Tag Archives: Sidhu Musewala’s Reiki practitioner was beaten by Bambiha gang of crabs

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਕੇਕੜਾ ਦੀ ਬੰਬੀਹਾ ਗੈਂਗ ਨੇ ਕੀਤੀ ਕੁੱਟਮਾਰ

ਚੰਡੀਗੜ੍ਹ:  ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਸੰਦੀਪ ਸਿੰਘ ਉਰਫ਼ ਕੇਕੜਾ  ’ਤੇ  ਜੇਲ੍ਹ ’ਚ ਬੰਦ ਕੁਝ ਹਵਾਲਾਤੀਆਂ ਨੇ ਹਮਲੇ ਦੀ ਕੋਸ਼ਿਸ਼ ਕੀਤੀ। ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਨਿਵਾਸੀ ਕੇਕੜਾ ਨੂੰ ਪੁਲਿਸ ਰਿਮਾਂਡ ਖਤਮ ਹੋਣ ਦੇ ਬਾਅਦ ਮੁਕਤਸਰ ਜੇਲ੍ਹ ਭੇਜਿਆ ਗਿਆ ਸੀ। ਜਿਥੇ ਪਹਿਲਾਂ ਤੋਂ ਬੰਦ ਬੰਬੀਹਾ ਗੈਂਗ …

Read More »