ਚੰਡੀਗੜ੍ਹ- ਗਾਇਕ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਪੁਲਿਸ ਹੁਣ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਪੰਜਾਬ ਲਿਆਉਣ ਲਈ ਅਦਾਲਤ ਦਾ ਰੁਖ ਕਰੇਗੀ। ਗਾਇਕ …
Read More »ਮਾਨਸਾ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ, ਮੂਸੇਵਾਲਾ ਕਤਲ ਕੇਸ ‘ਚ ਕੀਤਾ ਗਿਆ ਸੀ ਪੇਸ਼
ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੰਗਲਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦੀ ਟਰਾਂਜ਼ਿਟ ਰਿਮਾਂਡ ਦੇ ਦਿੱਤੀ …
Read More »