ਨਿਊਜ਼ ਡੈਸਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ ਪਰ ਅੱਜ ਵੀ ਉਸ ਦੀ ਚਰਚਾ ਜ਼ੋਰਾਂ ‘ਤੇ ਹੈ। ਹਾਲ ਹੀ ‘ਚ ਸਿੱਧੂ ਮੂਸੇਵਾਲਾ ਦੇ ਗੀਤ ‘ਮੇਰਾ ਨਾਮ’ ਨੇ ਵੀ ਕਈ ਰਿਕਾਰਡ ਕਾਇਮ ਕੀਤੇ ਹਨ। ਅੱਜ ਵੀ ਸਿੱਧੂ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਮਿਊਜ਼ਿਕ …
Read More »ਪੰਜਾਬੀ ਗਾਇਕ G Khan ਖ਼ਿਲਾਫ਼ ਧਾਰਾ 295 ਏ ਤਹਿਤ ਮੁਕੱਦਮਾ ਦਰਜ
ਨਿਊਜ਼ ਡੈਸਕ: ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਪੰਜਾਬੀ ਗਾਇਕ ਜੀ ਖ਼ਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਹਨੀ ਬੇਦੀ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 295 ਏ( ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ) ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ।ਦਸ ਦਈਏ ਕਿ ਪੰਜਾਬੀ ਗਾਇਕ ਜੀ ਖਾਨ ਨੇ ਲੁਧਿਆਣਾ ਦੇ …
Read More »ਇੰਦਰਜੀਤ ਸਿੰਘ ਨਿੱਕੂ ਆਪਣੀ ਭੁੱਲ ਬਖ਼ਸ਼ਾੳੇਣ ਲਈ ਪਹੁੰਚੇ ਸ੍ਰੀ ਦਰਬਾਰ ਸਾਹਿਬ
ਨਿਊਜ਼ ਡੈਸਕ: ਬੀਤੇ ਦਿਨ੍ਹ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ। ਜਿਸ ਵਿੱਚ ਉਹ ਇਕ ਡੇਰੇ ਤੇ ਜਾ ਕੇ ਇੱਕ ਸਾਧ ਦੇ ਅੱਗੇ ਰੋ ਕੇ ਆਪਣਾ ਦੁੱਖ ਸੁਣਾ ਰਹੇ ਸਨ।ਵਿਵਾਦ ਹੋਣ ਤੋਂ ਬਾਅਦ ਨਿੱਕੂ ਹੁਣ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਆਪਣੇ ਪਰਿਵਾਰ ਸਮੇਤ ਸ੍ਰੀ …
Read More »ਦਿਲਜੀਤ ਦੋਸਾਂਝ ਨੇ ਗਾਇਕ ਇੰਦਰਜੀਤ ਨਿੱਕੂ ਨੂੰ ਗੀਤ ਦੀ ਕੀਤੀ ਪੇਸ਼ਕਸ਼
