Tag Archives: solemani

ਅਮਰੀਕੀ ਦੂਤਾਵਾਸ ‘ਤੇ ਹਮਲੇ ਤੋਂ ਬਾਅਦ ਪਰੇਸ਼ਾਨ ਅਮਰੀਕਾ ਨੇ ਭਾਰਤ ਨਾਲ ਕੀਤੀ ਗੱਲਬਾਤ

ਵਾਸ਼ਿੰਗਟਨ: ਅਮਰੀਕਾ ਵੱਲੋਂ ਇਰਾਨੀ ਜਨਰਲ ਕਾਸਿਮ ਸੁਲੇਮਾਨੀ ਦੇ ਕਤਲ ਤੋਂ ਬਾਅਦ ਦੋਵਾਂ ਦੇਸ਼ਾਂ ‘ਚ ਤਣਾਅ ਹੋਰ ਵੱਧਦਾ ਜਾ ਰਿਹਾ ਹੈ। ਜਿਸ ਦਾ ਪ੍ਰਭਾਵ ਪੂਰੀ ਦੁਨੀਆ ‘ਤੇ ਵੇਖਣ ਨੂੰ ਮਿਲ ਰਿਹਾ ਹੈ। ਪੂਰੀ ਦੁਨੀਆ ‘ਤੇ ਤੀਜ਼ੇ ਵਿਸ਼ਵ ਯੁੱਧ ਦਾ ਖਤਰਾ ਮੰਡਰਾਉਣ ਲੱਗਿਆ ਹੈ। ਦੁਨੀਆ ਦੇ ਬਾਕੀ ਦੇਸ਼ਾਂ ਵੱਲੋਂ ਅਮਰੀਕਾ-ਇਰਾਨ ਵਿਚ ਵੱਧ …

Read More »