Breaking News

Tag Archives: SKM MEETING

ਸੰਯੁਕਤ ਕਿਸਾਨ ਮੋਰਚੇ ਦੀ ਹੋਈ ਬੈਠਕ, ਭਲਕੇ ਹੋਵੇਗਾ ਅਹਿਮ ਫ਼ੈਸਲਾ

ਨਵੀਂ ਦਿੱਲੀ : ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਈ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਭੇਜੀ ਚਿੱਠੀ ਤੇ ਚਰਚਾ ਹੋਈ। ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ.) ਦੀ ਬੈਠਕ ਤੋਂ ਬਾਅਦ ਕਿਸਾਨ ਕੁਲਵੰਤ ਸਿੰਘ ਸੰਧੂ ਨੇ ਨੇ ਕਿਹਾ, ‘ਸਾਡੇ ਵਲੋਂ ਚੁੱਕੀਆਂ ਗਈਆਂ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਚਿੱਠੀ (ਸਰਕਾਰ ਵਲੋਂ …

Read More »

ਜਾਰੀ ਰਹੇਗਾ ਕਿਸਾਨ ਅੰਦੋਲਨ : ਕੇਂਦਰ ਨਾਲ ਗੱਲਬਾਤ ਲਈ 5 ਮੈਂਬਰੀ ਕਮੇਟੀ ਦਾ ਗਠਨ; ਸਰਕਾਰ ਨੂੰ ਦਿੱਤੇ 2 ਦਿਨ

ਸਿੰਘੂ ਬਾਰਡਰ : ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ। ਇਹ ਫੈਸਲਾ ਸ਼ਨੀਵਾਰ ਨੂੰ ਸਿੰਘੂ ਬਾਰਡਰ ‘ਤੇ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ‘ਚ ਲਿਆ ਗਿਆ। ਇਸ ਤੋਂ ਇਲਾਵਾ ਸੰਘਰਸ਼ ਦੀ ਅੱਗੇ ਦੀ ਰਣਨੀਤੀ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 5 ਮੈਂਬਰੀ ਕਮੇਟੀ ਦਾ …

Read More »

ਕਿਸਾਨ ਟਰੈਕਟਰ ਲੈ ਕੇ ਸੰਸਦ ਵੱਲ ਕਰਨਗੇ ਮਾਰਚ : ਸੰਯੁਕਤ ਕਿਸਾਨ ਮੋਰਚੇ ਦਾ ਐਲਾਨ

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ ਵੱਡਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਕਿਸਾਨ ਅੰਦੋਲਨ ਦਾ 1 ਸਾਲ ਪੂਰਾ ਹੋਣ ‘ਤੇ 500 ਕਿਸਾਨ ਟਰੈਕਟਰ ਲੈ ਕੇ ਸੰਸਦ ਵੱਲ ਮਾਰਚ ਕਰਨਗੇ। …

Read More »