ਰਿਆਦ : ਦੁਬਈ ‘ਚ ਪੰਜਾਬ ਦੇ ਦੋ ਨੌਜਵਾਨਾਂ ਦਾ ਕਤਲ ਦੇ ਦੋਸ਼ ‘ਚ ਸਿਰ ਕਲਮ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੇ ਡੇਢ ਮਹੀਨਾ ਬੀਤਣ ਮਗਰੋਂ ਵੀ ਰਿਆਦ ਸਥਿਤ ਭਾਰਤੀ ਸਫ਼ਾਰਤਖ਼ਾਨੇ ਨੇ ਦੋਹਾਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਕੋਈ ਸੂਚਨਾ ਨਾ ਦਿੱਤੀ ਗਈ। ਇਨ੍ਹਾਂ ਨੌਜਵਾਨਾਂ ਦੇ ਸਿਰ ਕਲਮ ਕਰਨ ਦੀ ਪੁਸ਼ਟੀ …
Read More »ਸਾਊਦੀ ਅਰਬ ‘ਚ ਨਸ਼ਾ ਤਸਕਰੀ ਕਰਨ ਵਾਲੇ ਪਾਕਿਸਤਾਨੀ ਜੋੜੇ ਨੂੰ ਦਿੱਤੀ ਸਜ਼ਾ-ਏ-ਮੌਤ
ਦੁਬਈ: ਸਾਊਦੀ ਅਰਬ ਨੇ ਵੀਰਵਾਰ ਨੂੰ ਨਸ਼ੇ ਦੀ ਤਸਕਰੀ ਨੂੰ ਲੈ ਕੇ ਇੱਕ ਪਾਕਿਸਤਾਨੀ ਜੋੜੇ ਨੂੰ ਮੌਤ ਦੀ ਸਜ਼ਾ ਦਿੱਤੀ ਹੈ। ਵੀਰਵਾਰ ਨੂੰ ਸਾਊਦੀ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ, ਫਾਤਿਮਾ ਇਜਾਜ਼ ਅਤੇ ਉਨ੍ਹਾਂ ਦੇ ਪਤੀ ਮੁਸਤਫਾ ਮੁਹੰਮਦ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਬਾਅਦ ਦੋਸ਼ੀ ਠਹਿਰਾਇਆ ਗਿਆ …
Read More »