ਚੰਡੀਗੜ੍ਹ- ਅੱਜ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਵਿਸ਼ੇਸ਼ ਮੀਟਿੰਗ ਵਿੱਚ ਭਾਰੀ ਹੰਗਾਮਾ ਹੋਇਆ। ਪਾਣੀਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਬਹਿਸ ਸ਼ੁਰੂ ਹੋ ਗਈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਪਹਿਲਾਂ ਸ਼ਹਿਰ ਵਿੱਚ ਪਾਣੀ ਦੇ ਮੁੱਦੇ ’ਤੇ ਚਰਚਾ ਹੋਣੀ ਚਾਹੀਦੀ ਹੈ। ਚੰਡੀਗੜ੍ਹ ਨਗਰ ਨਿਗਮ ਦੇ ਸੈਸ਼ਨ ਵਿੱਚ …
Read More »ਇਨ੍ਹੀਂ ਦਿਨੀਂ ਰੂਸ ‘ਚ ਜੰਗ ਨਾਲੋਂ ਜ਼ਿਆਦਾ ਤਬਾਹੀ ਮਚਾ ਰਿਹਾ ਹੈ ਕੋਰੋਨਾ ਵਾਇਰਸ
ਨਿਊਜ਼ ਡੈਸਕ: 28 ਮਾਰਚ ਤੋਂ 3 ਅਪ੍ਰੈਲ ਦੇ ਹਫ਼ਤੇ ਦੇ ਵਿਚਕਾਰ, ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 90 ਲੱਖ ਸਨ ਅਤੇ ਇਸ ਹਫ਼ਤੇ ਵਿੱਚ ਕੁੱਲ 26 ਹਜ਼ਾਰ ਲੋਕਾਂ ਦੀ ਮੌਤ ਹੋ ਗਈ। ਵਿਸ਼ਵ ਸਿਹਤ ਸੰਗਠਨ (WHO) ਦੇ ਅੰਕੜਿਆਂ ਅਨੁਸਾਰ ਮਾਰਚ ਦੇ ਪਹਿਲੇ ਹਫ਼ਤੇ ਦੇ ਮੁਕਾਬਲੇ ਇਹ ਮਾਮਲੇ ਬਹੁਤ …
Read More »ਰਾਕੇਸ਼ ਟਿਕੈਤ ਨੂੰ ਅਣਪਛਾਤੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀ ਧਮਕੀ
ਮੁਜ਼ੱਫਰਨਗਰ: ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਕਥਿਤ ਤੌਰ ‘ਤੇ ਫ਼ੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਮੁਲਜ਼ਮ ਨੇ ਰਾਕੇਸ਼ ਟਿਕੈਤ ਨੂੰ ਅਪਸ਼ਬਦ ਵੀ ਕਹੇ। ਰਾਕੇਸ਼ ਟਿਕੈਤ ਨੂੰ ਐਤਵਾਰ ਸਵੇਰੇ ਕਰੀਬ 11 ਵਜੇ ਇਕ ਵਿਅਕਤੀ ਦਾ ਫੋਨ ਆਇਆ। ਫੋਨ ‘ਤੇ ਗੱਲ ਕਰਨ ਵਾਲੇ ਵਿਅਕਤੀ ਨੇ …
Read More »CM ਭਗਵੰਤ ਮਾਨ ਦੀ ਵਜ਼ਾਰਤ `ਚ ਜਗ੍ਹਾ ਨਾ ਮਿਲਣ ‘ਤੇ ਬੋਲੇ ਅਮਨ ਅਰੋੜਾ,‘ਮੈਂ ਨਾਰਾਜ਼ ਹੋਣ ਵਾਲੀ ਮਿੱਟੀ ਦਾ ਨਹੀਂ ਬਣਿਆ’
ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਮਾਨ ਮੰਤਰੀ ਮੰਡਲ ‘ਚ ਉਹ ਵੱਡੇ ਚਿਹਰੇ ਸ਼ਾਮਲ ਨਹੀਂ ਹਨ ਜਿਨ੍ਹਾਂ ਦੇ ਨਾਂ ਚਰਚਾ ‘ਚ ਸਨ।ਕੈਬਨਿਟ ਮੰਤਰੀਆਂ ਦੀ ਪਹਿਲੀ ਲਿਸਟ ਵਿਚ ਵਿਧਾਇਕ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ ਤੇ ਬਲਜਿੰਦਰ ਕੌਰ ਨੂੰ ਥਾਂ ਨਹੀਂ ਦਿੱਤੀ ਗਈ। ਮਾਨ ਦੀ …
Read More »ਮੋਦੀ ਸਰਕਾਰ ਲਗਾਤਾਰ ਪੰਜਾਬ ਦੇ ਹੱਕ ਖੋਹ ਕੇ ਲੋਕਾਂ ਨੂੰ ਉਕਸਾਅ ਅਤੇ ਭੜਕਾਅ ਰਹੀ ਹੈ : ਭਗਵੰਤ ਮਾਨ
ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਉਕਸਾਉਣ ਅਤੇ ਭੜਕਾਉਣ ਦੇ …
