ਓਟਾਵਾ: ਕੁਝ ਦਿਨ ਪਹਿਲਾਂ ਰਾਤ ਦੇ ਅਸਮਾਨ ਵਿੱਚ ਕੁਝ ਰਹੱਸਮਈ ਲਾਈਟਾਂ ਦੇਖੀਆਂ ਗਈਆਂ ਸਨ। ਸੋਸ਼ਲ ਮੀਡੀਆ ‘ਤੇ ਲੋਕ ਇਨ੍ਹਾਂ ਨੂੰ ਯੂਐਫਓ ਸਮਝ ਰਹੇ ਸਨ ਪਰ ਹੁਣ ਇਹ ਭੇਤ ਹੱਲ ਹੋ ਗਿਆ ਹੈ। ਮਾਂਟਰੀਅਲ, ਕੈਨੇਡਾ ਦੀ ਅਜੀਬ ਵੀਡੀਓ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਟਵਿੱਟਰ ਹੈਂਡਲ @LatestUFOs ਦੁਆਰਾ ਸਾਂਝਾ ਕੀਤਾ ਗਿਆ …
Read More »ਅੰਮ੍ਰਿਤਪਾਲ ਸਿੰਘ ਦਾ ਸਾਥੀ ਗ੍ਰਿਫਤਾਰ, ਜਲੰਧਰ ਵਿੱਚ ਦਰਜ FIR ਤੋਂ ਬਾਅਦ LOC ਜਾਰੀ
ਅੰਮ੍ਰਿਤਸਰ: ਵਾਰਿਸ ਪੰਜਾਬ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਹੈਂਡਲਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੰਜਾਬ ਦੀ ਤਰਫ ਤੋਂ ਉਸਦੇ ਵਿਰੁੱਧ ਇੱਕ ਲੁਕ ਆਊਟ ਸਰਕੁਲਰ ਜਾਰੀ ਕੀਤਾ ਗਿਆ ਸੀ। ਫਿਲਹਾਲ ਫੜੇ ਗਏ ਗੁਰ ਔਜਲਾ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਪੁਛ-ਪੜਤਾਲ ਕੀਤੀ ਜਾ ਰਹੀ ਹੈ। ਮਿਲੀ …
Read More »ਮੈਟਰੋ ਸਟੇਸ਼ਨ ‘ਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਕੀਤੀ ਅੰਨ੍ਹੇਵਾਹ ਗੋਲੀਬਾਰੀ
ਨਿਊਜ਼ ਡੈਸਕ: ਈਰਾਨ ‘ਚ ਇਕ ਵਾਰ ਫਿਰ ਤਣਾਅ ਵਧ ਗਿਆ ਹੈ ਅਤੇ ਪ੍ਰਦਰਸ਼ਨਕਾਰੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸੁਰੱਖਿਆ ਬਲਾਂ ਨੇ ਤਹਿਰਾਨ ਦੇ ਇਕ ਮੈਟਰੋ ਸਟੇਸ਼ਨ ‘ਤੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ ਅਤੇ ਉਨ੍ਹਾਂ ‘ਤੇ ਲਾਠੀਜਾਰਜ ਕੀਤਾ । ਗੋਲੀਬਾਰੀ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ …
Read More »ਪੰਜਾਬੀ ਅਦਾਕਾਰਾ ਸਤਿੰਦਰ ਸੱਤੀ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ
ਨਿਊਜ਼ ਡੈਸਕ: ਪੰਜਾਬੀ ਇੰਡਸਟਰੀ ਦਾ ਜਾਣਿਆ ਪਹਿਚਾਨਿਆ ਚਿਹਰਾ ਅਦਾਕਾਰਾ ਸਤਿੰਦਰ ਸੱਤੀ ਜੋ ਇਕ ਇੱਕ ਸਫ਼ਲ ਅਦਾਕਾਰਾ, ਐਂਕਰ ਤੇ ਮੋਟੀਵੇਸ਼ਨਲ ਸਪੀਕਰ ਹਨ। ਉਹ ਇੰਨੀਂ ਦਿਨੀਂ ਪੰਜਾਬ ‘ਚ ਹਨ। ਸਤਿੰਦਰ ਸੱਤੀ ਗੁਰੁ ਕੀ ਨਗਰੀ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਅਦਾਕਾਰਾ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ …
Read More »ਡੇਰਾ ਸੱਚਾ ਸੌਦਾ ਦੀ ਗੱਦੀ ਹਨੀਪ੍ਰੀਤ ਇੰਸਾਂ ਨੂੰ ਸੌਂਪੇ ਜਾਣ ਦੀਆਂ ਚਰਚਾਵਾਂ ਸ਼ੂਰੂ
ਨਿਊਜ਼ ਡੈਸਕ: ਡੇਰਾ ਸੱਚਾ ਸੌਦਾ ਦੀ ਗੱਦੀ ਹਨੀਪ੍ਰੀਤ ਇੰਸਾਂ ਨੂੰ ਸੌਂਪੇ ਜਾਣ ਦੀਆਂ ਚਰਚਾਵਾਂ ਸ਼ੂਰੂ ਹੋ ਗਈਆਂ ਹਨ। ਸ਼ਨਿਚਰਵਾਰ ਨੂੰ ਫਤਿਹਾਬਾਦ ’ਚ ਆਨਲਾਈਨ ਗੁਰੂਕੁਲ ਮੁਹਿੰਮ ਦੇ ਤਹਿਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਦੇ ਆਨਲਾਈਨ ਸਤਿਸੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ’ਚ ਡੇਰਾ ਸੱਚਾ ਸੌਦਾ ਮੈਨੇਜਮੈਂਟ ਵੱਲੋਂ ਇੰਟਰਨੈੱਟ …
