ਅੰਮ੍ਰਿਤਸਰ- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਦੇਰ ਰਾਤ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ। ਸੋਮਵਾਰ ਸ਼ਾਮ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲਿਸ ਟਰਾਂਜ਼ਿਟ ਰਿਮਾਂਡ ’ਤੇ ਲੈ ਕੇ ਆਈ ਹੈ। ਸਾਰੀ ਰਾਤ …
Read More »ਸਿੱਧੂ ਮੂਸੇਵਲਾ ਦੇ ਨਵੇਂ ਆਏ ਗੀਤ ਐਸ. ਵਾਈ. ਐਲ ਨੇ ਪੰਜਾਬ ਦੀ ਸੱਚੀ ਤਸਵੀਰ ਪੇਸ਼ ਕੀਤੀ: ਸੁਖਦੇਵ ਸਿੰਘ ਢੀਂਡਸਾ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਮਰਹੂਮ ਪੰਜਾਬੀ ਗਾਈਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਵੇਂ ਆਏ ਗੀਤ ਐੱਸ ਵਾਈ ਐੱਲ ਦੀ ਹਮਾਇਤ ਕਰਦਿਆਂ ਕਿਹਾ ਕਿ ਜਿਥੇ ਇਸ ਗੀਤ ਰਾਹੀਂ ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਦੀ ਸੱਚੀ ਤਸਵੀਰ ਪੇਸ਼ ਕੀਤੀ ਗਈ ਹੈ, …
Read More »ਸਿੱਧੂ ਮੂਸੇਵਾਲਾ ਦੇ SYL ਗੀਤ ਦਾ ਚਿਹਰਾ: ਕੌਣ ਸਨ ਬਲਵਿੰਦਰ ਸਿੰਘ ਜਟਾਣਾ ?
ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਵਲੋਂ ਲਿਖਿਆ ਤੇ ਗਾਇਆ ਗੀਤ ਸਤਲੁਜ-ਯਮੁਨਾ ਲਿੰਕ (SYL) ਬੀਤੇ ਦਿਨੀਂ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦੀ ਦੁਨੀਆ ਭਰ ’ਚ ਵਸਦੇ ਲੋਕਾਂ ਨੂੰ ਉਡੀਕ ਸੀ। ਮੂਸੇਵਾਲਾ ਨੇ ਇਸ ਗੀਤ ’ਚ ਪੰਜਾਬ ਦੇ ਭਖ਼ਦੇ ਮੁੱਦਿਆਂ ਨੂੰ ਚੁੱਕਿਆ। ਇਸ ਗੀਤ ’ਚ …
Read More »ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਕੇਕੜਾ ਦੀ ਬੰਬੀਹਾ ਗੈਂਗ ਨੇ ਕੀਤੀ ਕੁੱਟਮਾਰ
ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਸੰਦੀਪ ਸਿੰਘ ਉਰਫ਼ ਕੇਕੜਾ ’ਤੇ ਜੇਲ੍ਹ ’ਚ ਬੰਦ ਕੁਝ ਹਵਾਲਾਤੀਆਂ ਨੇ ਹਮਲੇ ਦੀ ਕੋਸ਼ਿਸ਼ ਕੀਤੀ। ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਨਿਵਾਸੀ ਕੇਕੜਾ ਨੂੰ ਪੁਲਿਸ ਰਿਮਾਂਡ ਖਤਮ ਹੋਣ ਦੇ ਬਾਅਦ ਮੁਕਤਸਰ ਜੇਲ੍ਹ ਭੇਜਿਆ ਗਿਆ ਸੀ। ਜਿਥੇ ਪਹਿਲਾਂ ਤੋਂ ਬੰਦ ਬੰਬੀਹਾ ਗੈਂਗ …
Read More »ਕਰਨ ਜੌਹਰ ਤੋਂ ਫਿਰੌਤੀ ਮੰਗ ਰਿਹਾ ਸੀ ਲਾਰੈਂਸ ਬਿਸ਼ਨੋਈ ਗੈਂਗ! ‘ਮਹਾਕਾਲ’ ਨੇ ਪੁੱਛਗਿੱਛ ਦੌਰਾਨ ਕੀਤਾ ਖੁਲਾਸਾ
ਮੁੰਬਈ- ਹਾਲ ਹੀ ‘ਚ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਮਿਲੇ ਧਮਕੀ ਭਰੇ ਪੱਤਰ ਮਾਮਲੇ ‘ਚ ਜਾਂਚ ‘ਚ ਆਇਆ ਸੀ ਕਿ ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਸੀ। ਇੱਕ ਨਿਊਜ਼ ਏਜੰਸੀ ਦੇ ਅਨੁਸਾਰ, ਮਹਾਰਾਸ਼ਟਰ ਸਰਕਾਰ ਦੇ ਗ੍ਰਹਿ ਸਕੱਤਰ ਦੇ ਵਿਭਾਗ ਨੇ ਦੱਸਿਆ ਸੀ ਕਿ ਲਾਰੈਂਸ ਬਿਸ਼ਨੋਈ …