Read More »ਪੀਐਮ ਮੋਦੀ ਨੇ ਪੁਣੇ ਰੇਲ ਮੈਟਰੋ ਪ੍ਰੋਜੈਕਟ ਦਾ ਕੀਤਾ ਉਦਘਾਟਨ,ਟਿਕਟ ਖਰੀਦ ਕੇ ਕੀਤੀ ਯਾਤਰਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਸਵੇਰੇ 32.20 ਕਿਲੋਮੀਟਰ ਲੰਬੇ ਪੁਣੇ ਮੈਟਰੋ ਰੇਲ ਪ੍ਰੋਜੈਕਟ ਦੇ 12 ਕਿਲੋਮੀਟਰ ਲੰਬੇ ਕੋਰੀਡੋਰ ਦਾ ਉਦਘਾਟਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਮੈਟਰੋ ਸਟੇਸ਼ਨ ਤੋਂ ਟਿਕਟ ਖਰੀਦ ਕੇ ਟਰੇਨ ਦਾ ਸਫਰ ਕੀਤਾ। ਪ੍ਰਧਾਨ ਮੰਤਰੀ ਪਹਿਲਾਂ ਗਰਵਾਰੇ ਸਟੇਸ਼ਨ ਗਏ ਅਤੇ ਸਕੂਲੀ ਵਿਦਿਆਰਥੀਆਂ ਦੇ ਇੱਕ ਸਮੂਹ …
Read More »ਯੁੱਧ ਗ੍ਰਸਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ: ਭਗਵੰਤ ਮਾਨ
ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਖਾਰਕੀਵ ਵਿੱਚ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਯੁੱਧ ਗ੍ਰਸਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ ਹੈ। ਦੂਤਾਵਾਸ ਦੀ ਅਸਪੱਸ਼ਟ …
Read More »ਮੈਡੀਕਲ ਤੇ ਹੋਰ ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ ’ਚ ਜਾਣ ਲਈ ਮਜ਼ਬੂਰ: ਭਗਵੰਤ ਮਾਨ
ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫੀਸਾਂ ਜਾਇਜ਼ ਕੀਤੇ ਜਾਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਵੱਖ ਵੱਖ ਹਿਸਿਆਂ ਵਿੱਚੋਂ ਵਿਦਿਆਰਥੀ ਮੈਡੀਕਲ ਐਜ਼ੂਕੇਸ਼ਨ ਲਈ ਯੂਕਰੇਨ, …
Read More »ਸੀਐਮ ਯੋਗੀ ਨੇ ਸਮਾਜਵਾਦੀ ਪਾਰਟੀ ‘ਤੇ ਸਾਧਿਆ ਨਿਸ਼ਾਨਾ, ਕਿਹਾ-ਅੱਤਵਾਦੀ ਦੇ ਪਿਤਾ ਦਾ ਸਬੰਧ ਸਮਾਜਵਾਦੀ ਪਾਰਟੀ ਨਾਲ ਹੈ
ਲਖੀਮਪੁਰ ਖੀਰੀ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਐਤਵਾਰ ਨੂੰ ਸਮਾਜਵਾਦੀ ਪਾਰਟੀ (ਸਪਾ) ਅਤੇ ਬਹੁਜਨ ਸਮਾਜ ਪਾਰਟੀ (ਬੀ.ਐੱਸ.ਪੀ.) ਸਮੇਤ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਵੋਟਰਾਂ ਨੂੰ ਦੰਗਾ ਮੁਕਤ ਰਾਜ ਲਈ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਸੀਐਮ ਯੋਗੀ ਨੇ ਕਿਹਾ ਕਿ ਅਹਿਮਦਾਬਾਦ ਸੀਰੀਅਲ ਧਮਾਕਿਆਂ ਦੇ ਇੱਕ …
Read More »ਚੋਣਾਂ ਨੂੰ ਲੈ ਕੇ ਢੱਡਰੀਆਂ ਵਾਲੇ ਨੇ ਜਾਰੀ ਕੀਤੀ ਇਕ ਵੀਡੀਓ,ਕਿਹਾ- ਆਪਣੇ ਬੱਚਿਆਂ ਦਾ ਮੂੰਹ ਵੇਖ ਕੇ ਪਾਉਣਾ ਵੋਟ
ਨਿਊਜ਼ ਡੈਸਕ: ਪੰਜਾਬ ਵਿਚ ਕੱਲ੍ਹ ਵੋਟਾਂ ਪੈਣੀਆਂ ਹਨ। ਚੋਣਾਂ ਨੂੰ ਲੈ ਕੇ ਢੱਡਰੀਆਂ ਵਾਲੇ ਨੇ ਇਕ ਵੀਡੀਓ ਜਾਰੀ ਕੀਤੀ ਹੈ।ਜਿਸ ‘ਚ ਢੱਡਰੀਆਂ ਵਾਲੇ ਨੇ ਕਿਹਾ ਹੈ ਕਿ ਪੰਜਾਬ ਵਿੱਚ ਦੇਖੋ ਕਿਸ ਤਰ੍ਹਾਂ ਦੇ ਹਾਲਾਤ ਚੱਲ ਰਹੇ ਹਨ। ਇਸ ਲਈ ਭਲਕੇ ਵੋਟਾਂ ਵਾਲੇ ਦਿਨ ਕਾਹਲੀ ਨਾਲ ਨਹੀਂ, ਸਗੋਂ ਠੰਡੇ ਦਿਮਾਗ ਨਾਲ …
Read More »