ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੱਡਾ ਕਦਮ ਚੁੱਕਿਆ ਹੈ। ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਦਾ ਮਾਮਲਾ ਹੁਣ ਦਿੱਲੀ ਹਾਈਕੋਰਟ ‘ਚ ਪਹੁੰਚ ਗਿਆ ਹੈ ਅਤੇ ਇਸ ਪੂਰੇ ਮਾਮਲੇ ‘ਚ SIT ਜਾਂਚ ਦੀ ਮੰਗ ਕੀਤੀ …
Read More »ਕਸ਼ਮੀਰੀ ਪੰਡਿਤਾਂ ਦੇ ਮਾਮਲੇ ‘ਚ ਰਾਸ਼ਟਰਪਤੀ ਨੂੰ ਭੇਜੀ ਪਟੀਸ਼ਨ, ਹੋਈ SIT ਜਾਂਚ ਦੀ ਮੰਗ
ਨਵੀਂ ਦਿੱਲੀ- 1990 ਵਿੱਚ ਹੋਈ ਕਸ਼ਮੀਰੀ ਪੰਡਤਾਂ ਦੀ ਨਸਲਕੁਸ਼ੀ ਦੇ ਮਾਮਲੇ ਦੀ ਮੁੜ ਜਾਂਚ ਲਈ ਰਾਸ਼ਟਰਪਤੀ ਨੂੰ ਪਟੀਸ਼ਨ ਭੇਜੀ ਗਈ ਹੈ। ਇਸ ਪਟੀਸ਼ਨ ਵਿੱਚ ਕਸ਼ਮੀਰੀ ਪੰਡਤਾਂ ਦੇ ਮਾਮਲੇ ਦੀ ਜਾਂਚ ਲਈ ਐਸਆਈਟੀ ਦੇ ਗਠਨ ਦੀ ਮੰਗ ਕੀਤੀ ਗਈ ਹੈ। ਦਿੱਲੀ ਦੇ ਵਕੀਲ ਵਿਨੀਤ ਜਿੰਦਲ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। …
Read More »ਨਵੀਂ ‘ਸਿੱਟ’ ਸਾਹਮਣੇ ਮੰਗਲਵਾਰ ਨੂੰ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 22 ਜੂਨ (ਮੰਗਲਵਾਰ) ਨੂੰ ਐਲ.ਕੇ.ਯਾਦਵ ਦੀ ਅਗਵਾਈ ਵਾਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣਗੇ। ਇਸ ਗੱਲ ਦੀ ਜਾਣਕਾਰੀ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਟਵੀਟ ਰਾਹੀਂ ਮੀਡੀਆ ਨੂੰ ਦਿੱਤੀ। ਬੈਂਸ ਦੇ ਟਵੀਟ …
Read More »SIT ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ 22 ਜੂਨ ਕੀਤੀ ਨਿਰਧਾਰਤ
ਚੰਡੀਗੜ੍ਹ (ਬਿੰਦੂ ਸਿੰਘ ): ਸਾਲ 2015 ਦੇ ਪੁਲਿਸ ਫਾਇਰਿੰਗ ਮਾਮਲਿਆਂ ਦੀ ਜਾਂਚ ਕਰ ਰਹੀ ਇਕ ਵਿਸ਼ੇਸ਼ ਜਾਂਚ ਟੀਮ (SIT) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਲਈ 22 ਜੂਨ ਨਿਰਧਾਰਤ ਕੀਤੀ ਹੈ। ਇਹ ਜਾਂਚ MLA ਹੋਸਟਲ ਵਿੱਚ ਕੀਤੀ ਜਾਵੇਗੀ। ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ …
Read More »ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਮਾਮਲੇ ਵਿੱਚ SIT ਨੇ ਕੀਤਾ ਤਲਬ
ਚੰਡੀਗੜ੍ਹ (ਨਿਊਜ਼ ਡੈਸਕ) : ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਕਰ ਰਹੇ ADGP ਐੱਲ ਕੇ ਯਾਦਵ ਦੀ ਅਗਵਾਈ ਵਾਲੀ SIT ਨੇਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ ਹੈ। ਅਕਤੂਬਰ 2015 ਵਿਚ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾਈਆਂ ਸਨ ਤਾਂ ਉਸ ਸਮੇਂ ਬਾਦਲ ਮੁੱਖ ਮੰਤਰੀ …
Read More »ਬਰਗਾੜੀ ਬੇਅਦਬੀ ਕਾਂਡ ਦੀ ਨਵੀਂ ‘ਸਿੱਟ’ ਨੂੰ ਦੇਵਾਂਗੇ ਪੂਰਾ ਸਹਿਯੋਗ,ਰਾਜਨੀਤਕ ਪਾਰਟੀਆਂ ਅਤੇ ਸਰਕਾਰਾਂ ਸਿਰਫ਼ ਕਰ ਰਹੀਆਂ ਹਨ ਸਿਆਸਤ : ਬਲਜੀਤ ਸਿੰਘ ਦਾਦੂਵਾਲ
