Breaking News

Tag Archives: sgpc

ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ …

Read More »

SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਲੜਾਈ ਤੇਜ਼ ਕਰਨ ਦਾ ਕੀਤਾ ਫੈਸਲਾ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਅਤੇ ਰਾਜਸੀ ਪਹੁੰਚ ਦੀ ਨੀਤੀ ਦੇ ਨਾਲ-ਨਾਲ ਕਾਨੂੰਨੀ ਲੜਾਈ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ’ਚ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸੇਵਾ ਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਨਾਲ ਵਿਸ਼ੇਸ਼ ਬੈਠਕ ਮਗਰੋਂ ਪੈ੍ਰੱਸ ਨਾਲ ਗੱਲਬਾਤ …

Read More »

ਪੰਥ-ਰਤਨ ਜਥੇਦਾਰ ਗੁਰਚਰਨ ਸਿੰਘ ਜੀ ‘ਟੌਹੜਾ’ : ਸਦੀਵੀ ਵਿਛੋੜਾ – ਡਾ. ਰੂਪ ਸਿੰਘ

ਬਰਸੀ  ‘ਤੇ ਵਿਸ਼ੇਸ਼ ਆਖਰੀ ਵੇਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ, ਉਹ ਕਦੇ ਪ੍ਰਸੰਨਚਿਤ ਨਜ਼ਰ ਨਹੀਂ ਆਏ ਸਗੋਂ ਉਨ੍ਹਾਂ ਨੂੰ ਨੇੜ੍ਹਿਓਂ ਤੱਕਿਆਂ ਇਹ ਮਹਿਸੂਸ ਹੁੰਦਾ ਸੀ ਕਿ ਉਨ੍ਹਾਂ ਦੇ ਸਵੈ-ਮਾਣ ਨੂੰ ਭਾਰੀ ਠੇਸ ਪਹੁੰਂਚੀ ਹੈ, ਜਿਸਦੀ ਪੀੜ ਉਨ੍ਹਾਂ ਦੇ ਉੱਤਰੇ ਹੋਏ ਚਿਹਰੇ ਤੋਂ ਦਿਖਾਈ ਦਿੰਦੀ। ਉਨ੍ਹਾਂ ਨੂੰ ਅਹਿਸਾਸੇ ਕੰਮਤਰੀ …

Read More »

ਐਸਜੀਪੀਸੀ ਮੈਂਬਰਾਂ ਨੇ ਬਾਦਲ ਤੋਂ ‘ਫ਼ਖ਼ਰੇ ਕੌਮ’ ਐਵਾਰਡ ਵਾਪਸ ਲੈਣ ਨੂੰ ਲੈਕੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਦਿੱਤਾ।

ਅੰਮ੍ਰਿਤਸਰ – ਐਸਜੀਪੀਸੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਨਾਂਅ , ਉਨ੍ਹਾਂ ਦੇ ਨਿਜੀ ਸਕੱਤਰ ਨੂੰ ਇੱਕ ਯਾਦ ਪੱਤਰ ਦਿੱਤਾ ਹੈ। ਇਸ ਪੱਤਰ ਵਿੱਚ ਉਨ੍ਹਾਂ  ਨੇ  ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਤੋਂ ‘ਫ਼ਖ਼ਰੇ ਕੌਮ’ ਐਵਾਰਡ ਵਾਪਸ ਲਿਆ ਜਾਵੇ। ਐਸਜੀਪੀਸੀ ਮੈਂਬਰ …

Read More »

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਸ੍ਰੀ …

Read More »

ਐੱਸਜੀਪੀਸੀ ਦੇ ਸ਼ਰੀਕ ਬਣੇ “ਟਰੱਸਟ ਪ੍ਰਬੰਧਾਂ” ਨੇ ਅਰਬਾਂ ਦੀ ਜ਼ਾਇਦਾਦਾ `ਤੇ ਕੀਤੇ ਨਾਜਾਇਜ਼ ਕਬਜ਼ੇ – ਐੱਸਜੀਪੀਸੀ ਮੈਂਬਰ

ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰ੍ਬੰਧਕ ਕਮੇਟੀ (ਐੱਸਜੀਪੀਸੀ) ਅੰਦਰ ਸਥਾਪਤ ਹੋਏ ਭ੍ਰਿਸ਼ਟਾਚਾਰ ਦੀ ਜੇਕਰ ਜਾਂਚ ਕਾਰਵਾਈ ਜਾਵੇ ਤਾਂ ਇਹ ਪੰਜਾਬ ਸਰਕਾਰ ਦੇ ਭ੍ਰਿਸ਼ਟਚਾਰ ਨਾਲੋਂ ਉਨੀ ਨਹੀਂ ਬਲਕਿ ਇੱਕੀ ਸਾਬਤ ਹੋਵੇਗਾ। ਇਹ ਦੋਸ਼ ਕਿਸੇ ਹੋਰ ਨੇ ਨਹੀੰ ਸਗੋਂ ਡੇਢ ਦਰਜਨ ਐੱਸਜੀਪੀਸੀ ਮੈਂਬਰਾਂ ਨੇ ਲਗਾਏ ਹਨ। ਇਥੇ ਆਯੋਜਤ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ …

Read More »

ਅਮਰੀਕਾ ’ਚ ਬਿਨਾਂ ਆਗਿਆ ਸਰੂਪ ਛਾਪਣ ਅਤੇ ਗੁਰਬਾਣੀ ਨਾਲ ਛੇੜਛਾੜ ਦਾ ਅਕਾਲ ਤਖ਼ਤ ਵੱਲੋਂ ਨੋਟਿਸ

ਅੰਮ੍ਰਿਤਸਰ: ਅਮਰੀਕਾ ਦੀ ਇੱਕ ਸੰਸਥਾ ‘ਸਿੱਖ ਬੁੱਕ ਕਲੱਬ’ ਵੱਲੋਂ ਬਿਨਾਂ ਆਗਿਆ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਤੇ ਗੁਰਬਾਣੀ ਨਾਲ ਛੇੜ-ਛਾੜ ਕਰਨ ਅਤੇ ਉਸ ਦੀ ਪੀਡੀਐੱਫ ਬਣਾ ਕੇ ਵੈੱਬਸਾਈਟ ’ਤੇ ਪਾਉਣ ਦਾ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਇਸ ਮਾਮਲੇ ਵਿਚ ਸਿੱਖ ਵਿਦਵਾਨਾਂ …

Read More »

ਸ਼੍ਰੋਮਣੀ ਕਮੇਟੀ ਇਤਰਾਜ਼ ਮਗਰੋਂ ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਹੋਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਕੀਤਾ ਰੱਦ

ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਇਤਰਾਜ਼ ਮਗਰੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੇੜੇ ਪਾਕਿਸਤਾਨ ਸਰਕਾਰ ਵੱਲੋਂ 23 ਤੋਂ 27 ਮਾਰਚ ਤੀਕ ਕੀਤਾ ਜਾਣ ਵਾਲਾ ਪ੍ਰੋਗਰਾਮ ਜਸ਼ਨ-ਏ-ਬਹਾਰਾਂ ਰੱਦ ਕਰ ਦਿੱਤਾ ਗਿਆ ਹੈ। ਪ੍ਰੋਗਰਾਮ ਬਾਰੇ ਸੂਚਨਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …

Read More »

ਰਾਮ ਰਹੀਮ ਨੂੰ ਫਰਲੋ ਦੇਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ …

Read More »

20ਵੀਂ ਸਦੀ ਦੇ ਅਕਾਲੀਆਂ ਦੀਆਂ ਲਾਸਾਨੀ ਕੁਰਬਾਨੀਆਂ  – ਮੋਰਚਾ ਗੁਰੂ ਕਾ ਬਾਗ

20ਵੀਂ ਸਦੀ ਦੇ ਅਕਾਲੀਆਂ ਦੀਆਂ ਲਾਸਾਨੀ ਕੁਰਬਾਨੀਆਂ  – ਮੋਰਚਾ ਗੁਰੂ ਕਾ ਬਾਗ ਡਾ. ਗੁਰਦੇਵ ਸਿੰਘ* ਸਿੱਖ ਕੌਮ ਦਾ ਇਤਿਹਾਸ ਵਧੇਰੇ ਕਰਕੇ ਸ਼ਹੀਦੀਆਂ ਤੇ ਕੁਰਬਾਨੀਆਂ ਨਾਲ ਓਤ ਪੋਤ ਹੈ। ਸਿੱਖਾਂ ਨੇ ਜਿੱਥੇ ਸਮੇਂ ਸਮੇਂ ਭਗੌਤੀ ਦੀ ਭਰਪੂਰ ਵਰਤੋਂ ਕੀਤੀ ਹੈ ਉੱਥੇ ਸ਼ਾਤਮਈ ਢੰਗ ਨਾਲ ਵੀ ਕਈ ਮੈਦਾਨ ਫਤਿਹ ਕੀਤੇ ਹਨ। ਇਸ …

Read More »