Breaking News

Tag Archives: sirsa

ਰਾਮ ਰਹੀਮ ਦੀ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। 7 ਫਰਵਰੀ ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਸੀ, ਜੋ 28 ਫਰਵਰੀ ਨੂੰ ਖਤਮ ਹੋ …

Read More »

ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ

ਰੋਹਤਕ- ਹਰਿਆਣਾ ਦੀ ਰੋਹਤਕ ਜੇਲ੍ਹ ‘ਚ ਬੰਦ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ ਜਾਣਕਾਰੀ ਮੁਤਾਬਕ ਰਾਮ ਰਹੀਮ ਵੀ ਜੇਲ੍ਹ ਤੋਂ ਬਾਹਰ ਆ ਕੇ ਸਭ ਤੋਂ ਪਹਿਲਾਂ ਸਿਰਸਾ ਡੇਰੇ ਜਾਵੇਗਾ। ਇਸ ਦੌਰਾਨ ਉਹ 21 ਦਿਨ ਪੁਲਿਸ ਦੀ ਨਿਗਰਾਨੀ ‘ਚ …

Read More »

ਤਾਲਿਬਾਨ ਨੇ ਲਈ ਹਿੰਦੂ-ਸਿੱਖ ਪਰਿਵਾਰਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ: ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ: ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਤਾਲਿਬਾਨ ਦੇ ਕਹਿਰ ਕਾਰਨ ਵੱਡੀ ਗਿਣਤੀ ‘ਚ ਲੋਕ ਦੇਸ਼ ਛੱਡ ਰਹੇ ਹਨ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਹਿਲਾਂ ਹੀ ਦੇਸ਼ ਛੱਡ ਕੇ ਭੱਜ ਚੁੱਕੇ ਹਨ।ਪਰ ਹੁਣ ਇੱਥੇ ਫਸੇ ਆਮ ਲੋਕਾਂ ਲਈ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਅਫਗਾਨਿਸਤਾਨ ‘ਚ …

Read More »

ਸਿਰਸਾ: ਸਿਵਲ ਹਸਪਤਾਲ ਦਾ ਦੌਰਾ ਕਰਨ ਪਹੁੰਚੇ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਨੇ ਦਿਖਾਏ ਕਾਲੇ ਝੰਡੇ, ਪੁਲਿਸ ਨੇ ਕੀਤਾ ਲਾਠੀਚਾਰਜ,ਕਈ ਕਿਸਾਨ ਹਿਰਾਸਤ ‘ਚ

ਸਿਰਸਾ: ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਹਰੇਕ ਦਿਨ ਕਈ ਲੋਕ ਇਸ ਬਿਮਾਰੀ ਦੀ ਲਪੇਟ ‘ਚ ਆ ਰਹੇ ਹਨ। ਜਿਸ ਤੋਂ ਬਾਅਦ ਸਰਕਾਰਾਂ ਵਲੋਂ ਮੁੜ ਤਾਲਾਬੰਦੀ ਕੀਤੀ ਜਾ ਰਹੀ ਹੈ। ਹਰਿਆਣਾ ਦੇ ਮੁੱਖਮੰਤਰੀ ਮਨੋਹਰ ਲਾਲ ਖੱਟਰ ਸਿਰਸਾ ‘ਚ ਸਥਿਤ ਹਸਪਤਾਲ ‘ਚ ਕੋਰੋਨਾ ਦੀ ਸਥਿਤੀ ਅਤੇ ਇਸ ਨਾਲ ਨੱਜਿਠਣ …

Read More »

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮਾਗਮਾਂ ਨੂੰ ਸਮਰਪਿਤ ਕੀਤਾ ਵੱਡਾ ਐਲਾਨ! ਚਾਰੇ ਪਾਸੇ ਹੋ ਰਹੀ ਹੈ ਸ਼ਲਾਘਾ

ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਇਸੇ ਸਿਲਸਿਲੇ ‘ਚ ਥਾਂ ਥਾਂ ‘ਤੇ ਲੰਗਰ ਵੀ

Read More »

ਰਾਹ ਰਹੀਮ ਲਈ ਰਿਪੋਰਟ ਹੋਣ ਲੱਗੀ ਤਿਆਰ, ਜਸ਼ਨ ਮਨਾਉਣ ਦੀ ਤਿਆਰੀ ‘ਚ ਡੇਰਾ ਪ੍ਰੇਮੀ

ਸਿਰਸਾ: ਸਾਧਵੀਆਂ ਨਾਲ ਜਬਰ ਜਨਾਹ ਮਾਮਲੇ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 42 ਦਿਨ ਦੀ ਪੈਰੋਲ ਮੰਗੀ ਹੈ ਉਸ ਨੇ ਬਾਹਰ ਜਾ ਕੇ ਖੇਤੀਬਾੜੀ ਕਰਨ ਦਾ ਹਵਾਲਾ ਦਿੱਤਾ ਹੈ। ਜਿਸ ‘ਤੇ ਹਰਿਆਣਾ ਜੇਲ੍ਹ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਵੀ ਕਹਿ ਚੁੱਕੇ ਕਿ ਜੇਲ੍ਹ ਅੰਦਰ ਡੇਰਾ ਮੁਖੀ ਨੇ ਕੋਈ …

Read More »

ਪੱਤਰਕਾਰ ਕਤਲ ਕੇਸ ‘ਚ ਹੋਣ ਵਾਲੀ ਰਾਮ ਰਹੀਮ ਦੀ ਪੇਸ਼ੀ ਤੋਂ ਪਹਿਲਾਂ ਪੰਚਕੂਲਾ ‘ਚ ਹਾਈ ਅਲਰਟ

Ram Rahim Verdict

ਪੰਚਕੂਲਾ: ਪੰਚਕੂਲਾ ਦੀ ਸਪੈਸ਼ਲ ਸੀਬੀਆਈ ਕੋਰਟ ਵਿੱਚ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ‘ਚ ਹੋਣ ਵਾਲੀ ਸੁਣਵਾਈ ਲਈ ਪੰਚਕੂਲਾ ਪੁਲਿਸ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਤੋਂ ਪੰਚਕੂਲਾ ਸੀਬੀਆਈ ਅਦਾਲਤ `ਚ ਲਿਆਉਣ ਲਈ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ। 11 ਜਨਵਰੀ ਨੂੰ ਹੋਣ ਵਾਲੇ …

Read More »