ਚੰਡੀਗੜ੍ਹ:ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਵਿਚਾਲੇ ਨਵਜੋਤ ਸਿੰਘ ਪ੍ਰਧਾਨ ਬਣਨ ਤੋਂ ਬਾਅਦ ਅੱਜ ਅੰਮ੍ਰਿਤਸਰ ਪਹੁੰਚਣਗੇ।ਨਵਜੋਤ ਸਿੱਧੂ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਪਾਰਟੀ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰ ਰਹੇ ਹਨ। ਨਵਜੋਤ …
Read More »