Breaking News

Tag Archives: seized

BSF ਨੇ ਸਰਹੱਦ ਨੇੜੇ ਖੇਤਾਂ ’ਚ ਡਰੋਨ ਵੱਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ

ਨਿਊਜ਼ ਡੈਸਕ: ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ।  ਲਗਾਤਾਰ ਭਾਰਤ ਪਾਕਿਸਤਾਨ ਸਰਹੱਦ ’ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪਿੰਡ ਬਚੀਵਿੰਡ ’ਚ ਡਰੋਨ ਦੀ …

Read More »

ਵਿਦੇਸ਼ ਜਾ ਕੇ ਵੀ ਨਹੀਂ ਸੁਧਰ ਸਕਦੇ, ਇਕ ਹੋਰ ਡਰਾਈਵਰ ਕੋਲੋਂ 84 ਕਿਲੋ ਕੋਕੀਨ ਬਰਾਮਦ

ਨਿਊਜ਼ ਡੈਸਕ: ਵਧ ਪੈਸਾ ਕਮਾਉਣ ਦੀ ਹੌੜ ਨੇ ਪੰਜਾਬੀਆਂ ਨੂੰ ਗਲਤ ਰਾਹ ਪਾ ਦਿਤਾ ਹੈ। ਮੰਨਿਆ ਸਾਰੇ ਆਪਣਾ ਘਰ ਬਾਰ ਛਡ ਕੇ ਵਿਦੇਸ਼ਾਂ ‘ਚ ਪੈਸਾ ਕਮਾਉਣ ਜਾਂਦੇ ਹਨ , ਪਰ ਪੈਸੇ ਦੀ ਐਨੀ ਲਤ ਲਗ ਜਾਣਾ ਕੀ ਭਾਂਵੇ  ਆਪਣੀ ਜ਼ਿੰਦਗੀ ਹੀ ਦਾਓਂ ‘ਤੇ ਲਗ ਜਾਵੇ ਕੋਈ ਫਰਕ ਨਹੀਂ। ਪਹਿਲਾਂ ਜਿਥੇ …

Read More »

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 407.15 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ: ਨਸ਼ਾ- ਮੁਕਤ ਅਤੇ ਲਾਲਚ-ਰਹਿਤ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 407.15 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ …

Read More »

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 9 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ …

Read More »

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 8 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 399.64 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ …

Read More »

AAP ਨੇ ਸੀਐੱਮ ਚੰਨੀ ਦੇ ਸਲੋਗਨ ਵਾਲੇ ਟਰੈਕ ਸੂਟਾਂ ਨਾਲ ਭਰੇ 2 ਟਰੱਕ ਕੀਤੇ ਕਾਬੂ

ਜਲੰਧਰ :  ਆਮ ਆਦਮੀ ਪਾਰਟੀ ਵੱਲੋਂ ਟਰੈਕ ਸੂਟਾਂ ਨਾਲ ਭਰੇ 2 ਟਰੱਕ ਜ਼ਬਤ ਕੀਤੇ ਗਏ। ਜਿਨ੍ਹਾਂ ਉੱਤੇ “ਸਾਡਾ ਚੰਨੀ” ਲਿਖਿਆ ਹੋਇਆ ਸੀ। ਇਸ ਨੂੰ ਲੈ ਕੇ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੀ ਜਾਣਕਾਰੀ ਮਿਲਦੇ …

Read More »

ਭਾਰਤ-ਪਾਕਿ ਬਾਰਡਰ ‘ਤੋਂ 200 ਕਰੋੜ ਰੁਪਏ ਦੀ 40 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਪੰਜਾਬ ਪੁਲਿਸ ਨੂੰ ਮਿਲੀ ਵਿਸ਼ੇਸ਼ ਜਾਣਕਾਰੀ ਦੇ ਅਧਾਰ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਸਵੇਰੇ ਅੰਮ੍ਰਿਤਸਰ ਦੇ ਪੰਜਗਰਾਈਆਂ ਬਾਰਡਰ ਚੌਕੀ (ਬੀ.ਓ.ਪੀ) ਖੇਤਰ ਵਿੱਚੋਂ 40.81 ਕਿਲੋ ਹੈਰੋਇਨ ਦੇ 39 ਪੈਕਟ ਬਰਾਮਦ ਕੀਤੇ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਲਗਭਗ 200 ਕਰੋੜ ਰੁਪਏ ਦੱਸੀ ਜਾਂਦੀ ਹੈ। ਇਹ ਖੇਤਰ ਬੀ.ਐੱਸ.ਐੱਫ਼. ਅਧੀਨ …