ਤਲਵੰਡੀ ਸਾਬੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਬਰਗਾੜੀ ਬੇਅਦਬੀ ਕਾਂਡ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਇਸ ਨਾਲ ਸਾਡੇ ਸਮੇਤ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਜਿੱਥੇ ਅਸੀਂ ਪਹਿਲਾਂ ਜਾਂਚ ਕਰ ਰਹੀਆਂ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ, ਉੱਥੇ ਹੁਣ …
Read More »ਬਰਗਾੜੀ ਮਾਮਲੇ ‘ਚ SIT ਦੀ ਵੱਡੀ ਕਾਰਵਾਈ , 6 ਡੇਰਾ ਪ੍ਰੇਮੀ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਫਰੀਦਕੋਟ : 2015 ‘ਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਚ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ SIT ਹੁਣ ਫੇਰ ਸਰਗਰਮ ਹੋ ਗਈ ਹੈ। ਆਈ. ਜੀ. ਬਾਰਡਰ ਐੱਸ. ਪੀ. ਐੱਸ. ਪਰਮਾਰ ਦੀ ਇਸ ਟੀਮ ਦੀ ਕਮਾਂਡ ਸੰਭਾਲਣ ਤੋਂ ਬਾਅਦ ਵੱਡੀ ਕਾਰਵਾਈ …
Read More »ਬੇਅਦਬੀ ਮਾਮਲੇ ‘ਚ ਸੀ.ਬੀ.ਆਈ. ਦੀ ਅਰਜ਼ੀ ਤੇ ਸੁਣਵਾਈ 20 ਜੁਲਾਈ ਤੱਕ ਟਲੀ
ਮੁਹਾਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸੁਣਵਾਈ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਸੀਬੀਆਈ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਸੀ.ਬੀ.ਆਈ. ਨੇ ਅੱਜ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕਰਕੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਉਸ (ਸੀਬੀਆਈ) ਦੀ ਨਜ਼ਰਸਾਨੀ ਪਟੀਸ਼ਨ ਪੈਂਡਿੰਗ ਹੈ, ਜਿਸ ਕਰਕੇ ਉਦੋਂ ਤੱਕ ਸਟੇਅ ਦਿੱਤੀ ਜਾਵੇ। …
Read More »ਦਿੱਲੀ ਹਿੰਸਾ : ‘ਆਪ’ ਕੌਂਸਲਰ ਤਾਹਿਰ ਹੁਸੈਨ ਖਿਲਾਫ ਐਫਆਈਆਰ ਦਰਜ, ਪਾਰਟੀ ਨੇ ਕੀਤਾ ਬਰਖਾਸਤ
ਨਵੀਂ ਦਿੱਲੀ : ਦਿੱਲੀ ‘ਚ ਭੜਕੀ ਹਿੰਸਾ ਦੌਰਾਨ ਹੁਣ ਤੱਕ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਖਬਰਾਂ ਮੁਤਾਬਕ ਇੰਨ੍ਹਾਂ ਦੰਗਿਆਂ ਦੌਰਾਨ 200 ਤੋਂ ਵੱਧ ਵਿਅਕਤੀ ਜ਼ਖਮੀ ਹੋਏ ਹਨ। ਇਸ ਦੇ ‘ਚ ਹੀ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਤਾਹਿਰ ਹੁਸੈਨ ‘ਤੇ ਦਿੱਲੀ ਦੇ ਕਰਾਵਲ ਨਗਰ ਵਿੱਚ ਹਿੰਸਾ ਭੜਕਾਉਣ ਦੇ …
Read More »ਅੰਮ੍ਰਿਤਸਰ ਦੇ ਇਸ ਪਿੰਡ ‘ਚ ਰਾਤੋ-ਰਾਤ ਹੋਇਆ ਵੱਡਾ ਕਾਂਡ, ਆਵਾਜ਼ ਸੁਣ ਜਾਗੇ ਪਿੰਡ ਦੇ ਲੋਕ
ਅੰਮ੍ਰਿਤਸਰ : ਪੰਜਾਬ ‘ਚ ਦਿਨੋਂ ਦਿਨ ਗੁੰਡਾਗਰਦੀ, ਚੋਰੀ, ਲੁੱਟ ਖੌਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀ ਹਨ, ਪਰ ਇੰਝ ਲਗਦਾ ਹੈ ਕਿ ਲੋਕ ਹੁਣ ਪੰਜਾਬ ਪੁਲਿਸ ਦੀ ਬਜਾਏ ਆਪਣੀ ਰਾਖੀ ਆਪ ਖੁਦ ਕਰਨ ਲੱਗ ਪਏ ਹਨ ਤੇ ਸੁੱਤੀ ਪਈ ਪੁਲਿਸ ਨੂੰ ਜਗਾ ਰਹੇ ਹਨ। ਜਿਸ ਦੀ ਤਾਜ਼ਾ ਉਦਾਹਰਣ ਦੇਖਣ ਨੂੰ ਮਿਲੀ …
Read More »