Tag Archives: SGPC

ਸ਼੍ਰੋਮਣੀ ਕਮੇਟੀ ਇਤਰਾਜ਼ ਮਗਰੋਂ ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਕੀਤਾ ਰੱਦ

ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਇਤਰਾਜ਼ ਮਗਰੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ ਪਾਕਿਸਤਾਨ ਸਰਕਾਰ ਵੱਲੋਂ 23 ਤੋਂ 27 ਮਾਰਚ ਤੀਕ ਕੀਤਾ ਜਾਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਰੱਦ ਕਰ ਦਿੱਤਾ ਗਿਆ ਹੈ। ਪ੍ਰੋਗਰਾਮ ਬਾਰੇ ਸੂਚਨਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …

Read More »

ਰਾਮ ਰਹੀਮ ਨੂੰ ਫਰਲੋ ਦੇਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ …

Read More »

20ਵੀਂ ਸਦੀ ਦੇ ਅਕਾਲੀਆਂ ਦੀਆਂ ਲਾਸਾਨੀ ਕੁਰਬਾਨੀਆਂ  – ਮੋਰਚਾ ਗੁਰੂ ਕਾ ਬਾਗ

20ਵੀਂ ਸਦੀ ਦੇ ਅਕਾਲੀਆਂ ਦੀਆਂ ਲਾਸਾਨੀ ਕੁਰਬਾਨੀਆਂ  – ਮੋਰਚਾ ਗੁਰੂ ਕਾ ਬਾਗ ਡਾ. ਗੁਰਦੇਵ ਸਿੰਘ* ਸਿੱਖ ਕੌਮ ਦਾ ਇਤਿਹਾਸ ਵਧੇਰੇ ਕਰਕੇ ਸ਼ਹੀਦੀਆਂ ਤੇ ਕੁਰਬਾਨੀਆਂ ਨਾਲ ਓਤ ਪੋਤ ਹੈ। ਸਿੱਖਾਂ ਨੇ ਜਿੱਥੇ ਸਮੇਂ ਸਮੇਂ ਭਗੌਤੀ ਦੀ ਭਰਪੂਰ ਵਰਤੋਂ ਕੀਤੀ ਹੈ ਉੱਥੇ ਸ਼ਾਤਮਈ ਢੰਗ ਨਾਲ ਵੀ ਕਈ ਮੈਦਾਨ ਫਤਿਹ ਕੀਤੇ ਹਨ। ਇਸ …

Read More »

ਸ੍ਰੀ ਅਕਾਲ ਤਖ਼ਤ ਸਾਹਿਬ : ਇੱਕ ਸੰਕਲਪ  – ਡਾ. ਜਾਗੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਦੇ ਇਸ ਪਾਵਨ ਅਵਸਰ ‘ਤੇ ਸਿੱਖ ਵਿਦਵਾਨ ਡਾ. ਜਾਗੀਰ ਸਿੰਘ ਜੀ ਦੁਆਰਾ ਲਿਖਤ ਇੱਕ ਖੋਜ ਭਰਪੂਰ ਪੱਤਰ ਪ੍ਰਕਾਸ਼ਿਤ ਕਰ ਰਹੇ ਹਾਂ ਇਸ ਖੋਜ ਪੱਤਰ ਵਿੱਚ ਸ੍ਰੀ ਅਕਾਲ ਤਖ਼ਤ ਦੀ ਸਿਰਜਣਾ ਤੋਂ ਲੈ ਕੇ ਇਸ ਦੇ ਪਿਛੋਕੜ ਦੀ ਵੀ ਇਤਿਹਾਸਕ ਜਾਣਕਾਰੀ ਦਿੱਤੀ ਗਈ ਹੈ। ਮੀਰੀ …

Read More »

