Breaking News

Tag Archives: sgpc

ਪੁਰਾਤਨ ਰਹੁ ਰੀਤਾਂ ਨਾਲ ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀ ਹੋਈ ਆਰੰਭਤਾ

ਰਜਿੰਦਰ ਸਿੰਘ ਹੋਲੇ ਮਹੱਲੇ ਦੀ ਅਰੰਭਤਾ ਪੰਜ ਨਗਾਰਿਆਂ ਦੇ ਚੋਟ ਲਗਾਉਣ ਤੋਂ ਬਾਅਦ ਹੋਈ ਪੰਜ ਨਗਾਰਿਆਂ ਤੇ ਚੋਟ ਲਗਾਉਣ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਵਿੱਚ ਹੋਈ ਹੋਲੇ-ਮਹੱਲੇ ਦੀ ਅਰੰਭਤਾ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਖਾਲਸਾਈ ਜਾਹੌ ਜਲਾਲ ਦਾ ਪ੍ਰਤੀਕ ਹੋਲਾ-ਮਹੱਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੇ ਹੀ …

Read More »

‘ਬੰਦੀ ਸਿੰਘਾਂ’ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ‘ਚ ਪ੍ਰਕਾਸ਼ ਸਿੰਘ  ਬਾਦਲ ਨੇ ਕੀਤੇ ਦਸਤਖ਼ਤ

ਚੰਡੀਗੜ੍ਹ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਜਲਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ …

Read More »

SGPC ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਦਿੱਤੀ ਚੁਣੌਤੀ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ

ਨਿਊਜ਼ ਡੈਸਕ: ਐੱਸਜੀਪੀਸੀ ਵੱਲੋਂ ਡੇਰਾ ਮੁਖੀ ਦੀ ਪੈਰੋਲ ਨੂੰ ਦਿੱਤੀ ਚੁਣੌਤੀ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਰਾਮ ਰਹੀਮ ਦੇ ਵਕੀਲਾਂ ਵਲੋਂ ਹੋਰ ਸਮਾਂ ਮੰਗਿਆ ਗਿਆ ਹੈ। ਦਸ ਦਈਏ ਕਿ ਇਸ ਪਟੀਸ਼ਨ ‘ਚ SGPC ਨੇ ਪੈਰੋਲ ਰੱਦ ਕਰਨ ਦੀ ਮੰਗ ਕੀਤੀ ਹੈ । ਹੁਣ 28 …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹਸਤਾਖ਼ਰ ਮੁਹਿੰਮ ਸ਼ੁਰੂ

ਨਿਊਜ਼ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਲੜੀ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹਸਤਾਖਰ ਮੁਹਿੰਮ ਦਾ ਆਗਾਜ਼ ਕੀਤਾ …

Read More »

SGPC ਨੇ ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਨੂੰ ਚਲਾਉਣ ਦੀ ਨਹੀਂ ਦਿੱਤੀ ਪ੍ਰਵਾਨਗੀ, ਜਾਰੀ ਕੀਤਾ ਬਿਆਨ

ਨਿਊਜ਼ ਡੈਸਕ: ਪੰਜਾਬੀ ਫਿਲਮ ‘ਦਾਸਤਾਨ-ਏ-ਸਰਹਿੰਦ’ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫ਼ਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ …

Read More »

ਸ਼੍ਰੋਮਣੀ ਅਕਾਲੀ ਦਲ (ਅ) ਤੇ ਸਹਿਯੋਗੀ ਪਾਰਟੀਆਂ ਵਲੋਂ ਵਿਰੋਧ, ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕੇ ਸਿੰਘ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ।  ਅੰਮ੍ਰਿਤਸਰ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਜਨਰਲ ਇਜਲਾਸ ਨੂੰ ਲੈ ਕੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਉਨ੍ਹਾਂ ਦੀਆਂ ਸਹਿਯੋਗੀ ਸਿੱਖ ਜਥੇਬੰਦੀਆ ਵਲੋਂ ਇਸ ਇਜਲਾਸ ਨੂੰ ਲੈ ਕੇ ਆਪਣੇ ਹੱਥਾਂ ਵਿਚ ਤਖ਼ਤੀ ਫੜਕੇ …

Read More »

ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਇਕੱਠ ਹੋਣਾ ਸ਼ੁਰੂ, ਅੱਜ ਦੀ ਚੋਣ ‘ਚ ਸੁਖਬੀਰ ਬਾਦਲ ਦਾ ਸਿਆਸੀ ਭਵਿੱਖ ਹੋਵੇਗਾ ਤੈਅ

ਅੰਮ੍ਰਿਤਸਰ :  ਸਿੱਖਾਂ ਦੀ ਸਰਬ ਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਪ੍ਰਕਿਰਿਆ ਅੱਜ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਚੋਣ ਦੀ ਅਰਦਾਸ …

Read More »

ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ …

Read More »

SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਲੜਾਈ ਤੇਜ਼ ਕਰਨ ਦਾ ਕੀਤਾ ਫੈਸਲਾ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਅਤੇ ਰਾਜਸੀ ਪਹੁੰਚ ਦੀ ਨੀਤੀ ਦੇ ਨਾਲ-ਨਾਲ ਕਾਨੂੰਨੀ ਲੜਾਈ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ’ਚ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸੇਵਾ ਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਨਾਲ ਵਿਸ਼ੇਸ਼ ਬੈਠਕ ਮਗਰੋਂ ਪੈ੍ਰੱਸ ਨਾਲ ਗੱਲਬਾਤ …

Read More »

ਪੰਥ-ਰਤਨ ਜਥੇਦਾਰ ਗੁਰਚਰਨ ਸਿੰਘ ਜੀ ‘ਟੌਹੜਾ’ : ਸਦੀਵੀ ਵਿਛੋੜਾ – ਡਾ. ਰੂਪ ਸਿੰਘ

ਬਰਸੀ  ‘ਤੇ ਵਿਸ਼ੇਸ਼ ਆਖਰੀ ਵੇਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ, ਉਹ ਕਦੇ ਪ੍ਰਸੰਨਚਿਤ ਨਜ਼ਰ ਨਹੀਂ ਆਏ ਸਗੋਂ ਉਨ੍ਹਾਂ ਨੂੰ ਨੇੜ੍ਹਿਓਂ ਤੱਕਿਆਂ ਇਹ ਮਹਿਸੂਸ ਹੁੰਦਾ ਸੀ ਕਿ ਉਨ੍ਹਾਂ ਦੇ ਸਵੈ-ਮਾਣ ਨੂੰ ਭਾਰੀ ਠੇਸ ਪਹੁੰਂਚੀ ਹੈ, ਜਿਸਦੀ ਪੀੜ ਉਨ੍ਹਾਂ ਦੇ ਉੱਤਰੇ ਹੋਏ ਚਿਹਰੇ ਤੋਂ ਦਿਖਾਈ ਦਿੰਦੀ। ਉਨ੍ਹਾਂ ਨੂੰ ਅਹਿਸਾਸੇ ਕੰਮਤਰੀ …

Read More »