Read More »

ਬਰੈਂਪਟਨ: 46 ਸਾਲਾ ਪੰਜਾਬੀ ਟਰੱਕ ਡਰਾਇਵਰ 83 ਕਿਲੋ ਕੋਕੀਨ ਨਾਲ ਕੀਤਾ ਗਿਆ ਚਾਰਜ ,19 ਅਗਸਤ ਨੂੰ ਹੋਵੇਗੀ ਪੇਸ਼ੀ

ਅਮਰੀਕਾ-ਕੈਨੇਡਾ ਬਾਰਡਰ ‘ਤੇ ਕਮਰਸ਼ੀਅਲ ਟਰਾਂਸਪੋਰਟ ਟਰੱਕ ਟਰੇਲਰ ‘ਚ ਲੁਕਾ ਕੇ ਲਿਜਾਈ ਜਾ ਰਹੀ 83 ਕਿਲੋ ਕੋਕੀਨ ਨਾਲ ਬਰੈਂਪਟਨ ਦੇ ਇਕ 46 ਸਾਲਾ ਟਰੱਕ ਡਰਾਇਵਰ ਗੁਰਦੀਪ ਸਿੰਘ ਮਾਂਗਟ ਨੂੰ ਕੈਨੇਡੀਅਨ ਬਾਰਡਰ ਅਧਿਕਾਰੀਆਂ ਅਤੇ ਆਰ.ਸੀ.ਐੱਮ.ਪੀ. ਵੱਲੋਂ ਗ੍ਰਿਫ਼ਤਾਰ ਅਤੇ ਚਾਰਜ ਕੀਤਾ ਗਿਆ ਹੈ। ਲੰਘੀ 9 ਅਗਸਤ 2021 ਵਾਲੇ ਦਿਨ ਅਮਰੀਕਾ ਤੋਂ ਕੈਨੇਡਾ ਦਾਖ਼ਲ …

Read More »

ਤਾਲਿਬਾਨ ਨੇ ਕੁੰਦੁਜ਼ ਹਵਾਈ ਅੱਡੇ ‘ਤੇ ਕਬਜ਼ਾ ਕਰਨ ਤੋਂ ਬਾਅਦ ਭਾਰਤ ਦੁਆਰਾ ਅਫਗਾਨਿਸਤਾਨ ਨੂੰ ਦਾਨ ਕੀਤੇ ਗਏ ਚਾਰ ਹਮਲਾਵਰ ਹੈਲੀਕਾਪਟਰਾਂ ਵਿੱਚੋਂ ਇੱਕ ਨੂੰ ਕੀਤਾ ਜ਼ਬਤ

ਤਾਲਿਬਾਨ ਨੇ ਕਥਿਤ ਤੌਰ ‘ਤੇ ਉੱਤਰੀ ਪ੍ਰਾਂਤ ਵਿੱਚ ਸਥਿਤ ਕੁੰਦੁਜ਼ ਦੇ ਹਵਾਈ ਅੱਡੇ’ ਤੇ ਕਬਜ਼ਾ ਕਰਨ ਤੋਂ ਬਾਅਦ ਭਾਰਤ ਦੁਆਰਾ ਅਫਗਾਨਿਸਤਾਨ ਨੂੰ ਦਾਨ ਕੀਤੇ ਗਏ ਚਾਰ ਹਮਲਾਵਰ ਹੈਲੀਕਾਪਟਰਾਂ ਵਿੱਚੋਂ ਇੱਕ ਨੂੰ ਜ਼ਬਤ ਕਰ ਲਿਆ ਹੈ।ਭਾਰਤ ਨੇ 2019 ਵਿੱਚ ਚਾਰ ਐਮਆਈ -24 ਵੀ ਅਟੈਕ ਹੈਲੀਕਾਪਟਰ ਅਫ਼ਗਾਨ ਏਅਰ ਫੋਰਸ ਨੂੰ ਤਿੰਨ ਚੀਤਾ …

Read More »