ਸ੍ਰੀ ਅਕਾਲ ਤਖ਼ਤ ਸਾਹਿਬ : ਧਾਰਮਿਕ ਸੇਵਾ ਤੇ ਸਨਮਾਨ- ਡਾ. ਰੂਪ ਸਿੰਘ

ਸ੍ਰੀ ਅਕਾਲ ਤਖਤ ਦੀ ਸਿਰਜਣਾ ਦਿਵਸ ’ਤੇ ਵਿਸ਼ੇਸ਼ ਸ੍ਰੀ ਅਕਾਲ ਤਖ਼ਤ ਸਾਹਿਬ : ਧਾਰਮਿਕ ਸੇਵਾ ਤੇ ਸਨਮਾਨ ਡਾ. ਰੂਪ ਸਿੰਘ* ਸ੍ਰੀ ਅਕਾਲ ਤਖ਼ਤ ਸਾਹਿਬ, ਸਿੱਖ ਕੌਮ ਦਾ ਸਰਵ ਉੱਚ ਅਸਥਾਨ ਹੈ। ਗੁਰੂ ਗ੍ਰੰਥ-ਗੁਰੂ ਪੰਥ ਨੂੰ ਤਨ-ਮਨ ਤੋਂ ਸਮਰਪਿਤ ਹੋਣਾ ਹੀ ਸਿੱਖੀ ਦੀ ਮੂਲ ਨਿਸ਼ਾਨੀ ਹੈ। ਇਤਿਹਾਸਕ ਹਵਾਲੇ ਮਿਲਦੇ ਹਨ ਕਿ …

Read More »

 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਦਿੱਤਾ ਅਸਤੀਫ਼ਾ, ਬੀਬੀ ਜਗੀਰ ਕੌਰ ਵੱਲੋਂ ਅਸਤੀਫ਼ਾ ਪ੍ਰਵਾਨ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ   ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸਿਹਤ ਨਾ ਠੀਕ ਹੋਣ ਦਾ ਹਵਾਲਾ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਪਾਸ ਪਹੁੰਚ …

Read More »

SGPC ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ Amazon ਨੂੰ ਭੇਜੇਗੀ ਕਾਨੂੰਨੀ ਨੋਟਿਸ : ਮੁੱਖ ਸਕੱਤਰ

ਅੰਮ੍ਰਿਤਸਰ : ਆਨਲਾਈਨ ਵਿਕਰੀ ਕੰਪਨੀ ਐਮਾਜ਼ੋਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਤੇ ਗੁਟਕਾ ਸਾਹਿਬਾਨ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।  SGPC ਦੁਆਰਾ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, Amazon ਵੱਲੋਂ ਸਿੱਖ ਸਿਧਾਂਤਾਂ ਦੇ ਵਿਰੁੱਧ ਅਜਿਹੀ ਪ੍ਰੈਕਟਿਸ ਕੀਤੀ ਜਾ ਰਹੀ …

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘੁਟਾਲੇ ‘ਚ ਮੈਨੇਜਰ ਸਮੇਤ ਪੰਜ ਦੋਸ਼ੀ ਮੁਅੱਤਲ

ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਚ ਹੋਏ ਬਹੁਚਰਚਿਤ ਲੰਗਰ ਘੁਟਾਲੇ ਦੇ ਮਾਮਲੇ ਵਿਚ ਮੈਨੇਜਰ ਜਸਵੀਰ ਸਿੰਘ ਸਮੇਤ ਪੰਜ ਮੁਲਾਜ਼ਮਾਂ ਨੂੰ ਮੁਅੱਤਲ ਕਰ ਅਗਲੇਰੀ ਕਾਰਵਾਈ ਦੇ ਆਦੇਸ਼ ਦੇ ਦਿੱਤੇ ਹਨ। ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ …

Read More »

ਹਰ ਸਿੱਖ ਖਾਲਿਸਤਾਨ ਚਾਹੁੰਦਾ ਹੈ, ਜੇ ਭਾਰਤ ਸਰਕਾਰ ਪੇਸ਼ ਕਰੇਗੀ ਤਾਂ ਅਸੀ ਜ਼ਰੂਰ ਸਵੀਕਾਰ ਕਰਾਂਗੇ: ਜਥੇਦਾਰ

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿੱਥੇ ਸਮੂਹ ਸਿੱਖ ਸੰਗਤ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਲੈ ਕੇ ਵਧਾਈਆ ਦਿੱਤੀਆਂ, ਉਥੇ ਹੀ 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਦੁੱਖ ਪ੍ਰਗਟ ਕੀਤਾ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ …

Read More »

ਕੋਵਿਡ-19 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਸਕਰੀਨਿੰਗ ਦਾ ਲਿਆ ਫੈਸਲਾ

ਅਮ੍ਰਿਤਸਰ : ਕੋਰੋਨਾ ਵਾਇਰਸ (ਕੋਵਿਡ-19) ਦੇ ਖਤਰੇ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਆਉਣ ਵਾਲੀਆਂ ਸੰਗਤਾਂ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਜੇਕਰ ਕੋਈ ਕੋਰੋਨਾ ਦਾ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸਨੂੰ ਹਸਪਤਾਲ ਵਿੱਚ …

Read More »