Tag Archives: Simranjit Singh Mann

ਰੋਡ ਸ਼ੋਅ ਦੌਰਾਨ ਸਿਮਰਨਜੀਤ ਸਿੰਘ ਮਾਨ ਦੀ ਅਚਾਨਕ ਵਿਗੜੀ ਸਿਹਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਪੰਜਾਬ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਇਹ ਵੱਡਾ ਝਟਕਾ ਲੱਗਿਆ ਹੈ।  ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਅਚਾਨਕ ਅੱਜ ਵਿਗੜ ਗਈ । ਜਾਣਕਾਰੀ ਮੁਤਾਬਕ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ …

Read More »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੋਂ ਬਾਅਦ ਵਿਰੋਧੀ ਧਿਰਾਂ ਨੇ ਭਗਵੰਤ ਮਾਨ ਨੂੰ ਲਿਆ ਨਿਸ਼ਾਨੇ ‘ਤੇ

ਚੰਡੀਗੜ੍ਹ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਿਮਰਨਜੀਤ ਸਿੰਘ ਮਾਨ ਨੇ 8 ਉਮੀਦਵਾਰਾਂ ਨੂੰ ਪਛਾੜ ਕੇ ਇਹ ਜਿੱਤ ਹਾਸਲ ਕੀਤੀ। ਮਾਨ ਨੂੰ 253154, ਘਰਾਚੋਂ ਨੂੰ 247332, ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46298 ਤੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ …

Read More »

ਸੰਗਰੂਰ ਜ਼ਿਮਨੀ ਚੋਣ: ਸਿਮਰਨਜੀਤ ਸਿੰਘ ਮਾਨ ਜੇਤੂ ਕਰਾਰ,ਨੌਜਵਾਨਾਂ ਨੇ ਚਲਾਏ ਪਟਾਕੇ

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਜ਼ਿਮਨੀ ਚੋਣ ਜਿੱਤ ਲਈ ਹੈ। ਸਿਮਰਨਜੀਤ ਸਿੰਘ ਮਾਨ ਵੋਟਾਂ ਦੀ ਗਿਣਤੀ ਸ਼ੁਰੂ ਹੁੰਦੇ ਹੀ ਲਗਾਤਾਰ ਜਿੱਤ ਵੱਲ ਵੱਧ ਰਹੇ ਸਨ। ਉਨ੍ਹਾਂ ਨੇ ਕਰੀਬ 8100 ਵੋਟਾਂ ਦੇ ਫਰਕ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਮਾਤ ਦਿੱਤੀ …

Read More »

‘ਆਪ’ ਸਰਕਾਰ ਨੇ ਇੱਕ ਮਹੀਨੇ ‘ਚ ਇਸ਼ਤਿਹਾਰਾਂ ‘ਤੇ ਖਰਚੇ 24 ਕਰੋੜ, ਪੰਜਾਬੀਆਂ ਨੂੰ ਕਰ ਰਹੀ ‘ਗੁੰਮਰਾਹ’: ਸੁਖਬੀਰ ਬਾਦਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿਚਰਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਇੱਕ ਮਹੀਨੇ ਵਿੱਚ ਇਸ਼ਤਿਹਾਰਾਂ ‘ਤੇ 24 ਕਰੋੜ ਰੁਪਏ ਖਰਚ ਕਰਕੇ ਲੋਕਾਂ ਨੂੰ ‘ਮੂਰਖ’ ਬਣਾਉਣ ਦਾ ਦੋਸ਼ ਲਾਇਆ ਹੈ। 23 ਜੂਨ ਨੂੰ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ …

Read More »

ਆਪਣੀ ਭੈਣ ਨੂੰ ਪ੍ਰਧਾਨ ਮੰਤਰੀ ਮੰਨ ਕੇ ਵੋਟਾਂ ਪਾਉਣਗੇ ਬਰਗਾੜੀ ਇੰਨਸਾਫ ਮੋਰਚੇ ਵਾਲੇ

ਮਾਨ ਤਾਂ ਆਪਣੀ ਹਿੰਡ ਨਹੀਂ ਛੱਡਦਾ ਉਸ ਨਾਲ ਸਮਝੌਤਾ ਕਿਵੇਂ ਕਰੀਏ : ਬ੍ਰਹਮਪੁਰਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਉਹ ਤੇ ਪੰਜਾਬ ਜ਼ਮਹੂਰੀ ਗੱਠਜੋੜ ਦੇ ਬਾਕੀ ਆਗੂ ਬਰਗਾੜੀ ਇੰਨਸਾਫ ਮੋਰਚੇ ਨਾਲ ਚੋਣ ਸਾਂਝ ਪਾਉਣ ਨੂੰ ਤਿਆਰ ਤਾਂ ਹਨ, ਪਰ ਇਸ ਮੋਰਚੇ …

Read More »