Read More »ਸੋਨੀਆ ਗਾਂਧੀ ਦੀ ਜੁੱਤੀ ਦਾ ਫੀਤਾ ਬੰਨ੍ਹਦੇ ਦੀ ਰਾਹੁਲ ਗਾਂਧੀ ਦੀ ਤਸਵੀਰ ਵਾਇਰਲ
ਨਿਊਜ਼ ਡੈਸਕ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੀਰਵਾਰ ਨੂੰ ਕਰਨਾਟਕ ਵਿੱਚ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਈ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਇੱਕ ਪੈਦਲ ਯਾਤਰਾ ਵੀ ਕੀਤੀ।ਦੁਸਹਿਰੇ ਲਈ ਦੋ ਦਿਨ ਦੇ ਆਰਾਮ ਤੋਂ ਬਾਅਦ ਸੋਨੀਆ ਦੀ ਆਮਦ ਨੇ ਇਸ ਯਾਤਰਾ ਨੂੰ ਨਵਾਂ ਬਲ ਦਿੱਤਾ ਹੈ। ਕਾਂਗਰਸ ਪ੍ਰਧਾਨ …
Read More »ਚੀਨ ਦੀ ਗਗਨਚੁੰਬੀ ਇਮਾਰਤ ਭਿਆਨਕ ਅੱਗ ਦੀ ਲਪੇਟ ‘ਚ
ਨਿਊਜ਼ ਡੈਸਕ: ਚੀਨ ਦੇ ਹੁਨਾਨ ਸੂਬੇ ਦੀ ਰਾਜਧਾਨੀ ਚਾਂਗਸ਼ਾ ਸ਼ਹਿਰ ‘ਚ ਇਕ ਗਗਨਚੁੰਬੀ ਇਮਾਰਤ ‘ਚ ਭਿਆਨਕ ਅੱਗ ਲੱਗ ਗਈ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਰਿਪੋਰਟ ਮੁਤਾਬਕ ਮੱਧ ਚੀਨੀ ਸ਼ਹਿਰ ਚਾਂਗਸ਼ਾ ‘ਚ ਸ਼ੁੱਕਰਵਾਰ ਨੂੰ ਇਕ ਸਕਾਈਸਕ੍ਰੈਪਰ ‘ਚ ਅੱਗ ਲੱਗ ਗਈ ਪਰ ਅਜੇ ਤੱਕ ਮਰਨ …
Read More »ਅਸ਼ੋਕ ਗਹਿਲੋਤ ਦਾ ਮਾਸਕ ਪਾ ਕੇ ਚਰਨਾਮ੍ਰਿਤ ਪੀਣ ਦਾ ਵੀਡੀਓ ਵਾਇਰਲ
ਨਿਊਜ਼ ਡੈਸਕ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਸੀਐਮ ਗਹਿਲੋਤ ਨੇ ਇੱਕ ਮੰਦਿਰ ਦੀ ਯਾਤਰਾ ਦੌਰਾਨ ਆਪਣੇ ਮੂੰਹ ਤੋਂ ਮਾਸਕ ਹਟਾਏ ਬਿਨਾਂ ਚਰਨਾਮ੍ਰਿਤ ਪੀ ਲਿਆ। ਇਹ ਵੀਡੀਓ ਜੈਸਲਮੇਰ ਦੇ ਮਸ਼ਹੂਰ ਰਾਮਦੇਵਰਾ ਮੰਦਿਰ ਦਾ ਹੈ, ਜਿੱਥੇ ਮੁੱਖ ਮੰਤਰੀ ਅਸ਼ੋਕ ਗਹਿਲੋਤ 2 …
Read More »India vs Pak ਦਾ ਮੈਚ ਗਰੁੱਪ ‘ਚ ਦੇਖਣ ‘ਤੇ 5000 ਰੁਪਏ ਦਾ ਲੱਗੇਗਾ ਜੁਰਮਾਨਾ
ਨਵੀਂ ਦਿੱਲੀ: ਏਸ਼ੀਆ ਕੱਪ 2022 ਸ਼ੁਰੂ ਹੋ ਗਿਆ ਹੈ। ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਖ਼ਤ ਮੁਕਾਬਲਾ ਹੋਣ ਜਾ ਰਿਹਾ ਹੈ। ਦੋਵਾਂ ਦੇਸ਼ਾਂ ਦੇ ਲੋਕ ਇਸ ਮੈਚ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਜੰਮੂ-ਕਸ਼ਮੀਰ ਦੇ ਸ੍ਰੀਨਗਰ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (NIT) ਨੇ ਵਿਦਿਆਰਥੀਆਂ …
Read More »ਸੋਨਾਲੀ ਫੋਗਾਟ ਦਾ ਇੱਕ ਹੋਰ ਵੀਡੀਓ ਆਇਆ ਸਾਹਮਣੇ
ਨਿਊਜ਼ ਡੈਸਕ: ਸੋਨਾਲੀ ਫੋਗਾਟ ਦੇ ਕਤਲ ਮਾਮਲੇ ‘ਚ ਗੋਆ ‘ਚ ਨਸ਼ੇ ਦੇ ਕਾਲੇ ਕਾਰੋਬਾਰ ਨੂੰ ਲੈ ਕੇ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸੋਨਾਲੀ ਫੋਗਾਟ ਦੀ ਮੌਤ ਨਸ਼ੇ ਦੇ ਸੇਵਨ ਕਾਰਨ ਹੋਈ ਹੈ। ਸੋਨਾਲੀ ਨੂੰ ਮੇਥਾਮਫੇਟਾਮਾਈਨ ਦਵਾਈ ਦਿੱਤੀ ਗਈ ਸੀ, ਜਿਸ ਦਾ …
Read More »