ਸੋਢੀ ਨੇ ‘ਸਨੂਪਗੇਟ’ ਮੁੱਦੇ ਉੱਤੇ ਮੋਦੀ ਨੂੰ ਲਿਆ ਕਰੜੇ ਹੱਥੀਂ ਚੰਡੀਗੜ੍ਹ : ਪੈਗਾਸਸ ਸਪਾਈਵੇਅਰ ਸਕੈਂਡਲ ਦੇ ਮਾਮਲੇ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬੁੱਧਵਾਰ ਨੂੰ ਇਸ ਨੂੰ ਨਿੱਜਤਾ ਦੇ ਸੰਵਿਧਾਨਕ ਅਧਿਕਾਰ ‘ਤੇ …
Read More »