Breaking News

Tag Archives: sep

ਨਵੇਂ ਮੁੱਖ ਮੰਤਰੀ ਦੇ ਐਲਾਨ ‘ਚ ਫ਼ਸਿਆ ਪੇਚ, ਨਵਜੋਤ ਸਿੱਧੂ ਨੇ ਜਤਾਇਆ ਇਤਰਾਜ਼ !

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਬਾਰੇ ਅਧਿਕਾਰਤ ਤੌਰ ‘ਤੇ ਐਲਾਨ ‘ਚ ਕੁਝ ਸਮਾਂ ਹੋਰ ਦੇਰੀ ਹੋਣ ਦੀ ਸੰਭਾਵਨਾ ਹੈ। ਇਸਦਾ ਕਾਰਨ ਹੈ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈਕਮਾਨ ਤੱਕ ਪਹੁੰਚ ਕਰਦਿਆਂ ਖੁਦ ਨੂੰ ਮੁੱਖ …

Read More »

BREAKING : ਮੈਨੂੰ ਅਪਮਾਨਿਤ ਕੀਤਾ ਗਿਆ, ਇਸ ਲਈ ਦਿੱਤਾ ਅਸਤੀਫ਼ਾ : ਕੈਪਟਨ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਵਾਰ-ਵਾਰ ਉਹਨਾਂ ਦੀ ਕਾਬਲੀਅਤ ਤੇ ਸਵਾਲ ਖੜੇ ਕੀਤੇ ਗਏ, ਜਿਸ ਕਾਰਨ ਉਹ ਅਪਮਾਨਿਤ ਮਹਿਸੂਸ ਕਰ ਰਹੇ ਸਨ, ਇਸੇ ਦੇ ਚਲਦਿਆਂ ਉਨ੍ਹਾਂ …

Read More »

ਸਤੰਬਰ ਮਹੀਨੇ ‘ਚ ਮੀਂਹ ਨੇ ਤੋੜੇ ਸਾਰੇ ਰਿਕਾਰਡ, 1 ਦਿਨ ‘ਚ 1 ਮਹੀਨੇ ਜਿੰਨਾ ਪਿਆ ਮੀਂਹ

ਲੁਧਿਆਣਾ: ਪੰਜਾਬ ਵਿੱਚ ਬੀਤੇ ਦਿਨ ਤੋਂ ਪੈ ਰਹੇ ਮੀਂਹ ਨੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਤੇ ਗਏ ਦਾਅਵੇ ਮੁਤਾਬਕ ਇੱਕ ਦਿਨ ਵਿੱਚ ਹੀ ਇਕ ਮਹੀਨੇ ਜਿੰਨਾ ਮੀਂਹ ਪੈ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਸਤੰਬਰ ਮਹੀਨੇ ਵਿੱਚ ਆਮ ਤੌਰ ਤੇ 101 ਐਮਐਮ ਦੇ …

Read More »

ਨੈਸ਼ਨਲ ਐਸਸੀ ਕਮੀਸ਼ਨ ਨੇ ਪੰਜਾਬ ਸਰਕਾਰ ਨੂੰ ਕੋਰਟ ਦੇ ਜੱਜਾਂ / ਅਧਿਕਾਰੀਆਂ ਦੇ ਪ੍ਰਮੋਸ਼ਨ ‘ਚ ਰਾਖਵਾਂਕਰਨ ਦੇਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੀਆਂ ਅਦਾਲਤਾਂ ਵਿੱਚ ਨੌਕਰੀ ਕਰਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਜੂਡਿਸ਼ਲ ਆਫਿਸਰਜ਼/ਕਾਨੂੰਨੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪ੍ਰਮੋਸ਼ਨ ਵਿੱਚ ਰਾਖਵਾਂਕਰਨ ਦੇ ਮਾਮਲੇ ’ਤੇ ਸੁਣਵਾਈ ਕਰਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਇਸ ਨੂੰ ਤੁਰੰਤ ਲਾਗੂ ਕਰਨ ਦਾ ਫ਼ੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ 8 ਅਪ੍ਰੈਲ 2021 ਨੂੰ …

Read More »

