Tag Archives: SGPC

ਇਮਰਾਨ ਖਾਨ ਦੇ ਮੁਰੀਦ ਹੋਏ ਮਾਨ, ਕੈਪਟਨ ਤੇ ਅਕਾਲੀ ਦਲ ਨੂੰ ਪਾਈਆਂ ਲਾਹਨਤਾਂ

ਸੰਗਰੂਰ: ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਪਾਸਪੋਰਟ ਫਰੀ ਅਤੇ 2 ਦਿਨਾਂ ਲਈ 20 ਡਾਲਰ ਫੀਸ ਮੁਆਫ਼ ਕਰਨ ਦਾ ਫੈਸਲਾ ਲਿਆ ਹੈ। ਸਾਰਿਆਂ ਵੱਲੋਂ ਇਮਰਾਨ ਖਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਤੇ ਹੁਣ ਇਸ ‘ਤੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ …

Read More »

ਨਗਰ ਕੀਰਤਨ ਵਿੱਚ ਸ਼ਾਮਲ ਹੋਣ ਤੋਂ ਰੋਕੇ ਜਾਣ ਤੋਂ ਬਾਅਦ ਸਰਨਾ ਨੇ ਦਿੱਤਾ ਵੱਡਾ ਬਿਆਨ!

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਦਿੱਲੀ ਤੋਂ ਪਾਕਿਸਤਾਨ ਜਾ ਰਹੇ ਨਗਰ ਕੀਰਤਨ ਵਿੱਚ ਅੱਜ ਉਸ ਸਮੇਂ ਕੁਝ ਪਲਾਂ ਲਈ ਹੈਰਾਨੀ ਫੈਲ 

Read More »

ਸਰਨਾ ਨੂੰ ਨਗਰ ਕੀਰਤਨ ਨਾਲ ਪਾਕਿਸਤਾਨ ਜਾਣ ਤੋਂ ਕਿਉਂ ਰੋਕਿਆ!

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਗਿਆ ਹੈ। ਉਹ ਦਿੱਲੀ ਤੋਂ ਪਾਕਿਸਤਾਨ ਜਾ ਰਹੇ ਨਗਰ ਕੀਰਤਨ ਵਿੱਚ ਸ਼ਾਮਲ ਸਨ। ਜਾਣਕਾਰੀ ਮੁਤਾਬਿਕ ਸਰਨਾ ਨੂੰ ਲੁੱਕ ਆਊਟ ਨੋਟਿਸ ਦੇ ਚਲਦਿਆਂ ਨਗਰ ਕੀਰਤਨ …

Read More »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਈਆਂ ਜਾ ਰਹੀਆਂ ਸਟੇਜਾਂ ਬਾਰੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ!

ਅੰਮ੍ਰਿਤਸਰ : ਇੰਨੀ ਦਿਨੀਂ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਚਾਰੇ ਪਾਸੇ ਗੁਰ ਨਾਨਕ ਨਾਮ ਲੇਵਾ ਸਿੱਖ ਸੰਗਤ ਵਿੱਚ ਉਤਸ਼ਾਹ ਦੀ ਭਾਵਨਾ ਦਿਖਾਈ ਦੇ ਰਹੀ ਹੈ। ਇਸ ਨੂੰ ਲੈ ਕੇ ਤਿਆਰੀਆਂ ਵੀ ਬੜੇ ਜੋਰਾਂ ਸ਼ੋਰਾਂ ਨਾਲ ਹੋ ਰਹੀਆਂ ਹਨ। ਪਰ …

Read More »

ਪੰਜਾਬੀ ਗੀਤ ਜੱਟੀ ਜਿਓਣੇ ਮੌੜ ਦੀ ਬੰਦੂਕ ਵਰਗੀ ‘ਤੇ ਫਿਰ ਭਖਿਆ ਵਿਵਾਦ, ਆਹ ਦੇਖੋ ਕੀ ਕਿਹਾ ਸਿੱਧੂ ਮੂਸੇ ਵਾਲੇ ਨੇ ਫਿਰ!