ਨਿਊਜ਼ ਡੈਸਕ: ਨਵੇਂ ਨੌਜਵਾਨ ਕਲਾਕਾਰਾਂ ਕਰਕੇ ਕੁਝ ਦਿੱਗਜ ਕਲਾਕਾਰਾਂ ਨੂੰ, ਖਾਸ ਕਰਕੇ ਪੰਜਾਬੀ ਮਨੋਰੰਜਨ ਉਦਯੋਗ ਵਿੱਚ ਮੌਕਿਆਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਾਇਕ ਇੰਦਰਜੀਤ ਨਿੱਕੂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਪਿਛਲੇ ਲੰਬੇ ਸਮੇਂ ਤੋਂ ਆਰਥਿਕ ਸੰਕਟ ਨਾਲ ਜੂਝ ਰਹੇ …
Read More »ਗਾਇਕ ਕੰਵਰ ਗਰੇਵਾਲ ਨੇ ਫਰਿਜ਼ਨੋ ਦੇ “ਫਤਿਹ ਮੇਲੇ” ਵਿੱਚ ਖੁੱਲ੍ਹੇ ਅਖਾੜੇ ਦੌਰਾਨ ਕੀਲੇ ਸਰੋਤੇ
ਫਰਿਜ਼ਨੋ, ਕੈਲੇਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਕੈਲੀਫੋਰਨੀਆਂ ਦਾ ਸ਼ਹਿਰ ਫਰਿਜ਼ਨੋ ਪੰਜਾਬੀਅਤ ਦੀ ਸੰਘਣੀ ਵੱਸੋਂ ਹੋਣ ਕਰਕੇ ਆਪਣੇ ਰਸਮੀਂ ਮੇਲਿਆਂ ਅਤੇ ਤਿਉਹਾਰਾਂ ਨੂੰ ਰਲ ਵੱਡੇ ਇਕੱਠਾ ਵਿੱਚ ਪੂਰੇ ਰਿਵਾਇਤੀ ਢੰਗਾ ਨਾਲ ਮਨਾਉਂਦਾ ਹੈ।ਕੋਵਿਡ-19 ਦੀਆਂ ਬੰਦਸ਼ਾਂ ਖੁੱਲਣ ਤੋਂ ਬਾਅਦ ਹੁਣ ਲੋਕ ਫਿਰ ਪੂਰੇ ਰੋਹ ਵਿੱਚ ਆਏ ਹਨ। ਹੁਣ ਮੇਲਿਆਂ, ਨਗਰ ਕੀਰਤਨ …
Read More »ਗਾਇਕਾ ਸਿਮਰਨ ਕੌਰ ਧਾਂਦਲੀ ਦਾ ਇਸਤਰੀ ਜਾਗ੍ਰਿਤੀ ਮੰਚ ਵਲੋਂ ਵਿਰੋਧ
ਨਿਊਜ਼ ਡੈਸਕ: ਪੰਜਾਬੀ ਇੰਡਸਟਰੀ ਦੀ ਪ੍ਰਸਿੱਧ ਗਾਇਕਾ ਸਿਮਰਨ ਕੌਰ ਧਾਂਦਲੀ ਜੋ ਕਿ ਅੱਜਕਲ੍ਹ ਆਪਣੇ ਇੱਕ ਨਵੇਂ ਗੀਤ ਦੇ ਕਾਰਨ ਕਾਫੀ ਚਰਚਾ ‘ਚ ਹੈ। ਧਾਂਦਲੀ ਦਾ ਨਵਾਂ ਗੀਤ ‘ਲਹੂ ਦੀ ਆਵਾਜ਼ ‘ ਨੂੰ ਕਈ ਪਸੰਦ ਕਰ ਰਹੇ ਹਨ ਅਤੇ ਕਈ ਉਸਦਾ ਵਿਰੋਧ ਕਰ ਰਹੇ ਹਨ।ਦਸ ਦਈਏ ਧਾਂਦਲੀ ਨੇ ਗੀਤ ਦੇ ਵਿੱਚ …
Read More »ਮੋਹਾਲੀ: ਪੰਜਾਬੀ ਗਾਇਕ ਸਿੰਗਾ ‘ਤੇ FIR ਦਰਜ
ਮੋਹਾਲੀ : ਪੰਜਾਬੀ ਇੰਡਸਟਰੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੋਹਾਲੀ ਪੁਲਿਸ ਵੱਲੋਂ ਸਿੰਗਰ ਸਿੰਗਾ ‘ਤੇ FIR ਦਰਜ ਕੀਤੀ ਗਈ ਹੈ। ਮੋਹਾਲੀ ਦੇ ਸੁਹਾਣਾ ਥਾਣੇ ‘ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਿੰਗਾ ਆਪਣੇ ਦੋਸਤ ਨਾਲ ਕਾਰ ’ਚ ਜਾ ਰਿਹਾ ਸੀ, ਜਿਹੜਾ ਚੱਲਦੀ ਕਾਰ ‘ਚ …
