ਲੁਧਿਆਣਾ, ਬਠਿੰਡਾ, ਪਟਿਆਲਾ ਤੇ ਨੀਲੋਂ ਦੇ ਛੋਟੇ ਚਿੜੀਆਘਰਾਂ ਨੂੰ ਵੀ ਮੁੜ ਖੋਲਣ ਦਾ ਫੈਸਲਾ ਚੰਡੀਗੜ੍ਹ : ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਛੱਤਬੀੜ ਚਿੜੀਆਘਰ ਅਤੇ ਚਾਰ ਹੋਰ ਚਿੜੀਆਘਰਾਂ: ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਨੀਲੋ ਨੂੰ ਮਿਤੀ 20 ਜੁਲਾਈ 2021 ਤੋਂ ਕੋਵਿਡ ਸਬੰਧੀ ਸਾਵਧਾਨੀਆਂ ਦੀ ਸਖ਼ਤ ਪਾਲਣਾ …
Read More »