Read More »‘ਆਪ’ ਸਰਕਾਰ ਨੇ ਇੱਕ ਮਹੀਨੇ ‘ਚ ਇਸ਼ਤਿਹਾਰਾਂ ‘ਤੇ ਖਰਚੇ 24 ਕਰੋੜ, ਪੰਜਾਬੀਆਂ ਨੂੰ ਕਰ ਰਹੀ ‘ਗੁੰਮਰਾਹ’: ਸੁਖਬੀਰ ਬਾਦਲ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿਚਰਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਇੱਕ ਮਹੀਨੇ ਵਿੱਚ ਇਸ਼ਤਿਹਾਰਾਂ ‘ਤੇ 24 ਕਰੋੜ ਰੁਪਏ ਖਰਚ ਕਰਕੇ ਲੋਕਾਂ ਨੂੰ ‘ਮੂਰਖ’ ਬਣਾਉਣ ਦਾ ਦੋਸ਼ ਲਾਇਆ ਹੈ। 23 ਜੂਨ ਨੂੰ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ …
Read More »ਲਾਰੈਂਸ ਬਿਸ਼ਨੋਈ ਨੂੰ ਧਮਕੀ ਦੇਣ ਦੇ ਦੋਸ਼ ‘ਚ ਸਿੱਧੂ ਮੂਸੇਵਾਲਾ ਦਾ ਇੱਕ ਨਾਬਾਲਗ ਪ੍ਰਸ਼ੰਸਕ ਗ੍ਰਿਫ਼ਤਾਰ
ਚੰਡੀਗੜ੍ਹ- ਪੁਲਿਸ ਨੇ ਇੱਕ ਨਾਬਾਲਗ ਲੜਕੇ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸਿੱਧੂ ਮੂਸੇਵਾਲਾ ਦਾ ਵੱਡਾ ‘ਫੈਨ’ ਹੋਣ ਦਾ ਦਾਅਵਾ ਕਰਦਾ ਹੈ। ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਨਾਬਾਲਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੋਸ਼ਲ ਮੀਡੀਆ ਰਾਹੀਂ ਧਮਕੀ ਦਿੱਤੀ ਸੀ। ਨਾਬਾਲਗ ਨੇ ਪੁਲਿਸ ਨੂੰ ਦੱਸਿਆ ਕਿ …
Read More »ਸਿੱਧੂ ਮੂਸੇਵਾਲਾ ਦਾ ਜਨਮਦਿਨ: ਕੁਝ ਅਜਿਹੀ ਰਹੀ ਟਿੱਬਿਆਂ ਦੇ ਪੁੱਤ ਦੀ ਜ਼ਿੰਦਗੀ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਹਨ, ਪਰ ਅੱਜ ਵੀ ਉਹ ਆਪਣੇ ਫ਼ੈਨਜ਼ ਦੇ ਦਿਲਾਂ ਵਿੱਚ ਵਸੇ ਹੋਏ ਹਨ। 29 ਮਈ ਦੇ ਉਸ ਦਿਨ ਨੂੰ ਕੋਈ ਭੁੱਲ ਨਹੀਂ ਸਕਦਾ, ਜਦੋਂ ਮੂਸੇਵਾਲਾ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੂਸੇਵਾਲਾ ਦੇ ਫ਼ੈਨਜ਼ ਤੇ ਚਾਹੁਣ …
Read More »ਮਹਿਜ਼ 15,000 ਰੁਪਏ ‘ਚ ਕੇਕੜੇ ਨੇ ਕੀਤੀ ਸੀ ਸਿੱਧੂ ਮੂਸੇਵਾਲੇ ਦੀ ਰੇਕੀ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵਿੱਚ ਫੜੇ ਗਏ ਨਸ਼ੇੜੀ ਸੰਦੀਪ ਕੇਕੜਾ ਨੇ ਪੰਜਾਬ ਪੁਲਿਸ ਦੇ ਸਾਹਮਣੇ ਵੱਡਾ ਖੁਲਾਸਾ ਕੀਤਾ ਹੈ। ਹਰਿਆਣਾ ਦੇ ਸਿਰਸਾ ਸਥਿਤ ਕਾਲਾਂਵਾਲੀ ਦੇ ਰਹਿਣ ਵਾਲੇ ਕੇਕੜੇ ਨੇ ਹੀ ਮੂਸੇਵਾਲਾ ਦੀ ਰੇਕੀ ਕੀਤੀ ਸੀ ।ਕੇਕੜਾ ਨੇ ਕਿਹਾ ਇਸ ਲਈ ਉਸਨੂੰ 15 ਹਜ਼ਾਰ ਰੁਪਏ ਮਿਲੇ …
Read More »ਅਦਾਲਤ ਦੀ ਫਟਕਾਰ ਤੋਂ ਬਾਅਦ ਪੰਜਾਬ ਸਰਕਾਰ ਨੇ ਬਦਲਿਆ ਫੈਸਲਾ, 424 VIPs ਦੀ ਸੁਰੱਖਿਆ ਬਹਾਲ
ਚੰਡੀਗੜ੍ਹ- ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਅਦਾਲਤੀ ਫਟਕਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ 424 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਸਰਕਾਰ ਨੇ ਇਨ੍ਹਾਂ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲੈ ਲਈ ਸੀ। ਇਸ ਵਿੱਚ ਸਿੱਧੂ ਮੂਸੇਵਾਲਾ ਵੀ ਸ਼ਾਮਿਲ ਸਨ। ਪੰਜਾਬ ਅਤੇ ਹਰਿਆਣਾ …
Read More »