ਅੰਮ੍ਰਿਤਸਰ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਵਿੱਚ ਪੇਸ਼ ਹੋਏ। ਇਹ ਮੁਕਦਮਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ …
Read More »ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਮੁਹਿੰਮ ਨੇ ਜਲੰਧਰ ’ਚ ਹੂੰਝਾ ਫੇਰਿਆ
ਜਲੰਧਰ, 8 ਮਈ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੀ ਮੁਹਿੰਮ ਨੇ ਜਲੰਧਰ ਵਿਚ ਹੂੰਝਾ ਫੇਰ ਦਿੱਤਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਗਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਹੱਕ ਵਿਚ ਸ਼ਾਹਕੋਟ ਤੇ ਕਰਤਾਰਪੁਰ ਵਿਚ ਦੋ ਵਿਸ਼ਾਲ ਰੈਲੀਆਂ ਨੂੰ …
Read More »ਪੰਜ ਤੱਤਾਂ ‘ਚ ਵਿਲੀਨ ਹੋਏ ਪ੍ਰਕਾਸ਼ ਸਿੰਘ ਬਾਦਲ, 21 ਤੋਪਾਂ ਦੀ ਦਿੱਤੀ ਗਈ ਸਲਾਮੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ ਬੇਟੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਅਗਨੀ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਕਿੰਨੂ ਬਾਗ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਪੰਜਾਬ ਪੁਲਿਸ ਦੀ 30 ਮੁਲਾਜ਼ਮਾਂ …
Read More »ਪੰਜ ਤੱਤਾਂ ‘ਚ ਵਿਲੀਨ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਸਪੁੱਤਰ ਸੁਖਬੀਰ ਸਿੰਘ ਬਾਦਲ ਨੇ ਚਿਖ਼ਾ ਨੂੰ ਅਗਨੀ ਦਿਖਾਈ। ਪੰਜਾਬ ਪੁਲੀਸ ਦੇ ਜਵਾਨਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸਲਾਮੀ ਦਿੱਤੀ। ਇਸ ਤੋਂ ਪਹਿਲਾਂ ਸਵੇਰੇ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿੱਚ ਰੱਖਿਆ ਗਿਆ। …
Read More »ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ
ਚੰਡੀਗੜ੍ਹ: ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੀ ਅਰਥੀ ਨੂੰ ਪੁੱਤ ਸੁਖਬੀਰ ਬਾਦਲ ਤੇ ਭਤੀਜੇ ਮਨਪ੍ਰੀਤ ਬਾਦਲ ਨੇ ਅਰਥੀ ਨੂੰ ਮੋਢਾ ਦਿੱਤਾ ਹੈ। ਇਸ ਦੌਰਾਨ ਉਹ …
Read More »ਬਾਬਾ ਬੋਹੜ ਦੀ ਅੰਤਿਮ ਯਾਤਰਾ: ਬਾਦਲ ਪਰਿਵਾਰ ਦੀਆਂ ਭਾਵੁਕ ਕਰਦੀਆਂ ਤਸਵੀਰਾਂ
ਲੰਬੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਦੁਪਹਿਰ ਦੇ ਲਗਭਗ 1 ਵਜੇ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ‘ਚ ਰੱਖਿਆ ਗਿਆ ਹੈ। ਜਿੱਥੇ ਆਗੂ ਸਮੇਤ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਅੰਤਿਮ …
Read More »ਸ਼੍ਰੋਮਣੀ ਅਕਾਲੀ ਦਲ ਨੇ ਮਨਾਇਆ ਪਾਰਟੀ ਦਾ 102 ਸਾਲਾ ਸਥਾਪਨਾ ਦਿਵਸ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦਾ 102 ਸਾਲਾ ਸਥਾਪਨਾ ਦਿਵਸ ਮਨਾਉਂਦਿਆਂ ਸ਼੍ਰੀ ਅਕਾਲ ਤਖਤ ਸਾਹਿਬ ‘ਦੇ ਪਿਛਲੇ ਪਾਸੇ ਬਾਬਾ ਗੁਰਬਖਸ਼ ਸ਼ਿੰਘ ਜੀ ਸ਼ਹੀਦ ਦੇ ਅਸਥਾਨ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।ਕਥਾ ਕੀਰਤਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ …
Read More »ਸ਼੍ਰੋਮਣੀ ਅਕਾਲੀ ਦਲ (ਅ) ਤੇ ਸਹਿਯੋਗੀ ਪਾਰਟੀਆਂ ਵਲੋਂ ਵਿਰੋਧ, ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕੇ ਸਿੰਘ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਜਨਰਲ ਇਜਲਾਸ ਨੂੰ ਲੈ ਕੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਉਨ੍ਹਾਂ ਦੀਆਂ ਸਹਿਯੋਗੀ ਸਿੱਖ ਜਥੇਬੰਦੀਆ ਵਲੋਂ ਇਸ ਇਜਲਾਸ ਨੂੰ ਲੈ ਕੇ ਆਪਣੇ ਹੱਥਾਂ ਵਿਚ ਤਖ਼ਤੀ ਫੜਕੇ …
Read More »ਬੀਬੀ ਜਗੀਰ ਕੌਰ ਦੀ ਪ੍ਰਤੀਕਿਰਿਆ ਆਈ ਸਾਹਮਣੇ, ਕਿਹਾ- ਹਰ ਹਾਲਤ ’ਚ ਲੜਾਂਗੀ ਚੋਣ
ਨਿਊਜ਼ ਡੈਸਕ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਦੇ ਫ਼ੈਸਲੇ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਿਹਾ ਕਿ , ‘ਉਨ੍ਹਾਂ ਨੂੰ ਅਜੇ ਤੱਕ ਪਾਰਟੀ ਵੱਲੋਂ ਜਾਰੀ ਕੀਤਾ ਨੋਟਿਸ ਪ੍ਰਾਪਤ ਨਹੀਂ ਹੋਇਆ …
Read More »ਵਿਧਾਨਸਭਾ ਦਾ ਦੂਜਾ ਇਜਲਾਸ ਤਕਰੀਬਨ 10 ਦਿਨਾਂ ਬਾਅਦ ਭਲਕੇ ਹੋਵੇਗਾ 1 ਦਿਨੀਂ ‘ਸਪੈਸ਼ਲ ਇਜਲਾਸ’ !
ਬਿੰਦੂ ਸਿੰਘ ਪੰਜਾਬ ਮੰਤਰੀਮੰਡਲ ਦੀ ਹੋਈ ਅੱਜ ਕੈਬਿਨੇਟ ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੈਸ਼ਲ ਇਜਲਾਜ਼ ਨੂੰ 1 ਅਪ੍ਰੈਲ ਨੂੰ ਬੁਲਾਏ ਜਾਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸਰਕਾਰ ਕੱਲ੍ਹ ਦੋ- ਤਿੰਨ ਬਿੱਲਾਂ ਨੂੰ ਸਦਨ ਵਿੱਚ ਟੇਬਲ ਕਰੇਗੀ। ਜਾਣਕਾਰੀ ਮੁਤਾਬਿਕ ਮੰਤਰੀ ਮੰਡਲ ਦੀ ਬੈਠਕ ਮੁੱਖਮੰਤਰੀ ਭਗਵੰਤ ਮਾਨ ਦੀ …
Read More »