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਗੀਤ ਜੱਟੀ ਜਿਉਣੇ ਮੋੜ ਦੀ ਬੰਦੂਕ ਵਰਗੀ ਤੋਂ ਸ਼ੁਰੂ ਹੋਇਆ ਵਿਵਾਦ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਿਹਾ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਇੱਕ 

Read More »

ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਵੇਈ ਵਿੱਚ ਇਹ ਕੀ ਹੋ ਰਿਹੈ

ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਉਦਾਸੀਆਂ ਦੌਰਾਨ ਮਨੁੱਖ ਨੂੰ ਵਾਤਾਵਰਨ ਸਾਫ ਸੁਥਰਾ ਰੱਖਣ ਦਾ ਸੁਨੇਹਾ ਦਿੱਤਾ ਸੀ। ਉਨ੍ਹਾਂ ਦੀਆਂ ਸਿੱਖਿਆਵਾਂ ਵਿੱਚ ਮਿਲਦਾ ਹੈ ਕਿ ਕੋਈ ਵੀ ਮਨੁੱਖ ਵਾਤਾਵਰਨ ਨੂੰ ਦੂਸ਼ਤ 

Read More »

ਆਹ, ਦੇਖੋ ਸਕੂਲ ਵਿੱਚ ਕਿਵੇਂ ਹੋਈ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ

ਦਿੱਲੀ ਦੇ ਇਕ ਸਕੂਲ ਵਿੱਚ ਸਿੱਖ ਬੱਚਿਆਂ ਨੂੰ ਹਿੰਦੂ ਰਵਾਇਤਾਂ ਨਾਲ ਜੋੜਨ ਦੀ ਘਟਨਾ ‘ਤੇ ਸਿੱਖ ਹਲਕਿਆਂ ‘ਚ ਸਖ਼ਤ ਨਿਰਾਸ਼ਾ ਪਾਈ ਜਾ ਰਹੀ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਦੀ ਰੂਪ-ਰੇਖਾ ਉਲੀਕ ਲਈ ਹੈ। ਦਿੱਲੀ ਗੁਰਦੁਆਰਾ …

Read More »

 ਗੁਰਦੁਆਰਾ ਸਾਹਿਬ ਅੰਦਰ ਹੋ ਰਹੇ ਹਨ ਅਨੋਖੇ ਪ੍ਰਬੰਧ, ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ!

ਦੇਸ਼ ਦੀ ਕੌਮੀ ਰਾਜਧਾਨੀ ਵਿਚ ਵਧਦੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦਿਆਂ ਇੱਥੇ ਗੁਰੂ ਘਰ ਵਿਚ ਇਕ ਅਨੋਖਾ ਕਾਰਜ ਕੀਤਾ ਗਿਆ ਹੈ। ਇਹ ਕੰਮ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਕ ਅਨੋਖੀ ਪਹਿਲ ਕਰਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ …

Read More »

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਿਉਂ ਕਹਿਣਾ ਪਿਆ ਹਿੰਦੂ ਰਾਸ਼ਟਰ ਘੱਟ ਗਿਣਤੀਆਂ ਲਈ ਘਾਤਕ

ਚੰਡੀਗੜ੍ਹ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਰ ਐੱਸ ਐੱਸ ਦੇ ਮੁਖੀ ਮੋਹਨ ਭਾਗਵਤ ਵਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਸਿੱਖਾਂ ਸਣੇ ਘੱਟ

Read More »

ਦਰਜਨ ਤੋਂ ਵੱਧ ਆਸਟਰੇਲੀਆ ਦੇ ਗੁਰਦੁਆਰਿਆਂ ਨੇ ਪੰਥਕ ਅਕਾਲੀ ਲਹਿਰ ਨੂੰ ਦਿੱਤਾ ਸਮਰਥਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਟੱਕਰ ਦੇਣ ਲਈ ਕਾਇਮ ਕੀਤੀ ਗਈ ਪੰਥਕ ਅਕਾਲੀ ਲਹਿਰ ਵੱਲੋਂ ਪਿਛਲੇ ਦਿਨੀਂ ਵਿਸ਼ਾਲ ਕਾਨਫਰੰਸ ਕੀਤੀ ਗਈ। ਜਿਸ ‘ਚ ਸਾਬਕਾ ਜਥੇਦਾਰ ਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਤੇ ਧਾਰਮਿਕ ਅਦਾਰਿਆਂ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ …

Read More »