ਕੈਪਟਨ ਦਾ ਹਰਸਿਮਰਤ ਬਾਦਲ ਨੂੰ ਮੋੜਵਾਂ ਜਵਾਬ: ਕਿਸਾਨੀ ਸੰਕਟ ਬਾਰੇ ਤਾਂ ਤੁਹਾਨੂੰ ਬੋਲਣ ਦਾ ਨੈਤਿਕ ਹੱਕ ਵੀ ਨਹੀਂ, ਕਾਨੂੰਨ ਪਾਸ ਕਰਵਾਉਣ ‘ਚ ਖੁਦ ਰਹੇ ਹੋ ਸ਼ਾਮਲ

– ਕਿਸਾਨੀ ਸੰਕਟ ਬਾਰੇ ਤਾਂ ਤੁਹਾਨੂੰ ਬੋਲਣ ਦਾ ਨੈਤਿਕ ਹੱਕ ਵੀ ਨਹੀਂ, ਤੁਸੀਂ ਸੰਕਟ ਨੂੰ ਸ਼ੁਰੂਆਤ ’ਚ ਹੀ ਸੌਖਿਆਂ ਟਾਲ ਸਕਦੇ ਸੀ – ਮੁੱਖ ਮੰਤਰੀ ਨੇ ਹਰਸਿਮਰਤ ਬਾਦਲ ਦੀ ਬਿਆਨਬਾਜ਼ੀ ਦਾ ਦਿੱਤਾ ਸਖ਼ਤ ਜਵਾਬ – ਜਾਣਬੁੱਝ ਕੇ ਝੂਠ ਬੋਲਣ ਲਈ ਸਾਬਕਾ ਕੇਂਦਰੀ ਮੰਤਰੀ ਦੀ ਸਖ਼ਤ ਆਲੋਚਨਾ – ਅਕਾਲੀ-ਭਾਜਪਾ ਦੇ ਗਠਜੋੜ …

Read More »

ਜੱਲ੍ਹਿਆਂਵਾਲਾ ਬਾਗ ਦਾ ਨਵੀਨੀਕਰਨ; ਅਸਲ ਦਿੱਖ ਨਾਲ ਛੇੜਖਾਨੀ

-ਅਵਤਾਰ ਸਿੰਘ; ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵੱਲ ਜਾਂਦਿਆਂ ਰਾਹ ਵਿੱਚ ਖੱਬੇ ਪਾਸੇ ਇਕ ਛੋਟੀ ਜਿਹੀ ਗਲੀ ‘ਚੋਂ ਗੁਜਰ ਕੇ ਕੁਝ ਗਜ਼ ਅੱਗੇ ਜਾ ਕੇ ਬਹੁਤ ਵੱਡਾ ਇਤਿਹਾਸਕ ਸਥਾਨ ਹੈ ਜੱਲ੍ਹਿਆਂਵਾਲਾ ਬਾਗ। ਇਥੇ ਆਪਣਾ ਹੱਕ ਮੰਗਦੇ ਇਨਕਲਾਬੀ ਨਿਹੱਥਿਆਂ ਦਾ ਖੂਨ ਡੁੱਲ੍ਹਿਆ। ਉਨ੍ਹਾਂ ਉਪਰ ਚੱਲੀ ਨਾਜਾਇਜ਼ ਗੋਲੀ ਅੱਜ ਵੀ ਸੀਨੇ ਵਿਚੋਂ …

Read More »

ਵੈਕਸੀਨ ਬਾਰੇ ਗਲਤ ਜਾਣਕਾਰੀ ਫੈਲਾਉਣ ਤੇ ਹਸਪਤਾਲ ਦੇ ਕੰਮ ‘ਚ ਅੜਿੱਕਾ ਪਾਉਣ ਵਾਲਿਆਂ ਨੂੰ ਟੋਰਾਂਟੋ ਪੁਲਿਸ ਕਰੇਗੀ ਗ੍ਰਿਫਤਾਰ

ਟੋਰਾਂਟੋ : ਟੋਰਾਂਟੋ ਦੇ ਮੇਅਰ ਜੌਹਨ ਟੋਰੀ ਨੇ ਟੋਰਾਂਟੋ ਦੇ ਜਨਰਲ ਹਸਪਤਾਲ ਦੇ ਬਾਹਰ ਕੀਤੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਰੈਲੀ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਵਲੋਂ ਹਸਪਤਾਲ ਤੱਕ ਪਹੁੰਚਣ ਵਾਲੀ ਐਂਬੂਲੈਂਸ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੂੰ ਗ੍ਰਿਫਤਾਰ …

