾਂ ਆਪਣੀ ਜਾਨ ਗਵਾ ਚੁੱਕੇ ਹਨ। ਖ਼ਬਰਾਂ ਮੁਤਾਬਕ ਕਿਹਾ ਗਿਆ ਹੈ ਕਿ ਇਨ੍ਹਾਂ …

Read More »

ਆਸਟ੍ਰੇਲੀਆ ‘ਚ ਆਮ ਚੋਣਾਂ ਲਈ ਵੋਟਿੰਗ ਜਾਰੀ, ਵੋਟ ਨਾ ਪਾਉਣ ਵਾਲਿਆਂ ਤੋਂ ਸਰਕਾਰ ਮੰਗਦੀ ਜਵਾਬ, ਲਗਦੈ ਜ਼ੁਰਮਾਨਾ

ਕੈਨਬਰਾ: ਆਸਟ੍ਰੇਲੀਆ ‘ਚ 2019 ਦੀਆਂ ਆਮ ਚੋਣਾਂ ਲਈ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਚੋਣਾਂ ਹੀ ਤੈਅ ਕਰਨਗੀਆਂ ਕਿ ਮੌਜੂਦਾ ਪ੍ਰਧਾਨ ਮੰਤਰੀ ਸਕਾਟ ਮਾਰੀਸਨ ਅਤੇ ਉਨ੍ਹਾਂ ਦੀ ਗਠਜੋੜ ਸਰਕਾਰ ਸੱਤਾ ‘ਚ ਆਪਣਾ ਕਬਜ਼ਾ ਬਰਕਰਾਰ ਰੱਖ ਸਕੇਗੀ ਜਾਂ ਛੇ ਸਾਲਾਂ ਤੋਂ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਬਿੱਲ ਸ਼ਾਰਟਨ ਦੀ …

Read More »