ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੀ ਗਰਮੀ ਤੋਂ ਜਲਦ ਹੀ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਮਾਨਸੂਨ 24 ਤੋਂ 48 ਘੰਟਿਆਂ ਵਿੱਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਸਤਕ ਦੇਵੇਗਾ। ਅਜਿਹੇ ‘ਚ ਆਉਣ ਵਾਲੇ 3 ਦਿਨਾਂ ‘ਚ ਲਗਾਤਾਰ ਮੀਂਹ ਪਵੇਗਾ, ਇਸ ਤੋਂ ਇਲਾਵਾ ਪੰਜਾਬ …
Read More »