Read More »

ਗਾਜ਼ੀਪੁਰ ਸਰਹੱਦ ‘ਤੇ ਭਾਰੀ ਬਾਰਿਸ਼ ਦੇ ਬਾਵਜੂਦ ਵੀ ਡਟੇ ਨੇ ਕਿਸਾਨ, ਰਾਕੇਸ਼ ਟਿਕੈਤ ਦੀਆਂ ਤਸਵੀਰਾਂ ਵਾਇਰਲ

ਨਵੀਂ ਦਿੱਲੀ:  ਦਿੱਲੀ-ਐਨਸੀਆਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਆਮ ਜਨਜੀਵਨ ਨੂੰ ਪਰੇਸ਼ਾਨ ਕੀਤਾ ਹੈ।ਇਸ ਦੌਰਾਨ ਦਿੱਲੀ-ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਬਾਰਡਰ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇੱਥੇ ਭਾਰੀ ਮੀਂਹ ਦੇ ਵਿਚਕਾਰ ਵੀ ਕਿਸਾਨਾਂ ਦਾ ਵਿਰੋਧ ਜਾਰੀ ਹੈ। ਮੀਂਹ ਵਿੱਚ ਗੋਡੇ ਡੂੰਘੇ ਪਾਣੀ ਦੇ ਵਿਚਕਾਰ ਕਿਸਾਨ ਧਰਨੇ ‘ਤੇ ਡਟੇ ਹੋਏ …

Read More »

ਕਰਨਾਲ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, SDM ਖਿਲਾਫ ਹੋਵੇਗੀ ਨਿਆਂਇਕ ਜਾਂਚ

ਕਰਨਾਲ – ਬਸਤਾੜਾ ਟੋਲ ਪਲਾਜ਼ਾ ‘ਤੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਵਿਚ ਕਿਸਾਨ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣੀ ਹੈ। ਐੱਸ.ਡੀ.ਐਮ. ਆਯੂਸ਼ ਸਿਨਹਾ ਦੇ ਕੇਸ ਦੀ ਨਿਆਂਇਕ ਜਾਂਚ ਹੋਵੇਗੀ। ਇਸ ਤੋਂ ਇਲਾਵਾ ਐੱਸ.ਡੀ.ਐਮ. ਆਯੂਸ਼ ਸਿਨਹਾ ਜਾਂਚ ਪੂਰੀ ਹੋਣ ਤੱਕ ਇਕ ਮਹੀਨੇ ਦੀ ਛੁੱਟੀ ਦੇ ‘ਤੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸ਼ਾਸਨ ਦੇ …

Read More »

ਕੀ ਤੁਸੀਂ ਜਾਣਦੇ ਹੋ Potassium ਨਾਲ ਭਰਪੂਰ ਚੀਜਾਂ ਦਾ ਸੇਵਨ ਕਰਨ ਨਾਲ ਤੇਜ਼ੀ ਨਾਲ ਘੱਟ ਹੁੰਦਾ ਹੈ ਭਾਰ?

ਨਿਊਜ਼ ਡੈਸਕ: ਭਾਰ ਘਟਾਉਣ ਲਈ ਜ਼ਿਆਦਾਤਰ ਲੋਕ ਪ੍ਰੋਟੀਨ ਅਤੇ ਆਇਰਨ ਵਰਗੇ ਪੋਸ਼ਕ ਤੱਤਾਂ ਨੂੰ ਆਪਣੀ ਡਾਈਟ ਵਿੱਚ ਸ਼ਾਮਲ ਕਰਦੇ ਹਨ, ਪਰ ਕੀ ਤੁਸੀ ਜਾਣਦੇ ਹੋ ਕਿ ਪੋਟਾਸ਼ਿਅਮ ਵੀ ਭਾਰ ਘਟਾਉਣ ਵਿੱਚ ਮਦਦਗਾਰ ਹੈ। ਪੋਟਾਸ਼ਿਅਮ ਤੁਹਾਡੇ ਸਰੀਰ ਲਈ ਇੱਕ ਟਰੇਸ ਮਿਨਰਲ ਅਤੇ ਇਲੈਕਟਰੋਲਾਈਟ ਹੈ। ਇਹ ਬਲੱਡ ਪ੍ਰੈਸ਼ਰ ਦਾ ਪੱਧਰ ਬਣਾ ਕੇ …

Read More »