ਸਿੱਖ ਪ੍ਰੋਟੈਸਟ USA: ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕਿ ਜਿੱਥੇ ਪੰਜਾਬ ਪੁਲਿਸ ਵੱਲੋਂ ਅਮ੍ਰਿਤਪਾਲ ਸਿੰਘ ਤੇ ਉਸ ਸਾਥੀਆਂ ਨੂੰ ਥਾਂ -ਥਾਂ ਤੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਓਥੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦਾ ਐਲਾਨ ਵੀ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੇ …
Read More »ਅੰਮ੍ਰਿਤਪਾਲ ਸਿੰਘ ਦਾ ਗੰਨਮੈਨ 4 ਦਿਨ ਪੁਲਿਸ ਰਿਮਾਂਡ ‘ਤੇ, ਪੁੱਛ -ਗਿੱਛ ਕਰਨ ਤੇ ਕੀਤੇ ਵੱਡੇ ਖੁਲਾਸੇ
ਪੰਜਾਬ:ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅੱਠ ਪੁਲਿਸ ਕੇਸ ਦਰਜ ਕੀਤੇ ਹਨ। ਪੁਲਿਸ ਨੇ ਦੱਸਿਆ ਹੈ ਕਿ ਹੁਣ ਤੱਕ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ’ਚੋਂ 30 ਵਿਅਕਤੀਆਂ ਖ਼ਿਲਾਫ਼ ਫ਼ੌਜਦਾਰੀ ਮੁਕੱਦਮੇ ਦਰਜ ਕੀਤੇ ਗਏ ਹਨ ਜਦੋਂਕਿ 177 ਜਣਿਆ ਨੂੰ ਧਾਰਾ …
Read More »ਅੰਮ੍ਰਿਤਪਾਲ ਪਹੁੰਚਿਆ ਨਾਂਦੇੜ , ਦੋ ਦਿਨ ਰਿਹਾ ਹਰਿਆਣੇ ,ਪੁਲਿਸ ਦੀਆਂ ਟੀਮਾਂ ਰਵਾਨਾ
ਪੰਜਾਬ/ਚੰਡੀਗੜ੍ਹ :ਵਾਰਿਸ ਪੰਜਾਬ ਦੀ ਜੱਥੇਬੰਦੀ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਜਿਨ੍ਹਾਂ ਦੀ ਭਾਲ ਵਿੱਚ ਪੰਜਾਬ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਉਸ ਦੇ ਸਾਥੀਆਂ ਦੇ ਘਰਾਂ ਵਿੱਚ ਵੀ ਪੁਲਿਸ ਵੱਲੋਂ ਲਗਾਤਾਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਸ ਦੇ ਸਾਥੀ ਜਿੱਥੋਂ ਦੇ ਵਸਨੀਕ ਹਨ, ਪੁਲਿਸ ਵੱਲੋਂ ਉਹਨਾਂ ਦੇ ਪਰਿਵਾਰਾਂ ਦੀ …
Read More »ਪਾਕਿਸਤਾਨ: ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਦਾ ਮਿਲਿਆ ਦਰਜਾ
ਨਿਊਜ਼ ਡੈਸਕ: 75 ਸਾਲਾਂ ਬਾਅਦ, ਆਖਰਕਾਰ ਪਾਕਿਸਤਾਨ ਵਿੱਚ ਸਿੱਖਾਂ ਨੂੰ ਪਹਿਲੀ ਵਾਰ ਵੱਖਰੀ ਪਛਾਣ ਮਿਲੇਗੀ। ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪਾਕਿਸਤਾਨ ਬਿਊਰੋ ਆਫ ਸਟੈਟਿਸਟਿਕਸ ਨੇ ਉਰਦੂ ਵਿੱਚ ਪ੍ਰਕਾਸ਼ਿਤ ਜਨਗਣਨਾ ਫਾਰਮਾਂ ਵਿੱਚ ਇੱਕ ਕਾਲਮ “ਸਿੱਖ” ਸ਼ਾਮਿਲ ਕੀਤਾ ਹੈ। ਪਾਕਿਸਤਾਨ ‘ਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ …
Read More »ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ‘ਚ ਬਾਪੂ ਸੂਰਤ ਸਿੰਘ ਨੇ ਵੀ ਕੀਤੇ ਦਸਤਖ਼ਤ
ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ‘ਚ ਬਾਪੂ ਸੂਰਤ ਸਿੰਘ ਨੇ ਵੀ ਦਸਤਖ਼ਤ ਕੀਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਸਿਹਤ ਬਾਰੇ ਜਾਣਿਆ ਹੈ। ਇਸ ਮੌਕੇ ਬਾਪੂ …
Read More »ਐੱਸਜੀਪੀਸੀ ਦੇ ਸ਼ਰੀਕ ਬਣੇ “ਟਰੱਸਟ ਪ੍ਰਬੰਧਾਂ” ਨੇ ਅਰਬਾਂ ਦੀ ਜ਼ਾਇਦਾਦਾ `ਤੇ ਕੀਤੇ ਨਾਜਾਇਜ਼ ਕਬਜ਼ੇ – ਐੱਸਜੀਪੀਸੀ ਮੈਂਬਰ
ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰ੍ਬੰਧਕ ਕਮੇਟੀ (ਐੱਸਜੀਪੀਸੀ) ਅੰਦਰ ਸਥਾਪਤ ਹੋਏ ਭ੍ਰਿਸ਼ਟਾਚਾਰ ਦੀ ਜੇਕਰ ਜਾਂਚ ਕਾਰਵਾਈ ਜਾਵੇ ਤਾਂ ਇਹ ਪੰਜਾਬ ਸਰਕਾਰ ਦੇ ਭ੍ਰਿਸ਼ਟਚਾਰ ਨਾਲੋਂ ਉਨੀ ਨਹੀਂ ਬਲਕਿ ਇੱਕੀ ਸਾਬਤ ਹੋਵੇਗਾ। ਇਹ ਦੋਸ਼ ਕਿਸੇ ਹੋਰ ਨੇ ਨਹੀੰ ਸਗੋਂ ਡੇਢ ਦਰਜਨ ਐੱਸਜੀਪੀਸੀ ਮੈਂਬਰਾਂ ਨੇ ਲਗਾਏ ਹਨ। ਇਥੇ ਆਯੋਜਤ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ …
Read More »ਅਮਰੀਕਾ ‘ਚ ਸਿੱਖਾਂ ਖ਼ਿਲਾਫ਼ ਧਾਰਮਿਕ ਤੇ ਨਫ਼ਰਤੀ ਅਪਰਾਧ ‘ਚ ਹੋਇਆ ਵਾਧਾ
ਵਾਸ਼ਿੰਗਟਨ: ਪਿਛਲੇ ਕੁਝ ਸਾਲਾਂ ਤੋਂ ਸੰਯੁਕਤ ਰਾਜ ਅਮਰੀਕਾ ਵਿੱਚ ਸਿੱਖ ਭਾਈਚਾਰੇ ਵਿਰੁੱਧ ਧਾਰਮਿਕ ਭੇਦਭਾਵ ਅਤੇ ਨਫ਼ਰਤੀ ਅਪਰਾਧ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਵਾਧਾ ਹੋਇਆ ਹੈ। ਇੱਕ ਉੱਘੇ ਮਨੁੱਖੀ ਅਧਿਕਾਰ ਮਾਹਰ ਨੇ ਕਾਨੂੰਨ ਸਾਜ਼ਾਂ ਨੂੰ ਪ੍ਰਸ਼ਾਸਨ ਅਤੇ ਅਮਰੀਕੀ ਕਾਂਗਰਸ ਨੂੰ ਇਸ ਨੂੰ ਖਤਮ ਕਰਨ ਲਈ ਕਦਮ ਚੁੱਕਣ ਦੀ ਅਪੀਲ ਕੀਤੀ …
Read More »ਅਫ਼ਗ਼ਾਨਿਸਤਾਨ ਦੇ ਸਿੱਖਾਂ ਤੇ ਹਿੰਦੂਆਂ ਦੇ ਵਫ਼ਦ ਨੇ ਮੋਦੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੇ ਸਿੱਖਾਂ ਅਤੇ ਹਿੰਦੂਆਂ ਦੇ ਵਫਦ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਭਾਰਤ ਵਿੱਚ ਵੱਡੀ ਗਿਣਤੀ ਵਿੱਚ ਅਫ਼ਗ਼ਾਨ ਸਿੱਖ ਅਤੇ ਹਿੰਦੂ ਰਹਿੰਦੇ ਹਨ। ਭਾਰਤ ਸਰਕਾਰ ਨੇ ਹਾਲ ਹੀ ਵਿੱਚ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਸਿੱਖਾਂ …
Read More »ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਕੌਫੀ ਟੇਬਲ ਬੁਕ ‘ਤੇਗ ਬਹਾਦਰ ਧਰਮ ਧੁਜ’ ਲੋਕ ਅਰਪਿਤ
ਪਟਿਆਲਾ – ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਕਰਮਜੀਤ ਸਿੰਘ ਦੀ ਕੌਫੀ ਟੇਬਲ ਬੁਕ ‘ਤੇਗ ਬਹਾਦਰ ਧਰਮ ਧੁਜ’ ਦਾ ਲੋਕ ਅਰਪਨ ਸਮਾਗਮ ਇੱਥੇ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪਦਮਸ੍ਰੀ ਸੁਰਜੀਤ ਪਾਤਰ ਨੇ ਕੀਤੀ। ਕਿਤਾਬ ਸਬੰਧੀ ਆਰੰਭਿਕ ਸ਼ਬਦ ਬੋਲਦਿਆਂ ਡਾ. ਪ੍ਰਭਲੀਨ ਸਿੰਘ ਨੇ ਕਿਹਾ ਕਿ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਕੈਨੇਡਾ ’ਚ ਪ੍ਰਦਰਸ਼ਨ
ਵੈਨਕੁਵਰ : ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਭਾਰਤ ਦੀਆਂ ਜੇਲ੍ਹਾਂ ‘ਚ ਬੰਦ ਸਿੰਘਾਂ ਦੀ ਰਿਹਾਈ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਪੰਜਾਬ ਤੋਂ ਬਾਅਦ ਹੁਣ ਵਿਦੇਸ਼ਾਂ ‘ਚ ਵੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਵਾਜ਼ ਚੁੱਕੀ ਜਾ ਰਹੀ ਹੈ। ਇਸੇ ਤਹਿਤ ਕੈਨੇਡਾ ’ਚ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ …
Read More »