Read More »ਮੋਟੀਵੇਸ਼ਨਲ ਗਾਣਿਆ ਤੋਂ ਬਾਅਦ ਹੁਣ ਹਰਦੀਪ ਗਰੇਵਾਲ ਦੀ ਇਸ ਮਹੀਨੇ ਹੋਵੇਗੀ ਫਿਲਮ ਰਿਲੀਜ਼
ਪੰਜਾਬੀ ਸਿੰਗਰ ਹਰਦੀਪ ਗਰੇਵਾਲ ਹਮੇਸ਼ਾਂ ਹੀ ਆਪਣੇ ਮੋਟੀਵੇਸ਼ਨਲ ਗਾਣੇ ਗਾਉਣ ਲਈ ਜਾਣੇ ਜਾਂਦੇ ਹਨ। ਹੁਣ ਹਰਦੀਪ ਗਰੇਵਾਲ ਆਪਣੇ ਗਾਣਿਆਂ ਦੇ ਨਾਲ ਨਾਲ, ਆਪਣੀ ਡੈਬਿਊ ਫਿਲਮ ਦੇ ਨਾਲ ਵੀ ਸਭ ਨੂੰ ਮੋਟੀਵੇਟ ਕਰਨ ਆ ਰਹੇ ਹਨ।ਹੁਣ ਹਰਦੀਪ ਗਰੇਵਾਲ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਨ੍ਹਾਂ ਨੇ ਆਪਣਾ ਬੌਡੀ ਟ੍ਰਾਂਸਫੋਰਮੇਸ਼ਨ …
Read More »ਪੰਜਾਬੀ ਗਾਇਕ ਜਸਬੀਰ ਜੱਸੀ ਨੇ ਸਰਕਾਰ ਨੂੰ ਦਿੱਤੀ ਸਲਾਹ, ਕਿਹਾ ਜੇ ਨਹੀਂਂ, ਫਿਰ ਮੈਨੂੰ ਦਸੋ ਅਗਲੇ ਗੀਤ ‘ਚ ਕਿਹੜਾ ਅਸਲਾ ਕਰਾਂ ਪ੍ਰਮੋਟ
ਚੰਡੀਗੜ੍ਹ – ਪੰਜਾਬੀ ਗਾਇਕ ਜਸਬੀਰ ਜੱਸੀ ਸਮੇਂ-ਸਮੇਂ ‘ਤੇ ਸਰਕਾਰਾਂ ਨੂੰ ਸਲਾਹਾਂ ਦਿੰਦੇ ਰਹਿੰਦੇ ਹਨ। ਇਸ ਵਾਰ ਜਸਬੀਰ ਜੱਸੀ ਨੇ ਆਪਣੇ ਟਵਿੱਟਰ ਤੇ ਇੱਕ ਪੋਸਟ ਸਾਂਝੀ ਕਰਕੇ ਸਰਕਾਰ ਨੂੰ ਹਥਿਆਰਾਂ ਤੇ ਅਸਲੇ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। Mr. @narendramodi Sir & Mr. @capt_amarinder Sir, It's …
Read More »ਦਿਲ ਦਾ ਨਹੀਂ ਮਾੜਾ ਤੇਰਾ ਸਿੱਧੂ ਮੂਸੇ ਵਾਲੇ ਦਾ ਨਵਾਂ ਗੀਤ ਰਿਲੀਜ਼, ਚੱਕਵਾ ਨਹੀਂ ਸਗੋਂ ਰੋਮੈਂਟਿਕ ਗੀਤ ਨਾਲ ਦਰਸ਼ਕਾਂ ਨੂੰ ਕੀਤਾ ਹੈਰਾਨ
ਨਿਊਜ਼ ਡੈਸਕ: ਦਿਲ ਦਾ ਨਹੀਂ ਮਾੜਾ ਤੇਰਾ ਸਿੱਧੂ ਮੂਸੇ ਵਾਲਾ’ ਜਿਸਨੇ ਹਰ ਇਕ ਵਰਗ ਦੇ ਲੋਕਾਂ ਦੇ ਦਿਲਾਂ ‘ਚ ਜਗ੍ਹਾ ਬਣਾਈ ਹੈ। ਸਿੱਧੂ ਨੇ ਜਿੰਨੇ ਵੀ ਗੀਤ ਪੰਜਾਬੀ ਇੰਡਸਟਰੀ ਨੂੰ ਦਿਤੇ ਹਨ ਸਾਰੇ ਹਿੱਟ ਗਏ ਹਨ। ਸਿੱਧੂ ਦੀ ਹਾਲ ਹੀ ‘ਚ ਰਿਲੀਜ਼ ਹੋਈ ਐਲਬਮ ‘ਮੂਸਟੇਪ’ ਦੇ ਗੀਤ ਸਿਰਫ ਭਾਰਤ ਹੀ …
Read More »